ਬ੍ਰਿਟੇਨ, ਫਰਾਂਸ ਤੇ ਕੈਨੇਡਾ ਵਲੋਂ ਇਜ਼ਰਾਈਲ ਨੂੰ ਗਾਜ਼ਾ ‘ਚ ਜੰਗ ਰੋਕਣ ਦੀ ਚਿਤਾਵਨੀ

ਤੇਲ ਅਵੀਵ, 20 ਮਈ, ਦੇਸ਼ ਕਲਿਕ ਬਿਊਰੋ :ਹੁਣ ਪੱਛਮੀ ਦੇਸ਼ ਵੀ ਖੁੱਲ੍ਹ ਕੇ ਇਜ਼ਰਾਈਲ ਦੇ ਵਿਰੋਧ ਵਿੱਚ ਸਾਹਮਣੇ ਆ ਰਹੇ ਹਨ। ਬ੍ਰਿਟੇਨ, ਫਰਾਂਸ ਅਤੇ ਕੈਨੇਡਾ ਨੇ ਇਜ਼ਰਾਈਲ ਨੂੰ ਗਾਜ਼ਾ ਵਿੱਚ ਜੰਗ ਰੋਕਣ ਲਈ ਕਿਹਾ ਹੈ। ਜੇਕਰ ਇਜ਼ਰਾਈਲ ਅਜਿਹਾ ਨਹੀਂ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।ਤਿੰਨਾਂ ਦੇਸ਼ਾਂ ਨੇ ਇੱਕ […]

Continue Reading

ਅਟਾਰੀ ਸਮੇਤ ਤਿੰਨ ਥਾਈਂ ਅੱਜ ਤੋਂ ਦੋਬਾਰਾ ਸ਼ੁਰੂ ਹੋਵੇਗੀ ਰਿਟਰੀਟ ਸੈਰੇਮਨੀ

ਅੰਮ੍ਰਿਤਸਰ, 20 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਹੋਣ ਤੋਂ ਬਾਅਦ ਅੱਜ ਮੰਗਲਵਾਰ ਸ਼ਾਮ 6.30 ਵਜੇ ਬੀਐਸਐਫ ਜਵਾਨਾਂ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਇੱਕ ਰਿਟਰੀਟ ਸਮਾਰੋਹ ਆਯੋਜਿਤ (Retreat ceremony) ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਸਾਨਾਂ ਲਈ ਵਾੜ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ ਤਾਂ ਜੋ ਉਹ ਵਾੜ ਦੇ ਪਾਰ ਜ਼ਮੀਨ ਦੀ ਖੇਤੀ […]

Continue Reading

ਬਲੋਚਿਸਤਾਨ ‘ਚ ਬੰਬ ਧਮਾਕਾ: 4 ਦੀ ਮੌਤ, 20 ਜ਼ਖਮੀ

ਕਿਲਾ ਅਬਦੁੱਲਾ: 19 ਮਈ, ਦੇਸ਼ ਕਲਿੱਕ ਬਿਓਰੋBomb blast in Balochistan: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਬਾਜ਼ਾਰ ਦੇ ਨੇੜੇ ਇੱਕ ਕਾਰ ਬੰਬ ਧਮਾਕਾ ਹੋਇਆ, ਜਿਸ ਵਿੱਚ ਚਾਰ ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ।ਇਹ ਧਮਾਕਾ ਐਤਵਾਰ 18 ਮਈ ਨੂੰ ਬਲੋਚਿਸਤਾਨ ਦੇ ਕਿਲਾ ਅਬਦੁੱਲਾ ਜ਼ਿਲ੍ਹੇ ਵਿੱਚ ਜੱਬਾਰ ਮਾਰਕੀਟ ਦੇ ਨੇੜੇ ਹੋਇਆ, ਜਿਸ ਨਾਲ ਇਮਾਰਤ […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਿਡੇਨ ਨੂੰ ਪ੍ਰੋਸਟੇਟ ਕੈਂਸਰ, ਹੱਡੀਆਂ ਤੱਕ ਫੈਲਿਆ

ਵਾਸਿੰਗਟਨ, 19 ਮਈ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਿਡੇਨ (Joe Biden) ਨੂੰ ਪ੍ਰੋਸਟੇਟ ਕੈਂਸਰ ਦਾ ਪਤਾ ਲੱਗਿਆ ਹੈ। ਇਹ ਹੁਣ ਹੱਡੀਆਂ ਤੱਕ ਫੈਲ ਗਿਆ ਹੈ। ਬਾਇਡਨ ਦੇ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।82 ਸਾਲਾ ਬਾਈਡਨ ਪਿਛਲੇ ਹਫ਼ਤੇ ਪਿਸ਼ਾਬ ਨਾਲ ਸਬੰਧਤ ਸਮੱਸਿਆਵਾਂ ਲਈ ਡਾਕਟਰ ਕੋਲ ਗਏ ਸਨ। ਜਾਂਚ ਤੋਂ ਬਾਅਦ, […]

Continue Reading

ਨਵੇਂ ਪੋਪ ਲੀਓ-14 ਦਾ ਸਹੁੰ ਚੁੱਕ ਸਮਾਗਮ ਅੱਜ

ਵੈਟੀਕਨ, 18 ਮਈ, ਦੇਸ਼ ਕਲਿਕ ਬਿਊਰੋ :New Pope Leo-14 ਦਾ ਸਹੁੰ ਚੁੱਕ ਸਮਾਗਮ ਅੱਜ ਵੈਟੀਕਨ ਦੇ ਸੇਂਟ ਪੀਟਰਜ਼ ਸਕੁਏਅਰ ਵਿਖੇ ਹੋਵੇਗਾ। ਇਸ ਵਿੱਚ ਹਿੱਸਾ ਲੈਣ ਲਈ ਦੁਨੀਆ ਭਰ ਦੇ ਕਈ ਨੇਤਾ ਵੈਟੀਕਨ ਪਹੁੰਚੇ ਹਨ। ਇਸ ਪ੍ਰੋਗਰਾਮ ਵਿੱਚ ਹਜ਼ਾਰਾਂ ਲੋਕਾਂ ਦੇ ਆਉਣ ਦੀ ਉਮੀਦ ਹੈ।ਇਹ ਸਮਾਗਮ ਭਾਰਤੀ ਸਮੇਂ ਅਨੁਸਾਰ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਆਮ ਤੌਰ […]

Continue Reading

ਨਿਊਯਾਰਕ ‘ਚ ਮੈਕਸੀਕਨ ਨੇਵੀ ਦਾ ਜਹਾਜ਼ ਪੁਲ ਨਾਲ ਟਕਰਾਇਆ, 19 ਲੋਕ ਜ਼ਖਮੀ

ਵਾਸਿੰਗਟਨ, 18 ਮਈ, ਦੇਸ਼ ਕਲਿਕ ਬਿਊਰੋ : ਮੈਕਸੀਕਨ ਨੇਵੀ ਦਾ ਸਿਖਲਾਈ ਜਹਾਜ਼ ਕੁਆਹਟੇਮੋਕ ਅਮਰੀਕਾ ਦੇ ਨਿਊਯਾਰਕ ਵਿੱਚ ਬਰੁਕਲਿਨ ਬ੍ਰਿਜ ਨਾਲ ਟਕਰਾ ਗਿਆ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ ਜਦੋਂ ਜਹਾਜ਼ ਪੁਲ ਹੇਠੋਂ ਲੰਘ ਰਿਹਾ ਸੀ।ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਹਾਜ਼ ਪੁਲ ਦੇ ਉੱਪਰਲੇ ਹਿੱਸੇ ਨਾਲ ਟਕਰਾਉਂਦਾ ਦਿਖਾਈ […]

Continue Reading

ਅਮਰੀਕਾ ‘ਚ ਆਏ ਭਿਆਨਕ ਤੂਫ਼ਾਨ ਕਾਰਨ 21 ਲੋਕਾਂ ਦੀ ਮੌਤ

ਵਾਸਿੰਗਟਨ, 18 ਮਈ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਆਏ ਭਿਆਨਕ ਤੂਫ਼ਾਨ ਕਾਰਨ 21 ਲੋਕਾਂ ਦੀ ਮੌਤ ਹੋ ਗਈ। ਇਸਦਾ ਸਭ ਤੋਂ ਵੱਧ ਪ੍ਰਭਾਵ ਸੱਤ ਰਾਜਾਂ ਵਿੱਚ ਪਿਆ ਹੈ, ਜਿਨ੍ਹਾਂ ਵਿੱਚ ਮਿਸੂਰੀ ਅਤੇ ਦੱਖਣ-ਪੂਰਬੀ ਕੈਂਟਕੀ ਸ਼ਾਮਲ ਹਨ। ਪਿਛਲੇ 48 ਘੰਟਿਆਂ ਵਿੱਚ 21 ਮੌਤਾਂ ਵਿੱਚੋਂ 14 ਕੈਂਟਕੀ ਵਿੱਚ ਹੋਈਆਂ ਜਦੋਂ ਕਿ 7 ਮੌਤਾਂ ਮਿਸੂਰੀ ਵਿੱਚ ਹੋਈਆਂ।ਮੌਤਾਂ ਦੀ […]

Continue Reading

ਵਿਦੇਸ਼ ਮੰਤਰੀ S ਜੈਸ਼ੰਕਰ ਨੇ ਤਾਲਿਬਾਨ ਸਰਕਾਰ ਨਾਲ ਪਹਿਲੀ ਵਾਰ ਕੀਤੀ ਗੱਲਬਾਤ

ਨਵੀਂ ਦਿੱਲੀ, 16 ਮਈ, ਦੇਸ਼ ਕਲਿਕ ਬਿਊਰੋ ;ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਰਾਤ ਨੂੰ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਮੌਲਵੀ ਅਮੀਰ ਖਾਨ ਮੁਤਾਕੀ ਨਾਲ ਫ਼ੋਨ ‘ਤੇ ਗੱਲ ਕੀਤੀ। ਜੈਸ਼ੰਕਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਲਈ ਮੁਤਾਕੀ ਦਾ ਧੰਨਵਾਦ ਕੀਤਾ।ਅਫਗਾਨਿਸਤਾਨ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ ਕਿ ਭਾਰਤੀ ਮਿਜ਼ਾਈਲਾਂ […]

Continue Reading

ਲੰਡਨ ‘ਚ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਰੱਦ

ਲੰਡਨ, 16 ਮਈ, ਦੇਸ਼ ਕਲਿਕ ਬਿਊਰੋ :ਪੀਐਨਬੀ ਘੁਟਾਲੇ ਦੇ ਮੁੱਖ ਮੁਲਜ਼ਮ ਭਗੌੜੇ Nirav Modi ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਲੰਡਨ ਦੇ ਕਿੰਗਜ਼ ਬੈਂਚ ਡਿਵੀਜ਼ਨ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਇਸਨੂੰ ਰੱਦ ਕਰ ਦਿੱਤਾ। ਭਾਰਤ ਵੱਲੋਂ, ਸੀਬੀਆਈ ਦੇ ਵਕੀਲ ਨੇ ਨੀਰਵ ਦੀਆਂ ਦਲੀਲਾਂ ਦਾ ਵਿਰੋਧ ਕੀਤਾ ਸੀ।Nirav Modi ‘ਤੇ ਪੰਜਾਬ ਨੈਸ਼ਨਲ ਬੈਂਕ […]

Continue Reading

ਕੈਨੇਡਾ ਦੇ ਮਿਸੀਸਾਗਾ ਵਿਖੇ ਸਿੱਖ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਮਿਸੀਸਾਗਾ, 15 ਮਈ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਚਲਾਉਂਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ।ਹਰਜੀਤ ਸਿੰਘ ਢੱਡਾ, ਜੋ ਕਿ ਮੂਲ ਰੂਪ ਵਿੱਚ ਭਾਰਤ ਦੇ ਉੱਤਰਾਖੰਡ […]

Continue Reading