ਇੰਡਸਟਰੀਜ਼ ਦੇ ਧਨਾਢ ਧੜੇ ਵਲੋਂ ਛੋਟੀਆਂ ਇਕਾਈਆਂ ਨੂੰ ਦਬਾਉਣ ਦੀ ਨਾਕਾਮ ਕੋਸ਼ਿਸ਼ : ਪ੍ਰਧਾਨ ਬਲਜੀਤ ਸਿੰਘ
ਮੋਹਾਲੀ, 30 ਦਸੰਬਰ : ਦੇਸ਼ ਕਲਿੱਕ ਬਿਓਰੋ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (IMA) ਵਿਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਖਿੱਚੋਤਾਣ ਹੱਥੋਪਾਈ ਤੱਕ ਪਹੁੰਚ ਚੁੱਕੀ ਹੈ। ਬੀਤੇ ਦਿਨੀਂ ਇਸ ਝਗੜੇ ਦਾ ਇਹ ਮਾਮਲਾ ਐਸ.ਡੀ.ਐਮ. ਮੋਹਾਲੀ ਕੋਲ ਪਹੁੰਚ ਗਿਆ ਹੈ। ਇਸ ਦੌਰਾਨ ਮੌਜੂਦਾ ਪ੍ਰਧਾਨ ਸ. ਬਲਜੀਤ ਸਿੰਘ ਨੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਆਪਣਾ ਸਪੱਸ਼ਟੀਕਰਨ ਦਿੰਦਿਆਂ […]
Continue Reading
