ਨਗਰ ਨਿਗਮ ਕਮਿਸ਼ਨਰ ਵੱਲੋਂ ਨਜ਼ਾਇਜ ਕਬਜ਼ਿਆਂ ਦੀ ਚੈਕਿੰਗ
ਮੋਹਾਲੀ, 21 ਅਕਤੂਬਰ: ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਦੀ ਨਗਰ ਯੋਜਨਾਬੰਦੀ ਸ਼ਾਖਾ ਵੱਲੋਂ ਨਿਗਮ ਹਦੂਦ ਅੰਦਰ ਪੈਂਦੇ ਪਿੰਡਾਂ ਅਤੇ ਉਦਯੋਗਿਕ ਸੈਕਟਰ (ਉਦਯੋਗਿਕ ਉਸਾਰੀਆਂ ਨੂੰ ਛੱਡ ਕੇ) ਵਿੱਚ ਬਿਲਡਿੰਗ ਰੈਗੂਲੇਸ਼ਨ ਦਾ ਕੰਮ ਨਿਯੰਤਰਿਤ ਕੀਤਾ ਜਾਂਦਾ ਹੈ, ਇਹਨਾਂ ਖੇਤਰਾਂ ਵਿੱਚ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਉਸਾਰੀ ਨਹੀਂ ਕੀਤੀ ਜਾ ਸਕਦੀ।ਇਹ ਪ੍ਰਗਟਾਵਾ ਨਿਗਮ ਕਮਿਸ਼ਨਰ ਟੀ ਬੈਨਿਥ […]
Continue Reading
