ਕੈਨੇਡਾ ’ਚ ਤੇਜ ਰਫਤਾਰ ਕਾਰ ਭੀੜ ਉਤੇ ਚੜ੍ਹੀ, ਕਈ ਦੀ ਮੌਤ, ਦਰਜਨਾਂ ਜ਼ਖਮੀ

ਓਟਾਵਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨਾਂ ਜ਼ਖਮੀ ਹੋ ਗਏ। ਇਹ ਹਾਦਸੇ ਕੈਨੇਡਾ ਦੇ ਵੈਂਕੂਵਰ ਸ਼ਹਿਰ ਵਿੱਚ ਵਾਪਰਿਆ। ਇਕ ਪ੍ਰੋਗਰਾਮ ਦੌਰਾਨ ਤੇਜ਼ ਰਫਤਾਰ ਕਾਰ ਨੇ ਭੀੜ ਵਿੱਚ ਸ਼ਾਮਲ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ […]

Continue Reading

Pope Francis : ਈਸਾਈ ਕੈਥੋਲਿਕ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਅੰਤਿਮ ਸਸਕਾਰ ਅੱਜ

ਵੈਟੀਕਨ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਈਸਾਈ ਕੈਥੋਲਿਕ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਅੰਤਿਮ ਸਸਕਾਰ ਵੈਟੀਕਨ ਦੇ ਸੇਂਟ ਪੀਟਰ ਸਕੁਏਅਰ ਵਿਖੇ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ (1:30 ਵਜੇ ਭਾਰਤੀ ਸਮੇਂ ਅਨੁਸਾਰ) ਸ਼ੁਰੂ ਹੋਵੇਗਾ।ਪੋਪ ਦੇ ਅੰਤਿਮ ਸਸਕਾਰ ‘ਚ ਕਰੀਬ 2 ਲੱਖ ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਉਮੀਦ ਹੈ। ਇਸ ਵਿੱਚ 170 […]

Continue Reading

ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ, ਟਰੰਪ ਸਰਕਾਰ ਨੇ ਬਦਲਿਆ ਫੈਸਲਾ

ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਵਾਲੀ ਖਬਰ ਹੈ। ਅਮਰੀਕਾ ਦੀ ਟਰੰਪ ਸਰਕਾਰ ਨੇ ਅਦਾਲਤ ਵਿੱਚ ਦੱਸਿਆ ਕਿ ਵਿਦੇਸ਼ੀ ਵਿਦਿਆਰਥੀਆਂ ਸਬੰਧੀ ਲਿਆ ਗਿਆ ਫੈਸਲਾ ਬਦਲਿਆ ਗਿਆ ਹੈ। ਅਮਰੀਕਾ ਵਿੱਚ ਰਹਿ ਰਹੇ ਵਿਦੇਸ਼ੀ ਵਿਦਿਆਰਥਾ ਦਾ ਵੀਜ਼ਾ ਰੱਦ ਕਰਨ ਦਾ ਕੀਤਾ ਗਿਆ ਫੈਸਲਾ, ਹੁਣ ਟਰੰਪ ਸਰਕਾਰ […]

Continue Reading

ਬਲੋਚ ਲੜਾਕਿਆਂ ਵਲੋਂ ਪਾਕਿਸਤਾਨੀ ਆਰਮੀ ‘ਤੇ ਹਮਲਾ, 10 ਫ਼ੌਜੀਆਂ ਦੀ ਮੌਤ

ਇਸਲਾਮਾਬਾਦ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ‘ਚ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਹਮਲੇ ‘ਚ 10 ਪਾਕਿਸਤਾਨੀ ਫੌਜੀ ਮਾਰੇ ਗਏ। ਬੀਐਲਏ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਬੀਐਲਏ ਨੇ ਕਿਹਾ ਕਿ ਉਸ ਦੇ ਸੁਤੰਤਰਤਾ ਸੈਨਾਨੀਆਂ ਨੇ ਰਿਮੋਟ ਕੰਟਰੋਲਡ ਆਈਈਡੀ ਨਾਲ ਪਾਕਿਸਤਾਨੀ ਫੌਜ ਦੇ ਕਾਫਲੇ […]

Continue Reading

ਬ੍ਰਿਟਿਸ਼ ਸੰਸਦ ‘ਚ ਗੂੰਜਿਆ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਤੇ ਬ੍ਰਿਟਿਸ਼ ਸੰਸਦ ‘ਚ ਡੂੰਘੀ ਚਿੰਤਾ ਅਤੇ ਸੋਗ ਪ੍ਰਗਟ ਕੀਤਾ ਗਿਆ। ਇਸ ਹਮਲੇ ‘ਚ 26 ਲੋਕ ਮਾਰੇ ਗਏ ਸਨ ਅਤੇ 17 ਜ਼ਖਮੀ ਹੋ ਗਏ ਸਨ। ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਬੌਬ ਬਲੈਕਮੈਨ ਨੇ ਸੰਸਦ ‘ਚ ਇਹ ਮੁੱਦਾ ਉਠਾਇਆ ਅਤੇ […]

Continue Reading

ਪੋਪ ਫ੍ਰਾਂਸਿਸ ਦਾ ਦੇਹਾਂਤ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰੋਮਨ ਕੈਥੋਲਿਕ ਚਰਚ ਦੇ ਪ੍ਰਮੁੱਖ ਪੋਪ ਫ੍ਰਾਂਸਿਸ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। 88 ਸਾਲ ਦੇ ਪੋਪ ਫ੍ਰਾਂਸਿਸ ਨੇ ਅੱਜ ਆਖਰੀ ਸ਼ਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਵੈਟਿਕਨ ਨੇ ਪੁਸ਼ਟੀ ਕਰ ਦਿੱਤੀ ਹੈ।

Continue Reading

ਕਿਸਾਨਾਂ ਵਲੋਂ ਅਮਰੀਕੀ ਉਪ ਰਾਸ਼ਟਰਪਤੀ ਦੇ ਭਾਰਤ ਦੌਰੇ ਦਾ ਵਿਰੋਧ, ਪੁਤਲੇ ਫੂਕਣਗੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ […]

Continue Reading

ਭਾਰਤੀ ਵਿਦਿਆਰਥੀਆਂ ਨੇ ਅਮਰੀਕਾ ‘ਚ ਟਰੰਪ ਸਰਕਾਰ ‘ਤੇ ਕੀਤਾ ਕੇਸ

ਵਾਸਿੰਗਟਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਚਾਨਕ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਐੱਫ-1 ਵੀਜ਼ਾ ਰੱਦ ਕਰ ਦਿੱਤੇ ਗਏ ਹਨ। ਇਸ ਫੈਸਲੇ ਤੋਂ ਬਾਅਦ ਭਾਰਤੀ ਅਤੇ ਚੀਨੀ ਵਿਦਿਆਰਥੀਆਂ ਨੇ ਮਿਲ ਕੇ ਟਰੰਪ ਸਰਕਾਰ (Trump government) ਖਿਲਾਫ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕੀਤਾ ਹੈ।ਇਨ੍ਹਾਂ ਵਿਦਿਆਰਥੀਆਂ ਨੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀਐਚਐਸ) ਅਤੇ ਹੋਰ […]

Continue Reading

ਅਮਰੀਕਾ ਦੇ ਉਪ ਰਾਸ਼ਟਰਪਤੀ ਪਰਿਵਾਰ ਸਮੇਤ ਅੱਜ ਭਾਰਤ ਦੇ 4 ਦਿਨਾਂ ਦੌਰੇ ‘ਤੇ ਆਉਣਗੇ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :US Vice President: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਚਾਰ ਦਿਨਾਂ ਦੌਰੇ ‘ਤੇ ਅੱਜ ਭਾਰਤ ਪਹੁੰਚ ਰਹੇ ਹਨ। ਇਸ ਯਾਤਰਾ ‘ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਊਸ਼ਾ ਵਾਂਸ ਅਤੇ ਉਨ੍ਹਾਂ ਦੇ ਤਿੰਨ ਬੱਚੇ ਵੀ ਹੋਣਗੇ। ਉਹ ਇਟਲੀ ਦਾ ਦੌਰਾ ਕਰਕੇ ਇੱਥੇ ਆ ਰਹੇ ਹਨ।ਉਨ੍ਹਾਂ ਦਾ ਜਹਾਜ਼ ਸਵੇਰੇ […]

Continue Reading

ਟਰੰਪ ਖਿਲਾਫ ਅਮਰੀਕਾ ‘ਚ ਵੱਡੇ ਪ੍ਰਦਰਸ਼ਨ

ਨਿਊਯਾਰਕ: 20 ਅਪੈਲ, ਦੇਸ਼ ਕਲਿੱਕ ਬਿਓਰੋProtest against Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀਆਂ ਨੀਤੀਆਂ ਦੇ ਵਿਰੋਧ ‘ਚ ਸ਼ਨੀਵਾਰ ਨੂੰ ਅਮਰੀਕਾ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ। ਵੱਖ-ਵੱਖ ਘਟਨਾਵਾਂ ਵਿੱਚ ਮਿਡਟਾਊਨ ਮੈਨਹਟਨ ਵਿੱਚੋਂ ਇੱਕ ਮਾਰਚ ਅਤੇ ਵ੍ਹਾਈਟ ਹਾਊਸ ਦੇ […]

Continue Reading