ਵਿਦੇਸ਼ੀ ਔਰਤ ਨੂੰ ਬੰਧਕ ਬਣਾ ਕੇ ਕੁੱਟਿਆ, ਪੰਜਾਬੀ ਵਿਅਕਤੀ ਗ੍ਰਿਫ਼ਤਾਰ 

ਲੁਧਿਆਣਾ, 5 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਇੱਕ 31 ਸਾਲਾ ਅਰਜਨਟੀਨੀ ਔਰਤ ਨੂੰ ਉਸਦੇ ਲਿਵ-ਇਨ ਸਾਥੀ ਨੇ ਬੰਧਕ ਬਣਾ ਲਿਆ ਹੈ। ਉਹ ਮਾਰਚ ਵਿੱਚ ਉਸਨੂੰ ਮਿਲਣ ਲਈ ਭਾਰਤ ਆਈ ਸੀ ਪਰ ਉਸਨੂੰ ਵਾਪਸ ਨਹੀਂ ਜਾਣ ਦਿੱਤਾ ਗਿਆ। ਉਸਨੇ ਦੋਸ਼ ਲਗਾਇਆ ਹੈ ਕਿ ਉਸਨੇ ਉਸ ਨਾਲ ਕੁੱਟਮਾਰ ਕੀਤੀ, ਉਸਦੇ ਵਾਲ ਖਿੱਚੇ ਅਤੇ ਉਸਨੂੰ ਉਸਦੇ […]

Continue Reading

ਏਅਰਪੋਰਟ ਤੋਂ ਉਡਾਨ ਭਰਦਿਆਂ ਹੀ ਕਰੈਸ਼ ਹੋਇਆ ਜਹਾਜ਼, 3 ਦੀ ਮੌਤ, VIDEO

ਅਮਰੀਕਾ ਦੇ ਲੁਈਸਵਿਲੇ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਜਹਾਜ਼ ਕਰੈਸ਼ ਹੋਣ ਦਾ ਭਿਆਨਕ ਹਾਦਸਾ ਵਾਪਰਿਆ ਹੈ। ਏਅਰਪੋਰਟ ਤੋਂ ਉਡਾਨ ਭਰਨ ਤੋਂ ਬਾਅਦ ਹੀ ਇਕ ਯੂਪੀਐਸ ਕਾਰਗੋ ਪਲੇਨ ਹਾਦਸੇ ਦਾ ਸ਼ਿਕਾਰ ਹੋ ਗਿਆ। UPS ਇਕ ਪਾਰਸਲ ਕੰਪਨੀ ਹੈ। ਜਹਾਜ਼ ਹਵਾਈ ਜਾ ਰਿਹਾ ਸੀ। ਫੇਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਮੁਤਾਬਕ UPS ਦਾ ਇਹ MD-11 ਜਹਾਜ਼ ਟੇਕਆਫ ਦੇ […]

Continue Reading

ਅਮਰੀਕਾ ਮੈਕਸੀਕੋ ਵਿੱਚ ਡਰੱਗ ਕਾਰਟੈਲਾਂ ‘ਤੇ ਸ਼ੁਰੂ ਕਰੇਗਾ ਏਅਰ-ਸਟ੍ਰਾਈਕ

ਨਵੀਂ ਦਿੱਲੀ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਡਰੱਗ ਤਸਕਰੀ ਨਾਲ ਨਜਿੱਠਣ ਲਈ ਅਮਰੀਕੀ ਫੌਜੀ ਅਤੇ ਖੁਫੀਆ ਅਧਿਕਾਰੀਆਂ ਨੂੰ ਮੈਕਸੀਕੋ ਭੇਜਣ ਦੀ ਤਿਆਰੀ ਕਰ ਰਹੇ ਹਨ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਐਨਬੀਸੀ ਨਿਊਜ਼ ਦੀ ਇੱਕ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ ਵਿੱਚ ਦੋ ਮੌਜੂਦਾ ਅਤੇ ਦੋ ਸੇਵਾਮੁਕਤ ਅਮਰੀਕੀ ਅਧਿਕਾਰੀਆਂ ਦਾ ਹਵਾਲਾ […]

Continue Reading

ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਬੇਸਮੈਂਟ ਵਿੱਚ ਹੋਇਆ ਧਮਾਕਾ

ਨਵੀਂ ਦਿੱਲੀ, 4 ਨਵੰਬਰ: ਦੇਸ਼ ਕਲਿੱਕ ਬਿਊਰੋ : ਮੰਗਲਵਾਰ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਬੇਸਮੈਂਟ ਕੈਫੇਟੇਰੀਆ ਵਿੱਚ ਗੈਸ ਸਿਲੰਡਰ ਫਟਣ ਦੀ ਖਬਰ ਸ੍ਹਾਮਣੇ ਆਈ ਹੈ। ਗੈਸ ਸਿਲੰਡਰ ਫਟਣ ਕਾਰਨ ਇੱਕ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਨੇ ਸਾਰੀ ਇਮਾਰਤ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਸੁਪਰੀਮ ਕੋਰਟ ‘ਚ ਮੌਜੂਦ ਲੋਕ ਘਬਰਾ ਗਏ। ਹਾਲਾਂਕਿ ਇਸ ਧਮਾਕੇ ‘ਚ […]

Continue Reading

ਨਗਰ ਕੀਰਤਨ ਦੌਰਾਨ ਬੱਚੇ ਨੂੰ ਲੱਗੀ ਗੋਲੀ

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਗੋਬਿੰਦਸਰ ਇਲਾਕੇ ਵਿੱਚ ਨਗਰ ਕੀਰਤਨ ਦੌਰਾਨ ਇੱਕ ਬੱਚੇ ਨੂੰ ਗੋਲੀ ਲੱਗਣ ਦਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਬੱਚਾ ਆਪਣੀ ਨਾਨੀ ਨਾਲ ਖੜ੍ਹਾ ਹੈ, ਜਿਸ ਦੇ ਆਲੇ-ਦੁਆਲੇ ਕਈ ਔਰਤਾਂ ਹਨ। ਅਚਾਨਕ, ਇੱਕ ਗੋਲੀ ਉਸਦੇ ਪੱਟ ‘ਤੇ ਲੱਗੀ ਅਤੇ ਉਹ ਜ਼ਮੀਨ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਨੂੰ ਤਰੱਕੀ ‘ਚ ਵਾਧਾ ਤੇ ਵਿਆਜ ਸਣੇ ਬਕਾਇਆ ਦੇਣ ਦਾ ਹੁਕਮ 

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਸੁਣਾਇਆ ਹੈ।ਇਸ ਫ਼ੈਸਲੇ ਤਹਿਤ ਮੁਲਾਜ਼ਮਾਂ ਨੂੰ ਤਰੱਕੀ ‘ਚ ਵਾਧਾ ਤੇ ਵਿਆਜ ਸਣੇ ਬਕਾਇਆ ਦੇਣ ਦਾ ਹੁਕਮ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀਆਂ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਹਾਈ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-11-2025

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ […]

Continue Reading

ਟਰੰਪ ਸਰਕਾਰ ਵਲੋਂ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਜ਼ਰੂਰੀ, ਹੁਣ ਤੱਕ 7 ਹਜ਼ਾਰ ਫੇਲ੍ਹ, ਲਾਇਸੈਂਸ ਮੁਅੱਤਲ

ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿਕ ਬਿਊਰੋ :ਟਰੰਪ ਪ੍ਰਸ਼ਾਸਨ ਨੇ ਆਪਣੇ ਡਰਾਈਵਿੰਗ ਹੁਨਰ ਦੇ ਆਧਾਰ ‘ਤੇ ਨੌਕਰੀਆਂ ਦੀ ਭਾਲ ਵਿੱਚ ਅਮਰੀਕਾ ਗਏ ਪੰਜਾਬੀ ਨੌਜਵਾਨਾਂ ‘ਤੇ ਸਖਤੀ ਹੋਰ ਵਧਾ ਦਿੱਤੀ ਹੈ। ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਅਤੇ ਇਸ ਮਕਸਦ ਲਈ ਟੈਸਟ ਲਏ ਜਾ ਰਹੇ ਹਨ।ਟਰੰਪ ਪ੍ਰਸ਼ਾਸਨ ਨੇ ਪੰਜਾਬ ਦੇ ਟਰੱਕ ਡਰਾਈਵਰਾਂ ਤੋਂ […]

Continue Reading

ਧਮਕੀ ਤੋਂ ਬਾਅਦ ਦਿਲਜੀਤ ਦਾ ਵੱਡਾ ਬਿਆਨ, ‘ਰੋਕ ਨੀ ਸਕਦਾ ਕੋਈ ਮਾਈ ਦਾ ਲਾਲ ਸਾਨੂੰ’

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿਲਜੀਤ ਦੋਸਾਂਝ ਇਸ ਆਸਟ੍ਰੇਲੀਆ ‘ਚ ਸਮੇਂ ਔਰਾ ਟੂਰ ‘ਤੇ ਹਨ। ਇਸ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਅੱਤਵਾਦੀ ਪੰਨੂ ਦੇ ਵੱਲੋਂ ਦਲਜੀਤ ਦੁਸਾਂਝ ਨੂੰ ਧਮਕੀ ਦਿੱਤੀ ਗਈ ਸੀ। ਖਾਲਸਤਾਨੀ ਅੱਤਵਾਦੀ ਪੰਨੂ ਨੇ ਕਿਹਾ ਕਿ ਦਿਲਜੀਤ ਨੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਗਾ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ […]

Continue Reading

ਕੀਨੀਆ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 21 ਲੋਕਾਂ ਦੀ ਮੌਤ 30 ਲਾਪਤਾ

ਨੈਰੋਬੀ, 2 ਨਵੰਬਰ, ਦੇਸ਼ ਕਲਿਕ ਬਿਊਰੋ :ਕੀਨੀਆ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੱਛਮੀ ਰੀਫ ਵੈਲੀ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 21 ਲੋਕ ਮਾਰੇ ਗਏ ਅਤੇ 30 ਹੋਰ ਲਾਪਤਾ ਹੋ ਗਏ। ਦੇਸ਼ ‘ਚ ਬਰਸਾਤੀ ਮੌਸਮ ਦੌਰਾਨ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਸੀ। ਜ਼ਿਆਦਾਤਰ ਨੁਕਸਾਨ ਐਲਗੇਯੋ ਮਾਰਾਕਵੇਟ ਕਾਉਂਟੀ ਦੇ ਪਹਾੜੀ ਖੇਤਰ […]

Continue Reading