ਚੰਡੀਗੜ੍ਹ ‘ਚ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ

ਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਵੱਧ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਝੀਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਆਜ਼ਾਦੀ ਦਿਵਸ ‘ਤੇ ਵੀ […]

Continue Reading

ਲੈਂਡ ਪੂਲਿੰਗ ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ‘ਚ ਮੋਹਾਲੀ ਕਾਂਗਰਸ ਵਰਕਰਾਂ ਨੇ ਵੰਡੇ ਲੱਡੂ

ਮੋਹਾਲੀ, 13 ਅਗਸਤ 2025, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਸਾਨਾਂ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਲੰਮੀ ਲੜਾਈ ਅਤੇ ਸੰਘਰਸ਼ ਦੀ ਵੱਡੀ ਜਿੱਤ ਵਜੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਇਹ ਫ਼ੈਸਲਾ ਸਾਡੇ ਪੰਜਾਬ ਦੇ […]

Continue Reading

ਗਾਰਬੇਜ ਪ੍ਰੋਸੈਸਿੰਗ ਯੂਨਿਟ ਦਾ ਮਾਮਲਾ: ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਬਾਅਦ ਲੋਕਾਂ ਨੇ ਉਠਾਇਆ ਧਰਨਾ

ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਨਾ ਹੀ ਮੇਰਾ ਪਹਿਲਾ ਫਰਜ਼: ਕੁਲਵੰਤ ਸਿੰਘ ਮੋਹਾਲੀ, 13 ਅਗਸਤ: ਦੇਸ਼ ਕਲਿੱਕ ਬਿਓਰੋਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਹੀ ਵਚਨਬੱਧ ਹਨ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਸਮਾਂਬੱਧ ਹੱਲ ਦੇਣ ਲਈ ਹਰ ਸਮੇਂ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਗਸਤ, 2025: ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

.30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ ਮੋਹਾਲੀ, 12 ਅਗਸਤ 2025: ਦੇਸ਼ ਕਲਿੱਕ ਬਿਓਰੋਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਪਾਸੋਂ […]

Continue Reading

ਡੀ ਸੀ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ, ਮੀਂਹ ਦੇ ਪਾਣੀ ਦੇ ਨਿਪਟਾਰੇ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ

ਹਸਪਤਾਲ ਦੀ ਛੱਤ ਦੇ ਪਾਣੀ ਦੇ ਨਿਪਟਾਰੇ ਚ ਖਾਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ ਮੋਹਾਲੀ, 11 ਅਗਸਤ, 2025: ਦੇਸ਼ ਕਲਿੱਕ ਬਿਓਰੋ ਕੱਲ੍ਹ ਜ਼ਿਲ੍ਹਾ ਹਸਪਤਾਲ, ਫੇਜ਼ 6, ਮੋਹਾਲੀ ਦੀ ਉੱਪਰਲੀ ਮੰਜ਼ਿਲ ‘ਤੇ ਓਪੀਡੀ ਦੇ ਨਿਰਮਾਣ ਅਧੀਨ ਭਾਗ ਵਿੱਚੋਂ ਛੱਤ ਤੋਂ ਬਰਸਾਤੀ ਪਾਣੀ ਦੀ ਲੀਕੇਜ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ […]

Continue Reading

ਡੀ ਸੀ ਨੇ ਸਰਕਾਰੀ ਕਾਲਜ ਮੋਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਪਹਿਲੇ ਦਿਨ ਦੀ ਰਿਹਰਸਲ ਦਾ ਜਾਇਜ਼ਾ ਲਿਆ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਜ਼ਾਦੀ ਦਿਵਸ ‘ਤੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣਗੇ ਮੋਹਾਲੀ, 11 ਅਗਸਤ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹੀਦ (ਸ਼ੌਰਿਆ ਚੱਕਰ) ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੋਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਰਿਹਰਸਲ ਦੇ ਪਹਿਲੇ ਦਿਨ ਦਾ ਜਾਇਜ਼ਾ ਲਿਆ। ਵਿਦਿਆਰਥੀਆਂ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲ ਬੈਂਡ ਟੀਮਾਂ […]

Continue Reading

ਮੋਰਿੰਡਾ ਪੁਲਿਸ ਵਲੋਂ ਸ਼ਹਿਰ  ਵਿੱਚ ਕੀਤਾ ਫਲੈਗ ਮਾਰਚ

ਮੋਰਿੰਡਾ  10  ਅਗਸਤ ( ਭਟੋਆ ) ਮੋਰਿੰਡਾ ਪੁਲਿਸ ਵੱਲੋਂ ਸਵਤੰਤਰਤਾ ਦਿਵਸ ਨੂੰ ਮੁੱਖ ਰੱਖ ਕੇ 15 ਅਗਸਤ ਤੱਕ ਨਿਰੰਤਰ ਫਲੈਗ ਮਾਰਚ ਕੱਢੇ ਜਾਣਗੇ ਤਾਂ ਜੋ ਦੇਸ਼ ਦੇ ਕੌਮੀ ਸਮਰੋਹ ਦੌਰਾਨ ਕੋਈ ਵੀ ਦੇਸ਼ ਵਿਰੋਧੀ ਤਾਕਤ ਇਸ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਕਿਸੇ ਤਰ੍ਹਾਂ ਦੀ ਵਿਘਨ ਨਾ ਪਾ ਸਕੇ ਇਸ ਲਈ ਮੋਰਿੰਡਾ ਪੁਲਿਸ ਪੂਰੀ ਤਰਾਂ   ਤਿਆਰ […]

Continue Reading

ਰੋਟਰੀ ਕਲੱਬ ਵੱਲੋਂ ਆਰਮੀ ਗਰਾਊਂਡ ਵਿੱਚ ਲਗਾਏ 100 ਫਲਦਰ  ਤੇ  ਛਾਂਦਾਰ ਬੂਟੇ

ਮੋਰਿੰਡਾ, 10 ਅਗਸਤ (ਭਟੋਆ) ਰੋਟਰੀ ਕਲੱਬ ਮੋਰਿੰਡਾ ਵੱਲੋਂ  ਸਥਾਨਕ ਆਰਮੀ ਗਰਾਊਂਡ  ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ 100 ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਸਕੱਤਰ ਅਤੇ ਇਲਾਕੇ ਦੇ ਉੱਘੇ ਸਮਾਜ ਸੇਵੀ ਡਾਕਟਰ ਨਿਰਮਲ ਧੀਮਾਨ ਨੇ ਦੱਸਿਆ ਕਿ ਇਸ ਮੌਕੇ ‘ਤੇ ਰੋਟਰੀ ਕਲੱਬ ਦੇ  ਮੈਂਬਰਾਂ ਵੱਲੋਂ ਪੌਦਿਆਂ ਦੀ ਸਾਂਭ ਸੰਭਾਲ […]

Continue Reading

ਛਿੰਝ ਲਈ ਲੋੜੀਂਦੀਆਂ ਪ੍ਰਵਾਨਗੀਆਂ ਨਾ ਮਿਲਣ ਤੋਂ ਤੰਗ ਆਏ ਪਿੰਡ ਵਾਸੀਆਂ ਵੱਲੋਂ ਰੋਸ ਧਰਨਾ, ਟਰੈਫਿਕ ਕੀਤੀ ਜਾਮ

 ਸਾਬਕਾ ਮੁੱਖ ਮੰਤਰੀ ਤੇ ਸੰਸਦ ਚਰਨਜੀਤ ਸਿੰਘ ਚੰਨੀ ਧਰਨੇ ਵਿੱਚ ਹੋਏ ਸ਼ਾਮਿਲ   ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 10 ਅਗਸਤ, ਭਟੋਆ  ਸ੍ਰੀ ਚਮਕੌਰ ਸਾਹਿਬ ਬਲਾਕ ਦੇ ਪਿੰਡ ਜਟਾਣਾ ਵਿਖੇ 16 ਅਗਸਤ ਨੂੰ ਹੋਣ ਵਾਲੀ ਛਿੰਝ ਤੇ ਸੱਭਿਆਚਾਰਕ ਮੇਲੇ ਲਈ ਪ੍ਰਸ਼ਾਸਨਿਕ  ਅਧਿਕਾਰੀਆਂ ਵੱਲੋਂ ਰਾਜਸੀ ਦਬਾਅ ਕਾਰਨ ਪ੍ਰਵਾਨਗੀਆਂ ਨਾ ਦੇਣ ਕਰਕੇ ਛਿੰਝ ਕਰਵਾਉਣ ਵਾਲੇ ਪ੍ਰਬੰਧਕਾਂ,  ਪਿੰਡ ਵਾਸੀਆਂ ਤੇ ਇਲਾਕਾ […]

Continue Reading