ਚੰਡੀਗੜ੍ਹ ‘ਚ ਮੁੱਖ ਸਕੱਤਰ ਲਾ ਕੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼: ਆਪ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ, ਕਿਹਾ- ਇਹ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਮੁੱਖ ਸਕੱਤਰ ਦੀ ਨਿਯੁਕਤ ਸੂਬੇ ਲਈ ਹੁੰਦੀ ਹੈ, ਚੰਡੀਗੜ੍ਹ ਕੋਈ ਸੂਬਾ ਨਹੀਂ ਹੈ ਅਤੇ ਨਾ ਹੀ ਇਥੇ ਕੋਈ ਮੁੱਖ ਮੰਤਰੀ ਹੈ- ਨੀਲ ਗਰਗ ਚੰਡੀਗੜ੍ਹ ‘ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ, ਕੇਂਦਰ ਸਰਕਾਰ […]
Continue Reading