ਸਰਕਾਰੀ ਸਕੂਲਜ਼ ਗਜਟਿਡ ਅਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਪ੍ਰਿੰਸੀਪਲ ਸੋਹਣ ਸਿੰਘ ਦੇ ਬੇਵਕਤ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ  ਮੋਰਿੰਡਾ :10 ਅਗਸਤ, ਭਟੋਆ  ਸਰਕਾਰੀ ਸਕੂਲਜ਼ ਗਜਟਿਡ ਅਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਸੀਨੀਅਰ ਆਗੂ ਸ੍ਰੀ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇੱਕ ਅਹਿਮ ਮੀਟਿੰਗ ਵਿੱਚ ਸੇਵਾ ਮੁਕਤ ਪ੍ਰਿੰਸੀਪਲ ਸੋਹਣ ਸਿੰਘ ਦੇ ਬੇਵਕਤ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ […]

Continue Reading

ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਮਹਿਕਮਾ ਤੰਗ ਕਰਨਾ ਬੰਦ ਕਰੇ- ਦਲਜੀਤ ਸਿੰਘ ਚਲਾਕੀ

ਬੀਕੇਯੂ ਲੱਖੋਵਾਲ ਵੱਲੋਂ ਯੂਰੀਆ ਖਾਦ ਨਾਲ ਨੈਨੋ ਯੂਰੀਆ ਦੀ ਟੈਗਿੰਗ ਦਾ ਵਿਰੋਧ ਮੋਰਿੰਡਾ, 10 ਅਗਸਤ (ਭਟੋਆ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਦੱਸਿਆ ਕਿ ਹਲਕੇ ਦੇ ਕਿਸਾਨ ਝੋਨੇ ਦੀ ਫਸਲ ਲਈ ਯੂਰੀਆ ਤੇ ਡੀਏਪੀ ਖਾਦ ਦੀ  ਘਾਟ ਨਾਲ ਝੂਜ ਰਹੇ ਹਨ, ਜਿਸ ਕਾਰਨ ਝੋਨੇ ਦੀ ਪੈਦਾਵਾਰ ਪ੍ਰਭਾਵਿਤ ਹੋਣ ਦਾ ਖਦਸ਼ਾ […]

Continue Reading

ਬਰਖਾ ਰਾਮ ਨੇ ‘ਵਿਮੁਕਤ ਜਾਤੀ ਵੈੱਲਫੇਅਰ ਬੋਰਡ ਪੰਜਾਬ’ ਦੇ ਚੇਅਰਮੈਨ ਬਣਨ ਉਪਰੰਤ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ

ਚੇਅਰਮੈਨ ਬਰਖਾ ਰਾਮ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਮੋਹਾਲੀ, 9 ਅਗਸਤ : ਦੇਸ਼ ਕਲਿੱਕ ਬਿਓਰੋ ‘ਵਿਮੁਕਤ ਜਾਤੀ ਵੈੱਲਫੇਅਰ ਬੋਰਡ ਪੰਜਾਬ’ ਦੇ ਨਵੇਂ ਚੇਅਰਮੈਨ ਬਰਖਾ ਰਾਮ ਨੇ ਅੱਜ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਉਹ ਬੋਰਡ ਦੇ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਦਫ਼ਤਰ, ਸੈਕਟਰ-79 ਮੋਹਾਲੀ ਪਹੁੰਚੇ ਅਤੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ। ਬਰਖਾ ਰਾਮ ਨੇ ਭਰੋਸਾ […]

Continue Reading

ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲਿਆ

ਮੋਹਾਲੀ, 8 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਆਯੋਜਿਤ ਕੀਤੇ ਗਏ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਸਕੀਮ ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਕੁਦਰਤੀ ਖੇਤੀ ਨੂੰ […]

Continue Reading

ਮੋਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਪੈਨਸ਼ਨ ਅਦਾਲਤ

ਮੋਹਾਲੀ , 08 ਅਗਸਤ 2025: ਦੇਸ਼ ਕਲਿੱਕ ਬਿਓਰੋ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜ) (ਵਧੀਕ ਚਾਰਜ ਸੀ.ਐਮ.ਐਫ.ਓ) ਡਾ. ਅੰਕਿਤਾ ਕਾਂਸਲ, ਪੀ.ਸੀ.ਐਸ. ਦੀ ਅਗਵਾਈ ਹੇਠ ਪੈਨਸ਼ਨ ਅਦਾਲਤ ਲਗਾਈ ਗਈ, ਜਿਸ ਵਿਚ ਲਗਭਗ 43 ਤੋਂ ਜ਼ਿਆਦਾ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ। ਵੱਖ-ਵੱਖ ਵਿਭਾਗਾਂ ਤੋਂ ਆਏ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਦੇ ਸਬੰਧਤ ਵਿਭਾਗਾਂ ਤੋਂ […]

Continue Reading

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼ *ਮਾਨ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ- ਵਿਨੀਤ ਵਰਮਾ* ਮੋਹਾਲੀ, 08 ਅਗਸਤ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਫੇਜ਼ 11 ਅਤੇ ਫੇਜ਼ 10 […]

Continue Reading

“ਹਰ ਘਰ ਤਿਰੰਗਾ,ਹਰ ਘਰ ਸਵੱਛਤਾ: ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ਦੀ ਕੀਤੀ ਸ਼ੁਰੂਆਤ

ਮੋਹਾਲੀ, 8 ਅਗਸਤ :ਦੇਸ਼ ਕਲਿੱਕ ਬਿਓਰੋ “ਹਰ ਘਰ ਤਿਰੰਗਾ, ਹਰ ਘਰ ਸਵੱਛਤਾ: ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ” ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਐਸ ਡੀ ਐਮ ਸ੍ਰੀਮਤੀ ਦਮਨਦੀਪ ਕੌਰ ਵੱਲੋਂ ਕਰਵਾਈ ਗਈ। ਮੌਕੇ ‘ਤੇ ਆਏ ਹੋਏ ਲੋਕਾਂ ਨੂੰ ‘ਹਰ ਘਰ ਤਿਰੰਗਾ ਹਰ ਘਰ ਸਵੱਛਤਾ’ ਬਾਰੇ ਹਰਦੀਪ ਸਿੰਘ ਸਹਾਇਕ ਜ਼ਿਲ੍ਹਾ […]

Continue Reading

ਪੰਚਾਇਤ ਯੂਨੀਅਨ ਚਮਕੌਰ ਸਾਹਿਬ ਦੇ ਹਰਿੰਦਰ ਸਿੰਘ ਕਾਕਾ ਪ੍ਰਧਾਨ ਬਣੇ

ਚਮਕੌਰ ਸਾਹਿਬ / ਮੋਰਿੰਡਾ , 6 ਅਗਸਤ ਭਟੋਆ           ਪੰਚਾਇਤ ਯੂਨੀਅਨ ਚਮਕੌਰ ਸਾਹਿਬ ਬਲਾਕ ਦੀ ਚੋਣ ਸਰਬਸੰਮਤੀ ਨਾਲ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਦੀ ਮੌਜੂਦਗੀ ਵਿੱਚ ਹੋਈ। ਇਸ ਚੋਣ ਵਿੱਚ ਪਿੰਡ ਜਟਾਣਾ ਦੇ ਸਰਪੰਚ ਹਰਿੰਦਰ ਸਿੰਘ ਕਾਕਾ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਟੱਪਰੀਆਂ ਅਮਰ ਸਿੰਘ ਦੇ […]

Continue Reading

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਮੋਹਾਲੀ, 6 ਅਗਸਤ, 2025: ਦੇਸ਼ ਕਲਿੱਕ ਬਿਓਰੋਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।       ਇਸ ਸਬੰਧੀ ਐਸ ਪੀ (ਦਿਹਾਤੀ) ਐਸ.ਏ.ਐਸ.ਨਗਰ, ਮਨਪ੍ਰੀਤ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੜੂੰਆ, ਤਹਿਸੀਲ ਖਰੜ, ਜਿਲ੍ਹਾ ਐਸ.ਏ.ਐਸ.ਨਗਰ […]

Continue Reading

ਮੇਅਰ ਅਤੇ ਵਿਧਾਇਕ ਦੀ “ਸਿਆਸੀ ਕਿੜ” ਨੇ ਮੋਹਾਲੀ ਦਾ ਬੇੜਾ ਗਰਕ ਕੀਤਾ: ਪਰਵਿੰਦਰ ਸੋਹਾਣਾ

ਮੋਹਾਲੀ: 6 ਅਗਸਤ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਹੈ ਕਿ ਇਹਨਾਂ ਦੋਹਾਂ ਨੇ ਆਪਣੀ “ਸਿਆਸੀ ਕਿੜ” ਨੂੰ ਪ੍ਰਮੁੱਖ ਰੱਖ ਕੇ ਸ਼ਹਿਰ ਦਾ ਬੇੜਾ ਗਰਕ ਕਰ ਦਿੱਤਾ […]

Continue Reading