ਵਿਧਾਇਕ ਕੁਲਵੰਤ ਸਿੰਘ ਨੇ ਸੋਹਾਣਾ ਵਿਖੇ 1.68 ਕਰੋੜ ਰੁਪਏ ਦੀ ਲਾਗਤ ਨਾਲ ਟੋਭੇ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਦੀ ਮੈਂਗਿਆਣਾ ਪੱਤੀ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ ਕਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਵਿੱਚ ਸਰਵਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਵੀ ਕਾਇਮ ਰੱਖਣਾ ਮੋਹਾਲੀ, 11 ਸਤੰਬਰ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ […]

Continue Reading

ਕਾਰੋਬਾਰੀ ਵੱਲੋਂ ਖੁਦਕੁਸ਼ੀ ਮਾਮਲੇ ‘ਚ ਪੰਜਾਬ ਪੁਲਿਸ ਦੇ AIG ਗੁਰਜੋਤ ਸਿੰਘ ਕਲੇਰ ‘ਤੇ ਪਰਚਾ ਦਰਜ

ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਇੱਕ ਨਿੱਜੀ ਬੈਂਕ ਵਿੱਚ ਜਾ ਕੇ ਇੱਕ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ, ਮੋਹਾਲੀ ਪੁਲਿਸ ਨੇ ਪੰਜਾਬ ਪੁਲਿਸ ਦੇ AIG Gurjot Singh Kaler ਸਮੇਤ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਸੀਏ ਸੁਮੀਰ ਅਗਰਵਾਲ, ਰਿੰਕੂ ਕ੍ਰਿਸ਼ਨਾ, ਸਾਇਨਾ ਅਰੋੜਾ ਅਤੇ ਰਿਸ਼ੀ ਰਾਣਾ ਸ਼ਾਮਲ ਹਨ।ਮ੍ਰਿਤਕ […]

Continue Reading

ਪੈਨਸ਼ਨਰਜ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ 

ਚਮਕੌਰ ਸਾਹਿਬ./ ਮੋਰਿੰਡਾ  10 ਸਤੰਬਰ ਭਟੋਆ            ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਘਰ ਵਿਖੇ ਹੋਈ । ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਉਨਾ ਮੈਂਬਰਾਂ. ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ , ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ […]

Continue Reading

ਮੋਹਾਲੀ ਵਿਖੇ ਬਿਜਨਸਮੈਨ ਨੇ ਬੈਂਕ ‘ਚ ਗੋਲੀ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਸਥਿਤ ਇੱਕ ਨਿੱਜੀ ਬੈਂਕ ਵਿੱਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਬੈਂਕ ਦੇ ਵਾਸ਼ਰੂਮ ਵਿੱਚ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਉਹ ਫੇਜ਼-11 ਅਤੇ ਸੈਕਟਰ-82 ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ। ਹਾਲਾਂਕਿ, ਉਹ […]

Continue Reading

ਵਿਸ਼ਾਲ ਮੈਗਾ ਮਾਰਟ ‘ਚ ਲੱਗੀ ਭਿਆਨਕ ਅੱਗ, ਇੱਕ ਫਾਇਰਮੈਨ ਦੀ ਹਾਲਤ ਵਿਗੜੀ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਜੂਦ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ 9 ਵਜੇ ਦੇ ਕਰੀਬ ਵਿਸ਼ਾਲ ਮੈਗਾ ਮਾਰਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੇ ਮਾਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਲੋਕਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਅੱਗ ਦੀ ਗਰਮੀ ਕਾਰਨ ਮਾਲ ਦੇ ਸਾਹਮਣੇ ਵਾਲੇ ਸ਼ੀਸ਼ੇ ਟੁੱਟ ਕੇ ਡਿੱਗਣਾ ਸ਼ੁਰੂ […]

Continue Reading

ਡੀ ਸੀ ਵੱਲੋਂ ਖਰੜ-ਲਾਂਡਰਾਂ ਸੜਕ ਨੂੰ ਤੁਰੰਤ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਏ ਡੀ ਸੀ (ਸ਼ਹਿਰੀ ਵਿਕਾਸ), ਐਸ ਡੀ ਐਮ ਖਰੜ ਤੇ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ ਸ਼ਿਵਾਲਿਕ ਸਿਟੀ ਤੇ ਨਾਲ ਲੱਗਦੀਆਂ ਕਲੋਨੀਆਂ ਦੀ ਸੀਵਰੇਜ ਨਿਕਾਸੀ ਦਾ ਪ੍ਰਬੰਧ ਵੀ ਜਲਦ ਮੋਹਾਲੀ, 1 ਸਤੰਬਰ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸ਼ਾਮ ਖਰੜ ਲਾਂਡਰਾਂ ਰੋਡ ਤੇ ਨਿਯਮਿਤ ਰੂਪ ਵਿੱਚ ਆਵਾਜਾਈ ਨੂੰ ਯਕੀਨੀ […]

Continue Reading

ਮੋਹਾਲੀ ਦਾ ਟੈਕਸੀ ਡਰਾਈਵਰ ਕਾਰ ਸਮੇਤ ਲਾਪਤਾ, ਪਰਿਵਾਰ ਚਿੰਤਤ

ਮੋਹਾਲੀ, 31 ਅਗਸਤ, ਦੇਸ਼ ਕਲਿਕ ਬਿਊਰੋ :ਮੋਹਾਲੀ ਦਾ ਇੱਕ ਵਿਅਕਤੀ ਸ਼ੁੱਕਰਵਾਰ ਦੇਰ ਸ਼ਾਮ ਤੋਂ ਲਾਪਤਾ ਹੈ। ਉਹ ਪੇਸ਼ੇ ਤੋਂ ਟੈਕਸੀ ਡਰਾਈਵਰ ਹੈ। ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਨਯਾਗਾਓਂ ਦੇ ਰਹਿਣ ਵਾਲੇ ਲਾਪਤਾ ਡਰਾਈਵਰ ਦੀ ਪਛਾਣ ਅਨਿਲ (32) ਵਜੋਂ ਹੋਈ ਹੈ। ਉਹ ਵਿਆਹਿਆ ਹੋਇਆ ਹੈ ਅਤੇ ਉਸਦਾ ਇੱਕ ਪੁੱਤਰ ਹੈ।ਪਰਿਵਾਰ ਦੇ ਅਨੁਸਾਰ, ਅਨਿਲ ਨੇ […]

Continue Reading

ਪੰਜਾਬ ਦੇ ਰਾਜਪਾਲ ਨੇ ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਕੀਤਾ ਉਦਘਾਟਨ

ਕਿਹਾ – ਤੰਦਰੁਸਤ ਭਾਰਤ ਦੀ ਨੀਂਹ ਹੈ ਸੰਤੁਲਿਤ ਆਹਾਰ ਤੇ ਸਿਹਤਮੰਦ ਜੀਵਨ ਸ਼ੈਲੀ ਮੋਹਾਲੀ, 23 ਅਗਸਤ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਜੀ.ਡੀ. ਗੋਇਨਕਾ ਪਬਲਿਕ ਸਕੂਲ, ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਉਦਘਾਟਨ ਕੀਤਾ। ਇਸ ਸਮਾਗਮ ਦਾ ਆਯੋਜਨ ਜੀ.ਡੀ. ਗੋਇਨਕਾ ਪਬਲਿਕ ਸਕੂਲ ਅਤੇ ਦ ਰੈੱਡ ਕਾਰਪੈਟ ਵੈਂਚਰਜ਼ ਵੱਲੋਂ […]

Continue Reading

ਜੰਗਲੀ ਸੂਰ ਮਾਰਨ ਦੇ ਮਾਮਲੇ ’ਚ ਅੱਧੇ ਦਰਜਨ ਤੋਂ ਵੱਧ ਨੌਜਵਾਨ ਗ੍ਰਿਫਤਾਰ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 23 ਅਗਸਤ: ਭਟੋਆ  ਰੂਪਨਗਰ ਜ਼ਿਲ੍ਹੇ ਦੇ ਪਿੰਡ ਸੈਦਪੁਰ ਵਿੱਚ ਜੰਗਲੀ ਜੀਵਾਂ ਦੀ ਰੱਖਿਆ ਲਈ ਬਣਾਏ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਕੁਝ ਤਾਂ ਉਹਨਾਂ ਨੇ ਦੱਸਿਆ ਕਿ ਨੌਜਵਾਨਾਂ ਵੱਲੋਂ ਜੰਗਲੀ ਸੂਰ (ਵਾਇਲਡ ਬੋਰ) ਦੀ ਸ਼ਿਕਾਰ ਕਰਕੇ ਉਸਦਾ ਮਾਸ ਵੇਚਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਵਣ ਤੇ ਜੰਗਲੀ ਜੀਵ […]

Continue Reading

ਡੀ ਸੀ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਅਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੋਹਾਲੀ, 21 ਅਗਸਤ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ ਸਕੇ, ਜਿਸ ਵਿੱਚ ਲੰਬਿਤ ਇੰਤਕਾਲਾਂ ਦਾ ਨਿਪਟਾਰਾ, ਈਜ਼ੀ ਜਮ੍ਹਾਂਬੰਦੀ ਦੀ ਸੁਚਾਰੂ ਸਹੂਲਤ ਅਤੇ ਜ਼ਿਲ੍ਹੇ ਵਿੱਚ ਸਵਾਮਿਤਵਾ ਸਕੀਮ ਨੂੰ […]

Continue Reading