ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ
ਮੋਹਾਲੀ : 20 ਅਕਤੂਬਰ, ਦੇਸ਼ ਕਲਿੱਕ ਬਿਓਰੋ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ (ਰਜਿ) ਪੰਜਾਬ ਵੱਲੋਂ ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੁਹਾਗਣਾਂ ਦੇ ਲਈ ਪ੍ਰੀ ਕਰਵਾ ਚੌਥ ਪ੍ਰੋਗਰਾਮ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਉਲੀਕਿਆ ਗਿਆ । ਜਿਸ ਵਿੱਚ ਟ੍ਰਾਈ ਸਿਟੀ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿੱਚ […]
Continue Reading
