ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਚਮਕੌਰ ਸਾਹਿਬ / ਮੋਰਿੰਡਾ 23 ਜੁਲਾਈ ਭਟੋਆ            ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸੈਕੇਟਰੀ ਅਮਨਦੀਪ ਕੌਰ ਵੱਲੋਂ ਇੱਥੋਂ ਦੇ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਅਤੇ ਐੱਸ ਐੱਸ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦਾ ਆਸ਼ਰਮ ਵਿੱਚ ਪਹੁੰਚਣ ਤੇ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੁੱਖ ਕਾਰਜਕਰਤਾ ਪ੍ਰੋ ਆਰ ਸੀ ਢੰਡ , […]

Continue Reading

ਮੁਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰ ਲਈ ਸੰਗੀਤ ਸਾਜ਼ ਅਤੇ ਕਿਤਾਬਾਂ ਦਾਨ ਕਰਨ ਦੀ ਅਪੀਲ

ਮੋਹਾਲੀ, 22 ਜੁਲਾਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ, ਸੈਕਟਰ 66, ਮੋਹਾਲੀ ਵਿਖੇ ਇਲਾਜ ਅਧੀਨ ਨੌਜਵਾਨਾਂ ਦੇ ਪੁਨਰਵਾਸ ਯਤਨਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਵਰਤੇ ਹੋਏ ਸੰਗੀਤ ਸਾਜ਼ ਅਤੇ ਕਿਤਾਬਾਂ ਦਾਨ ਕਰਨ ਦੀ ਅਪੀਲ ਕੀਤੀ ਹੈ। ਇਸ ਪਹਿਲ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ […]

Continue Reading

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਹਨ ਸਾਕਾਰਾਤਮਕ ਨਤੀਜੇ : ਕੁਲਵੰਤ ਸਿੰਘ

ਮੋਹਾਲੀ: 21 ਜੁਲਾਈ,2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ  ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਫੇਸ-6 ਵਿਖੇ ਸਾਬਕਾ […]

Continue Reading

ਅੰਮ੍ਰਿਤਪਾਲ ਕੌਰ ਨਾਗਰਾ ਬਣੇ ਮਹਿਲਾ ਵਿੰਗ ਦੇ ਜ਼ਿਲ੍ਹਾ ਇੰਚਾਰਜ 

ਮੋਰਿੰਡਾ, 20 ਜੁਲਾਈ (ਭਟੋਆ) ਆਮ ਆਦਮੀ ਪਾਰਟੀ ਵੱਲੋਂ ਅਮ੍ਰਿਤਪਾਲ ਕੌਰ ਨਾਗਰਾ ਦੀ ਜ਼ਿਲ੍ਹਾ ਇੰਚਾਰਜ ਮਹਿਲਾ ਵਿੰਗ ਵੱਜੋਂ ਨਿਯੁਕਤੀ ਉਪਰੰਤ ਜਿੱਥੇ  ਸ਼ਹਿਰ ਵਾਸੀਆਂ ਵੱਲੋਂ ਅੰਮ੍ਰਿਤਪਾਲ ਕੌਰ ਨਾਗਰਾ ਨੂੰ ਇਸ ਨਿਯੁਕਤੀ ‘ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉੱਥੇ ਹੀ  ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਉਹਨਾਂ ਨੂੰ ਪਾਰਟੀ ਦੇ ਦਫ਼ਤਰ ‘ਚ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਚਰਨਜੀਤ […]

Continue Reading

ਨਸ਼ਾ ਤਸਕਰਾਂ ਦੀ ਫੜੋ-ਫੜੀ ਅਤੇ ਤੰਦਰੁਸਤ ਤੇ ਨਸ਼ਾ ਮੁਕਤ ਪੰਜਾਬ ਬਣਾਏ ਜਾਣ ਤੱਕ ਜਾਰੀ ਰਹਿਣਗੇ ਯਤਨ: ਵਿਧਾਇਕ ਕੁਲਵੰਤ ਸਿੰਘ  

 ਮੋਹਾਲੀ, 20  ਜੁਲਾਈ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਕੇ ਐਮ ਐਲ ਏ ਕੁਲਵੰਤ ਸਿੰਘ ਵੱਲੋਂ […]

Continue Reading

ਝੋਨੇ ਦੀ ਫਸਲ ਨੂੰ ਲੱਗੀ ਬਿਮਾਰੀ ਤੋਂ ਪਰੇਸ਼ਾਨ ਕਿਸਾਨ ਨੇ ਵਾਹੀ ਤਿੰਨ ਏਕੜ ਫਸਲ

ਮੋਰਿੰਡਾ, 19 ਜੁਲਾਈ (ਭਟੋਆ)  ਚਿੱਟੀ ਪਿੱਠ ਵਾਲੇ ਟਿੱਡੇ ਕਾਰਨ ਝੋਨੇ ਦੀ ਫਸਲ ਵਿੱਚ ਆਏ ਮਧਰੇਪਣ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਫਸਲ ਦੀ ਬਿਮਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹੋ ਰਹੇ ਹਨ। ਬੀਤੇ ਦਿਨੀ ਪਿੰਡ ਖਾਬੜਾਂ ਦੇ ਇੱਕ ਕਿਸਾਨ ਵੱਲੋਂ ਕਰੀਬ ਚਾਰ ਏਕੜ ਝੋਨੇ ਦੀ […]

Continue Reading

ਮੁਹਾਲੀ ਦੇ ਭੈਣ-ਭਰਾ ਨੇ ਤਿੰਨ ਸੋਨੇ ਅਤੇ ਇੱਕ ਕਾਂਸੀ ਦੇ ਤਗਮੇ ਨਾਲ ਆਪਣਾ ਸਿੱਕਾ ਜਮਾਇਆ

ਐਸ.ਏ.ਐਸ. ਨਗਰ, 19 ਜੁਲਾਈ: ਦੇਸ਼ ਕਲਿੱਕ ਬਿਓਰੋ ਮੁਹਾਲੀ ਦੇ ਭੈਣ-ਭਰਾ ਆਦਿਤਿਆ ਬਖਸ਼ੀ (ਕਲਾਸ 8) ਅਤੇ ਨਵਯਾਂਸ਼ਾ ਬਖਸ਼ੀ (ਕਲਾਸ 6) ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਤਿੰਨ ਸੋਨੇ ਦੇ ਤਗਮੇ ਅਤੇ ਇੱਕ ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਦੋ ਦਿਨਾਂ ਇਹ ਮੁਕਾਬਲਾ ਜ਼ਿਲ੍ਹਾ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦੁਆਰਾ ਸ਼ੂਟਿੰਗ ਰੇਂਜ, ਫੇਜ਼ 6, ਮੋਹਾਲੀ […]

Continue Reading

ਮੁਹਾਲੀ ਪ੍ਰਸ਼ਾਸਨ ਵੱਲੋਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ‘ਤੇ ਸਖ਼ਤੀ

367 ਨੋਟਿਸ ਅਤੇ 82 ਚਲਾਨ ਜਾਰੀ ਕੀਤੇ;ਡੇਰਾਬੱਸੀ ਵਿੱਚ ਇੱਕ ਹੀ ਮਾਮਲੇ ਵਿੱਚ 37,000 ਰੁਪਏ ਵਸੂਲੇ ਜਾਣਗੇ ਮੋਹਾਲੀ, 17 ਜੁਲਾਈ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਨਸੂਨ ਦੇ ਮੌਸਮ ਦੌਰਾਨ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਬਿਮਾਰੀਆਂ ਦੇ ਫੈਲਾਅ ਤੋਂ ਬਚਾਅ ਲਈ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ, ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਖਾਲੀ ਪਲਾਟਾਂ ਵਿੱਚ ਕੂੜਾ […]

Continue Reading

Cyber Crime Police, S.A.S. Nagar Busts Major Online Gaming Fraud

8 Accused Arrested, 18 Crore Scam Uncovered SAS Nagar, 17 July: Desh Click News In a significant breakthrough, the Cyber Crime Police of SAS Nagar has successfully unearthed a large-scale online gaming fraud racket. Divulging the details, SSP Harmandeep Singh Hans said thta the gang, which lured unsuspecting citizens across India with promises of high […]

Continue Reading

ਜ਼ਿਲ੍ਹਾ ਮੋਹਾਲੀ ‘ਚ ਪੰਜਾਬ ਸੜਕ ਸਫਾਈ ਮਿਸ਼ਨ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ, ਨਗਰ ਨਿਗਮ ਅਤੇ ਹੋਰ ਅਧਿਕਾਰੀਆਂ ਨੂੰ ਸਮਰਪਿਤ ਸੜਕਾਂ ਦੇ ਹਿੱਸੇ ਦੇਖਭਾਲ ਲਈ ਸੌਂਪੇ ਗਏ ਮੋਹਾਲੀ, 16 ਜੁਲਾਈ: ਦੇਸ਼ ਕਲਿੱਕ ਬਿਓਰੋ Punjab Road Cleaning Mission ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ, ਜ਼ਿਲ੍ਹਾ ਪੱਧਰ ‘ਤੇ ਤਾਲਮੇਲ ਨੂੰ ਯਕੀਨੀ ਬਣਾਉਂਦੇ ਹੋਏ, ਜ਼ਿਲ੍ਹਾ ਮੋਹਾਲੀ ਪ੍ਰਸ਼ਾਸਨ ਨੇ ਇਨ੍ਹਾਂ ਸੜਕਾਂ ਨੂੰ ਟੋਇਆਂ ਅਤੇ ਕੂੜੇ ਤੋਂ ਮੁਕਤ ਰੱਖਣ […]

Continue Reading