BREAKING: ਜੰਮੂ-ਕਸ਼ਮੀਰ ਅਤੇ ਪਾਕਿਸਤਾਨ ‘ਚ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ

  BREAKING: ਜੰਮੂ-ਕਸ਼ਮੀਰ ਅਤੇ ਪਾਕਿਸਤਾਨ ‘ਚ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਨਵੀਂ ਦਿੱਲੀ, 9 ਸਤੰਬਰ 2026 ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ਸਮੇਤ ਪਾਕਿਸਤਾਨ ਦੇ ਕੁਝ ਹਿੱਸਿਆਂ ਵਿੱਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਕੁਝ ਸਮੇਂ ਲਈ ਘਬਰਾਹਟ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ […]

Continue Reading

World News: ਅਮਰੀਕਾ ਵੱਲੋਂ 5 ਈਰਾਨੀ ਤੇਲ ਟੈਂਕਰ ਨੂੰ ਤਬਾਹ ਕਰਨ ਦਾ ਦਾਅਵਾ

  World News: ਅਮਰੀਕਾ ਵੱਲੋਂ 5 ਈਰਾਨੀ ਤੇਲ ਟੈਂਕਰ ਨੂੰ ਤਬਾਹ ਕਰਨ ਦਾ ਦਾਅਵਾ ਵਾਸ਼ਿੰਗਟਨ 9 ਸਤੰਬਰ 2026 ਮੱਧ ਪੂਰਬ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਫੌਜੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਦਾਅਵਾ ਕੀਤਾ ਹੈ ਕਿ ਇਰਾਨ ਵੱਲੋਂ ਅਮਰੀਕੀ ਜਲ ਸੈਨਾ ਦੇ ਜੰਗੀ ਜਹਾਜ਼ ਨੂੰ ਬੈਲਿਸਟਿਕ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਉਣ […]

Continue Reading

ਵੱਡੀ ਖ਼ਬਰ: ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

  ਵੱਡੀ ਖ਼ਬਰ: ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ ਐਬਸਫੋਰਡ (ਕੈਨੇਡਾ) 9 ਸਤੰਬਰ 2026 ਐਬਸਫੋਰਡ ਵਿੱਚ ਪੰਜਾਬੀ ਫ਼ਿਲਮ ਜਗਤ ਦੇ ਨਾਮਵਰ ਕਲਾਕਾਰ ਅਤੇ ਗਾਇਕ ਐਮੀ ਵਿਰਕ ਦੀ ਕਾਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਕਾਰ ਵਿੱਚ ਸਵਾਰ ਐਮੀ ਵਿਰਕ ਸਮੇਤ ਚਾਰ ਵਿਅਕਤੀ ਵਾਲ-ਵਾਲ ਬਚ ਗਏ। ਗੋਲੀਆਂ […]

Continue Reading

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਤੋਂ ਪਾਕਿਸਤਾਨ ਗਈ ਪੰਜਾਬੀ ਮਹਿਲਾ ਸਰਬਜੀਤ ਕੌਰ ਨਾਲ ਜੁੜੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਦੀ ਪਹਿਲੀ ਪਤਨੀ ਸਾਇਮਾ ਨਾਸਰ ਨੇ ਲਾਹੌਰ ਹਾਈ ਕੋਰਟ ਦਾ ਰੁਖ ਕੀਤਾ ਹੈ। ਸਾਇਮਾ ਨੇ ਨਾਸਿਰ ਹੁਸੈਨ ਅਤੇ ਸਰਬਜੀਤ ਕੌਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਾਇਆ […]

Continue Reading

Breaking: ਅਮਰੀਕੀ ਏਅਰਪੋਰਟ ’ਤੇ ਵੱਡਾ ਹਾਦਸਾ, ਐਮਾਜ਼ਾਨ ਦੇ ਕਾਰਗੋ ਜਹਾਜ਼ ਨੇ 5 ਜਾਨਾਂ ਲਈਆਂ

  Breaking: ਅਮਰੀਕੀ ਏਅਰਪੋਰਟ ’ਤੇ ਵੱਡਾ ਹਾਦਸਾ, ਐਮਾਜ਼ਾਨ ਦੇ ਕਾਰਗੋ ਜਹਾਜ਼ ਨੇ 5 ਜਾਨਾਂ ਲਈਆਂ ਮਿਆਮੀ, 7 ਸਤੰਬਰ 2026 ਅਮਰੀਕਾ ਦੇ ਫਲੋਰੀਡਾ ਸੂਬੇ ਵਿੱਚ ਮਿਆਮੀ ਇੰਟਰਨੈਸ਼ਨਲ ਏਅਰਪੋਰਟ ’ਤੇ ਐਮਾਜ਼ਾਨ ਦੇ ਕਾਰਗੋ ਜਹਾਜ਼ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ […]

Continue Reading

ਕਾਂਗੋ ’ਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਜਣਿਆ ਦੀ ਮੌਤ

ਨਵੀਂ ਦਿੱਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਕਾਂਗੋ ਦੀ ਰਾਜਧਾਨੀ ਕਿੰਸ਼ਾਸਾ ’ਚ ਵਿਆਹ ਸਮਾਗਮ ਦੌਰਾਨ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕਈ ਹੋਰ ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਸ਼ੁੱਕਰਵਾਰ ਰਾਤ ਉੱਤਰੀ ਕਿੰਸ਼ਾਸਾ ਦੇ ਲਿੰਗਵਾਲਾ ਇਲਾਕੇ […]

Continue Reading

ਅਮਰੀਕਾ ’ਚ 10 ਲੱਖ ਭਾਰਤੀ ਮੂਲ ਦੇ ਵੋਟਰਾਂ ਦੇ ਨਾਮ ਕੱਟ ਹੋਣ ਦਾ ਖ਼ਤਰਾ !

ਨਵੀਂ ਦਿੱਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਭਾਰਤ ਦੀ SIR (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਤਰਜ਼ ’ਤੇ ਵੋਟਰ ਲਿਸਟ ਦੀ ਜਾਂਚ ਸ਼ੁਰੂ ਕੀਤੀ ਹੈ। ਇਸ ਲਈ ਕਰੀਬ 125 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਵੋਟਰਾਂ ਦੇ ਰਿਕਾਰਡ ਦੀ ਜਾਂਚ ਕਰਕੇ ਨੈਸ਼ਨਲ ਵੋਟਰ ਡੇਟਾਬੇਸ ਤਿਆਰ ਕਰਨ ਦੀ ਯੋਜਨਾ ਹੈ। […]

Continue Reading

ਵੱਡੀ ਖ਼ਬਰ: ਅਮਰੀਕਾ ਵੱਲੋਂ ਈਰਾਨ ਦੇ ਤਿੰਨ ਤੇਲ ਟੈਂਕਰਾਂ ’ਤੇ ਹਮਲਾ, ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧਿਆ

  ਵੱਡੀ ਖ਼ਬਰ: ਅਮਰੀਕਾ ਵੱਲੋਂ ਈਰਾਨ ਦੇ ਤਿੰਨ ਤੇਲ ਟੈਂਕਰਾਂ ’ਤੇ ਹਮਲਾ, ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧਿਆ ਵਾਸ਼ਿੰਗਟਨ 6 ਸਤੰਬਰ 2026 ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਇੱਕ ਵਾਰ ਮੁੜ ਵਧ ਗਿਆ ਹੈ। ਅਮਰੀਕੀ ਸੈਂਟਰਲ ਕਮਾਂਡ (CENTCOM) ਮੁਤਾਬਕ ਅਮਰੀਕੀ ਫੌਜ ਨੇ ਈਰਾਨ ਨਾਲ ਜੁੜੇ ਤਿੰਨ ਕੱਚੇ ਤੇਲ ਦੇ ਟੈਂਕਰਾਂ ਨੂੰ ਨਿਸ਼ਾਨਾ ਬਣਾਇਆ। ਇਹ ਕਾਰਵਾਈ ਈਰਾਨ […]

Continue Reading

Breaking: ਏਅਰ ਸ਼ੋਅ ਦੌਰਾਨ ਯੂਨਾਨ ਦਾ F-4 ਫਾਈਟਰ ਜੈੱਟ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

  Breaking: ਏਅਰ ਸ਼ੋਅ ਦੌਰਾਨ ਯੂਨਾਨ ਦਾ F-4 ਫਾਈਟਰ ਜੈੱਟ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ ਐਥਨਜ਼ 6 ਸਤੰਬਰ 2026 ਯੂਨਾਨ ਦੀ ਰਾਜਧਾਨੀ ਐਥਨਜ਼ ਨੇੜੇ ਤਾਨਾਗਰਾ ਏਅਰ ਬੇਸ ’ਤੇ ਏਅਰ ਸ਼ੋਅ ਦੌਰਾਨ ਇੱਕ F-4 ਫੈਂਟਮ ਫਾਈਟਰ ਜੈੱਟ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ’ਚ ਸਵਾਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ […]

Continue Reading

ਕੈਨੇਡਾ ’ਚ ਮੰਦੀ ਦੀ ਮਾਰ, ਅਗਸਤ ’ਚ 41,700 ਰੁਜ਼ਗਾਰ ਘਟੇ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਅਗਸਤ ਮਹੀਨੇ ਵਿੱਚ ਕੈਨੇਡਾ ਦੇ ਰੁਜ਼ਗਾਰ ਬਾਜ਼ਾਰ ‘ਤੇ ਮੰਡੀ ਦੀ ਮਾਰ ਪਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿੱਚ 41,700 ਨੌਕਰੀਆਂ ਦੀ ਕਮੀ ਦਰਜ ਕੀਤੀ ਗਈ। ਹਾਲਾਂਕਿ ਇਸ ਗਿਰਾਵਟ ਦੇ ਬਾਵਜੂਦ ਬੇਰੁਜ਼ਗਾਰੀ ਦਰ 6.4 ਫ਼ੀਸਦੀ ’ਤੇ ਸਥਿਰ ਰਹੀ। ਇਸ ਤੋਂ ਪਹਿਲਾਂ ਮਾਹਿਰਾਂ ਵੱਲੋਂ ਅਗਸਤ ਵਿੱਚ ਕਰੀਬ 15,000 ਨਵੀਆਂ ਨੌਕਰੀਆਂ ਪੈਦਾ ਹੋਣ […]

Continue Reading