ਇੰਸਪੈਕਟਰ ਹਰਜਿੰਦਰ ਸਿੰਘ ਨੂੰ ਸੇਵਾ ਮੁਕਤੀ ਤੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

 ਮੋਰਿੰਡਾ 1 ਅਗਸਤ ਭਟੋਆ  ਪੰਜਾਬ ਪੁਲਿਸ ਵਿਭਾਗ ਵਿੱਚ ਲਗਭਗ 39 ਸਾਲਾਂ ਦੀ ਬੇਦਾਗ ਸੇਵਾਵਾਂ ਨਿਭਾਉਣ ਉਪਰੰਤ ਮੋਰਿੰਡਾ ਸ਼ਹਿਰੀ ਪੁਲਿਸ ਸਟੇਸ਼ਨ  ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਡੀਐਸਪੀ  ਸ੍ਰੀ ਜਤਿੰਦਰ ਪਾਲ ਸਿੰਘ ਮੱਲੀ  ਦੀ ਰਹਿਨੁਮਾਈ ਹੇਠ  ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੌਰਾਨ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ […]

Continue Reading

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਹਰਪਾਲ ਸਿੰਘ ਚੀਮਾ

ਕਿਹਾ, ਬੈਂਕਾਂ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰੀ ਸਪਾਂਸਰ ਸਕੀਮਾਂ ‘ਚ ਵੱਧ ਤੋਂ ਵੱਧ ਯੋਗਦਾਨ ਦੇਣ ਬੈਂਕ ਆਫ਼ ਮਹਾਰਾਸ਼ਟਰ  ਦੀ ਮੁਲਾਂਪੁਰ ਗਰੀਬਦਾਸ ਸ਼ਾਖਾ ਦਾ ਉਦਘਾਟਨ ਮੁਲਾਂਪੁਰ ਗਰੀਬਦਾਸ (ਮੋਹਾਲੀ), 30 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਪੰਜਾਬ ਦੀ […]

Continue Reading

30 ਦੇ ਟਰੈਕਟਰ ਮਾਰਚ ਸਬੰਧੀ ਤਿਆਰੀਆਂ ਜ਼ੋਰਾਂ ਤੇ, ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ-ਦਲਜੀਤ ਚਲਾਕੀ 

ਮੋਰਿੰਡਾ, 28 ਜੁਲਾਈ (ਭਟੋਆ) ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ 30 ਜੁਲਾਈ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਕਿਸਾਨਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਇਸ ਟਰੈਕਟਰ ਮਾਰਚ ਦੀ ਸਫਲਤਾ ਲਈ ਵੱਖ ਵੱਖ ਪਿੰਡਾਂ ਦੇ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸੰਯੁਕਤ […]

Continue Reading

ਸਵ. ਦਵਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੋਰਿੰਡਾ, 28 ਜੁਲਾਈ (ਭਟੋਆ)  ਪਨਗ੍ਰੇਨ ਦੇ ਸਾਬਕਾ ਚੇਅਰਮੈਨ ਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬੰਤ ਸਿੰਘ ਕਲਾਰਾਂ ਦੀ ਪਤਨੀ ਬੀਬੀ ਦਵਿੰਦਰ ਕੌਰ ਦਾ ਅੱਜ ਪਿੰਡ ਕਲਾਰਾਂ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਸਪੁੱਤਰ ਜਤਿੰਦਰ ਸਿੰਘ ਤੇ ਸਿਮਰਨਜੀਤ ਸਿੰਘ ਨੇ ਦਿਖਾਈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ […]

Continue Reading

ਮੋਹਾਲੀ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੀ ਸੂਚੀ ਜਾਰੀ

ਮੋਹਾਲੀ: 28 ਜੁਲਾਈ, ਦੇਸ਼ ਕਲਿੱਕ ਬਿਓਰੋਮੋਹਾਲੀ ਜ਼ਿਲ੍ਹੇ ਵਿੱਚ ਕੱਲ੍ ਕੁਝ ਪਿੰਡਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ਲਈ ਵੋਟਾਂ ਪਈਆਂ। ਜਿਨ਼ਾਂ ਪਿੰਡਾਂ ਵਿਚ ਚੋਣ ਹੋਈ ਉਸਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਸੇਵਾ ਕੇਂਦਰਾਂ ਅਤੇ ਡੋਰਸਟੈਪ ਡਲਿਵਰੀ ਰਾਹੀਂ ਉਪਲਬਧ ਹਨ RC, ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ- ਡਿਪਟੀ ਕਮਿਸ਼ਨਰ

ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਾਲੇ ਸੇਵਾ ਕੇਂਦਰ ਤੋਂ ਮਿਲਣਗੀਆਂ ਸਵੇਰ 8 ਤੋਂ ਸ਼ਾਮ 8 ਵਜੇ ਤੱਕ ਸੇਵਾਵਾਂ ਮੋਹਾਲੀ, 27 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਲਿਵਰੀ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ […]

Continue Reading

ਸਰਪੰਚਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਚਾਇਤ ਵਿਕਾਸ ਯੂਨੀਅਨ ਦਾ ਗਠਨ

ਸਰਬ ਸੰਮਤੀ ਨਾਲ ਬਣਾਈ 15 ਮੈਂਬਰੀ ਕਮੇਟੀ  ਮੋਰਿੰਡਾ, 27 ਜੁਲਾਈ ( ਭਟੋਆ) ਬਲਾਕ ਮੋਰਿੰਡਾ ਦੇ ਸਰਪੰਚਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਬਲਾਕ ਦੇ ਸਾਰੇ 63 ਪਿੰਡਾਂ ਦੇ  ਸਰਪੰਚਾਂ ਦੀ ਇੱਕ ਸਾਂਝੀ ਮੀਟਿੰਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ ਜਿਸ ਵਿੱਚ ਪੰਚਾਇਤ ਵਿਕਾਸ ਯੂਨੀਅਨ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਮੇਜਰ […]

Continue Reading

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਚ ਐਂਟੀ-ਰੇਬੀਜ਼ ਵੈਕਸੀਨ ਉਪਲਬਧ : ਸਿਵਲ ਸਰਜਨ

ਜਾਨਵਰਾਂ ਦੇ ਵੱਢਣ ਮਗਰੋਂ ਦੇਸੀ-ਨੁਸਖ਼ੇ ਵਰਤਣ ਦੀ ਬਜਾਏ ਡਾਕਟਰ ਕੋਲ ਜਾਣ ਦੀ ਅਪੀਲ ਕੁੱਤਿਆਂ ਤੋਂ ਇਲਾਵਾ ਹੋਰ ਜਾਨਵਰਾਂ ਦੇ ਵੱਢਣ ਨਾਲ ਵੀ ਹੋ ਸਕਦਾ ਹੈ ਹਲਕਾਅ ਮੋਹਾਲੀ, 27 ਜੁਲਾਈ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹੁਣ ਜ਼ਿਲ੍ਹੇ ਦੇ ਸਾਰੇ 40 ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ ਰੇਬੀਜ਼ ਵੈਕਸੀਨ ਉਪਲਬਧ ਕਰਵਾ ਦਿਤੀ ਗਈ […]

Continue Reading

ਗੁਰਦੁਆਰਾ ਸਿੰਘ ਸਭਾ, ਸੈਕਟਰ-89 ਦਾ ਵਫਦ ਸੰਸਦ ਮਲਵਿੰਦਰ ਸਿੰਘ ਕੰਗ ਨੂੰ ਮਿਲਿਆ

ਸੰਸਦ ਕੰਗ ਨੇ ਗੁਰਦੁਆਰਾ ਸਾਹਿਬ ਲਈ ਪਲਾਟ ਜਲਦ ਦਿਵਾਉਣ ਦਾ ਦਿੱਤਾ ਭਰੋਸਾਮੋਹਾਲੀ, 26 ਜੁਲਾਈ : ਜਸਵੀਰ ਗੋਸਲਸ਼ਹਿਰ ਦੇ ਸੈਕਟਰ-89 ਸਥਿਤ ਗੁਰਦੁਆਰਾ ਸਿੰਘ ਸਭਾ ਸੁਸਾਇਟੀ, ਮੋਹਾਲੀ ਦੇ ਅਹੁਦੇਦਾਰਾਂ ਅਤੇ ਸਮੂਹ ਸੈਕਟਰ ਨਿਵਾਸੀਆਂ ਦਾ ਇਕ ਵਫ਼ਦ ਮਿਤੀ 25.7.2025 ਨੂੰ ਪ੍ਰਧਾਨ ਗੁਰਮੁੱਖ ਸਿੰਘ ਅਤੇ ਸਕੱਤਰ ਦੀਦਾਰ ਸਿੰਘ ਸੋਨੀ ਦੀ ਅਗਵਾਈ ਵਿਚ ਹਲਕਾ ਆਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸਤਿਕਾਰਯੋਗ […]

Continue Reading

ਸਾਬਕਾ ਕੌਂਸਲਰ ਦੇ ਘਰ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ 

ਮੋਰਿੰਡਾ: 5 ਜੁਲਾਈ, ਭਟੋਆ  ਗੁਰਦੁਆਰਾ ਸਿੰਘ ਸਭਾ ਮੋਰਿੰਡਾ ਦੇ ਨੇੜੇ ਰਹਿੰਦੇ  ਸਾਬਕਾ ਕੌਂਸਲਰ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਦੇ ਘਰ ਦੇ ਬਾਹਰੋਂ ਚੋਰਾਂ ਵੱਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਅਤੇ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਬੀਤੀ ਰਾਤ ਲਗਭਗ 9 ਵਜੇ ਉਨਾ ਦਾ ਸਪਲੈਂਡਰ ਮੋਟਰਸਾਈਕਲ ਚੋਰਾਂ ਵੱਲੋਂ ਚੋਰੀ ਕਰ […]

Continue Reading