Canada ਤੋਂ ਵੱਡੀ ਖ਼ਬਰ: ਵੈਨਕੂਵਰ ਪੁਲੀਸ ‘ਚ ਤੈਨਾਤ ਪੰਜਾਬੀ ਮੂਲ ਦੇ ਅਧਿਕਾਰੀ ਸਮੇਤ ਦੋ ਗ੍ਰਿਫ਼ਤਾਰ, ਪੜ੍ਹੋ ਕੀ ਲੱਗੇ ਦੋਸ਼?

  Canada ਤੋਂ ਵੱਡੀ ਖ਼ਬਰ: ਵੈਨਕੂਵਰ ਪੁਲੀਸ ‘ਚ ਤੈਨਾਤ ਪੰਜਾਬੀ ਮੂਲ ਦੇ ਅਧਿਕਾਰੀ ਸਮੇਤ ਦੋ ਗ੍ਰਿਫ਼ਤਾਰ, ਪੜ੍ਹੋ ਕੀ ਲੱਗੇ ਦੋਸ਼? ਵੈਨਕੂਵਰ 4 ਸਤੰਬਰ 2026 ਵੈਨਕੂਵਰ ਪੁਲੀਸ ਨੇ ਲੰਮੀ ਗੁਪਤ ਜਾਂਚ ਤੋਂ ਬਾਅਦ ਆਪਣੇ ਹੀ ਇੱਕ ਪੰਜਾਬੀ ਮੂਲ ਦੇ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਲਈ ਕੰਮ ਕਰਨ ਵਾਲੀ ਚੈਰਿਟੀ ਸੰਸਥਾ ਦੇ ਬਾਨੀ ਖ਼ਿਲਾਫ਼ ਧੋਖਾਧੜੀ, ਚੋਰੀ ਅਤੇ ਭਰੋਸੇ […]

Continue Reading

ਅਮਰੀਕਾ ਦਾ ਗ੍ਰੀਨ ਕਾਰਡ ਲੈਣ ਵਾਲੇ ਭਾਰਤੀ ਪਰਿਵਾਰਾਂ ਲਈ ਰਾਹਤ, ਫੈਮਿਲੀ ਵੀਜ਼ਾ ਸ਼੍ਰੇਣੀਆਂ ਦੀਆਂ ਕੱਟ-ਆਫ ਤਾਰੀਖਾਂ ਅੱਗੇ ਵਧੀਆਂ

  ਅਮਰੀਕਾ ਦਾ ਗ੍ਰੀਨ ਕਾਰਡ ਲੈਣ ਵਾਲੇ ਭਾਰਤੀ ਪਰਿਵਾਰਾਂ ਲਈ ਰਾਹਤ, ਫੈਮਿਲੀ ਵੀਜ਼ਾ ਸ਼੍ਰੇਣੀਆਂ ਦੀਆਂ ਕੱਟ-ਆਫ ਤਾਰੀਖਾਂ ਅੱਗੇ ਵਧੀਆਂ ਵਾਸ਼ਿੰਗਟਨ 4 ਸਤੰਬਰ 2026 ਅਮਰੀਕਾ ਵਿੱਚ ਸਥਾਈ ਨਿਵਾਸ (ਗ੍ਰੀਨ ਕਾਰਡ) ਹਾਸਲ ਕਰਨ ਦੇ ਚਾਹਵਾਨ ਭਾਰਤੀ ਪਰਿਵਾਰਾਂ ਲਈ ਰਾਹਤ ਦੀ ਖ਼ਬਰ ਹੈ। ਸਤੰਬਰ ਮਹੀਨੇ ਲਈ ਜਾਰੀ ਕੀਤੇ ਗਏ ਵੀਜ਼ਾ ਬੁਲੇਟਿਨ ਵਿੱਚ ਫੈਮਿਲੀ ਸਪਾਂਸਰਡ ਵੀਜ਼ਾ ਸ਼੍ਰੇਣੀਆਂ ਦੀਆਂ ਕਈ […]

Continue Reading

ਆਸਟ੍ਰੇਲੀਆ ’ਚ ਨਸ਼ਿਆਂ ਨੇ ਵਧਾਈ ਚਿੰਤਾ, ਓਵਰਡੋਜ਼ ਨਾਲ ਮੌਤਾਂ ਦਾ ਅੰਕੜਾ 2 ਹਜ਼ਾਰ ਤੋਂ ਪਾਰ

ਨਵੀਂ ਦਿੱਲੀ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਆਸਟ੍ਰੇਲੀਆ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਦੇਸ਼ ਵਿੱਚ ਪਹਿਲੀ ਵਾਰ ਨਸ਼ਿਆਂ ਨਾਲ ਸਬੰਧਤ ਮੌਤਾਂ ਦਾ ਅੰਕੜਾ 2,000 ਤੋਂ ਪਾਰ ਚਲਾ ਗਿਆ ਹੈ। ਇਹ ਗਿਣਤੀ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨਾਲੋਂ ਵੀ ਵੱਧ ਦੱਸੀ ਜਾ ਰਹੀ ਹੈ। […]

Continue Reading

ਕੈਨੇਡਾ ’ਚ ਤੇਜ਼ ਹਨ੍ਹੇਰੀ ਤੇ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, 65 ਹਜ਼ਾਰ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ

ਟੋਰਾਂਟੋ (ਕੈਨੇਡਾ) 3 ਸਤੰਬਰ (ਦੇਸ਼ ਕਲਿੱਕ ਬਿਊਰੋ): ਟੋਰਾਂਟੋ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਸ਼ਾਮ ਆਏ ਤੇਜ਼ ਤੂਫ਼ਾਨ ਅਤੇ ਮੋਹਲੇਧਾਰ ਮੀਂਹ ਨੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਤੇਜ਼ ਹਨ੍ਹੇਰੀ ਦੀ ਰਫ਼ਤਾਰ 125 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਰਹੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਦਰੱਖਤ ਜ਼ਮੀਨ ’ਤੇ ਡਿੱਗ ਗਏ ਅਤੇ ਸੈਂਕੜੇ ਬਿਜਲੀ ਦੇ ਖੰਭੇ […]

Continue Reading

ਕੈਨੇਡਾ ’ਚ ਸਿੱਖ ਨੌਜਵਾਨ ’ਤੇ ਚਾਕੂ ਨਾਲ ਹਮਲਾ, ਹਮਲਾਵਰ ‘ਤੇ ਨਸਲੀ ਟਿੱਪਣੀਆਂ ਕਰਨ ਦੇ ਵੀ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸਿੱਖ ਵਿਅਕਤੀ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੋਰਾਂਟੋ ਪੁਲਿਸ ਇਸ ਘਟਨਾ ਨੂੰ ਸੰਭਾਵਿਤ ਹੇਟ-ਮੋਟੀਵੇਟਿਡ ਕ੍ਰਾਈਮ ਵਜੋਂ ਜਾਂਚ ਰਹੀ ਹੈ। ਪੁਲਿਸ ਮੁਤਾਬਕ ਹਮਲੇ ਦੌਰਾਨ ਸ਼ੱਕੀ ਵਿਅਕਤੀ ਨੇ ਸਿੱਖ ਵਿਰੋਧੀ ਅਤੇ ਨਸਲੀ ਟਿੱਪਣੀਆਂ ਕੀਤੀਆਂ। ਬਿਨਾਂ ਕਿਸੇ ਉਕਸਾਵੇ ਦੇ ਹਮਲਾ ਕਰਨ ਦਾ […]

Continue Reading

ਨੇਪਾਲ ’ਚ ਅਣਪਛਾਤੀਆਂ ਲਾਸ਼ਾਂ ਨੂੰ ਸਾੜਨ ਦੀ ਬਜਾਏ ਦਫ਼ਨਾਇਆ ਜਾ ਰਿਹਾ, ਬਾਅਦ ‘ਚ DNA ਟੈਸਟ ਨਾਲ ਕੀਤੀ ਜਾਵੇਗੀ ਪਛਾਣ

ਨਵੀਂ ਦਿੱਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਭਿਆਨਕ ਹੜ੍ਹਾਂ ਤੋਂ ਬਾਅਦ ਨੇਪਾਲ ਵਿੱਚ ਮਿਲ ਰਹੀਆਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕਰਨਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣ ਗਿਆ ਹੈ। ਲਾਸ਼ਾਂ ਨੂੰ ਸਾੜਨ ਦੀ ਬਜਾਏ ਹੁਣ ਦਫ਼ਨਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਅਵਸ਼ੇਸ਼ ਸੁਰੱਖਿਅਤ ਰਹਿਣ ਅਤੇ ਬਾਅਦ ਵਿੱਚ DNA ਜਾਂਚ ਰਾਹੀਂ ਪਛਾਣ ਕਰਕੇ ਪਰਿਵਾਰਾਂ ਨੂੰ ਸੌਂਪੇ […]

Continue Reading

ਹਮਾਸ ਨੂੰ ਵੱਡਾ ਝਟਕਾ! ਇਜ਼ਰਾਈਲੀ ਫ਼ੌਜ ਵੱਲੋਂ Security Chief ਗ੍ਰਿਫ਼ਤਾਰ

  ਹਮਾਸ ਨੂੰ ਵੱਡਾ ਝਟਕਾ! ਇਜ਼ਰਾਈਲੀ ਫ਼ੌਜ ਵੱਲੋਂ Security Chief ਗ੍ਰਿਫ਼ਤਾਰ ਗਾਜ਼ਾ ਸਿਟੀ 2 ਸਤੰਬਰ 2026 ਉੱਤਰੀ ਗਾਜ਼ਾ ਵਿੱਚ ਹਮਾਸ ਨੂੰ ਵੱਡਾ ਝਟਕਾ ਲੱਗਾ ਹੈ। ਇਜ਼ਰਾਈਲੀ ਫ਼ੌਜ ਨੇ ਮੰਗਲਵਾਰ ਨੂੰ ਗਾਜ਼ਾ ਸਿਟੀ ਵਿੱਚ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਹਮਾਸ ਦੇ ਅੰਦਰੂਨੀ ਸੁਰੱਖਿਆ ਵਿਭਾਗ ਦੇ ਮੁਖੀ ਮੂਇਨ ਅਲ-ਅਰਾਬਿਦ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਜ਼ਰਾਈਲੀ ਫ਼ੌਜ […]

Continue Reading

ਮਿਡਲ ਈਸਟ ‘ਚ ਮੁੜ ਜੰਗ ਦੇ ਬੱਦਲ, ਅਮਰੀਕਾ-ਇਰਾਨ ਵਿਚਾਲੇ ਟਕਰਾਅ ਤੇਜ਼

  ਮਿਡਲ ਈਸਟ ‘ਚ ਮੁੜ ਜੰਗ ਦੇ ਬੱਦਲ, ਅਮਰੀਕਾ-ਇਰਾਨ ਵਿਚਾਲੇ ਟਕਰਾਅ ਤੇਜ਼   US/Iran, 2 ਸਤੰਬਰ 2026-   ਸਤੰਬਰ ਦੀ ਸ਼ੁਰੂਆਤ ਦੇ ਨਾਲ ਹੀ ਮੱਧ-ਪੂਰਬ ਵਿੱਚ ਤਣਾਅ ਮੁੜ ਚਰਮ ’ਤੇ ਪਹੁੰਚ ਗਿਆ ਹੈ। ਅਮਰੀਕਾ ਅਤੇ ਇਰਾਨ ਵਿਚਾਲੇ ਸਿੱਧਾ ਸੈਨਿਕ ਟਕਰਾਅ ਵਧਣ ਕਾਰਨ ਖਿੱਤੇ ਵਿੱਚ ਵੱਡੀ ਜੰਗ ਛਿੜਨ ਦਾ ਖ਼ਤਰਾ ਪੈਦਾ ਹੋ ਗਿਆ ਹੈ।   ਅਮਰੀਕੀ […]

Continue Reading

ਰੂਸੀ ਫੌਜ ’ਚ ਭਰਤੀ 227 ਭਾਰਤੀਆਂ ’ਚੋਂ 51 ਦੀ ਮੌਤ

ਨਵੀਂ ਦਿੱਲੀ: 1 ਸਤੰਬਰ (ਦੇਸ਼ ਕਲਿੱਕ ਬਿਊਰੋ) ਰੂਸ-ਯੂਕਰੇਨ ਜੰਗ ਦੇ ਮੱਦੇਨਜ਼ਰ ਰੂਸੀ ਫੌਜ ਵਿੱਚ ਭਰਤੀ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੱਸਿਆ ਕਿ ਰੂਸੀ ਫੌਜ ਵਿੱਚ ਸ਼ਾਮਲ ਕੀਤੇ ਗਏ 227 ਭਾਰਤੀ ਨਾਗਰਿਕਾਂ ਵਿੱਚੋਂ 51 ਦੀ ਮੌਤ ਹੋ ਚੁੱਕੀ ਹੈ, ਜਦਕਿ 139 ਭਾਰਤੀਆਂ […]

Continue Reading

ਨਿਊਜ਼ੀਲੈਂਡ ’ਚ ਖ਼ਾਲਿਸਤਾਨ ਦੇ ਨਾਂ ’ਤੇ ਸ਼ਰਨ ਮੰਗਣ ਵਾਲੀਆਂ 40 ਅਰਜ਼ੀਆਂ ਰੱਦ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਅਤੇ ਪ੍ਰੋਟੈਕਸ਼ਨ ਟ੍ਰਿਬਿਊਨਲ ਨੇ ਖ਼ਾਲਿਸਤਾਨ ਨਾਲ ਸਬੰਧਤ ਸ਼ਰਨਾਰਥੀ ਦਾਅਵਿਆਂ ਨੂੰ ਲੈ ਕੇ ਅਹਿਮ ਫੈਸਲੇ ਦਿੱਤੇ ਹਨ। ਟ੍ਰਿਬਿਊਨਲ ਦੇ ਉਪਲਬਧ ਫੈਸਲਿਆਂ ਦੀ ਸਮੀਖਿਆ ਮੁਤਾਬਕ 2025 ਅਤੇ 2026 ਦੌਰਾਨ ਖ਼ਾਲਿਸਤਾਨ ਦੇ ਨਾਂ ’ਤੇ ਦਾਇਰ ਕੀਤੇ ਗਏ 40 ਸ਼ਰਨਾਰਥੀ ਦਾਅਵੇ ਰੱਦ ਕੀਤੇ ਗਏ ਹਨ। ਅੰਕੜਿਆਂ ਮੁਤਾਬਕ 2025 ਵਿੱਚ […]

Continue Reading