ਮੁੰਬਈ ਦੌਰੇ ’ਤੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ, 26/11 ਹਮਲੇ ਦੇ ਪੀੜਤਾਂ ਨੂੰ ਦੇਣਗੇ ਸ਼ਰਧਾਂਜਲੀ

  ਮੁੰਬਈ ਦੌਰੇ ’ਤੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ, 26/11 ਹਮਲੇ ਦੇ ਪੀੜਤਾਂ ਨੂੰ ਦੇਣਗੇ ਸ਼ਰਧਾਂਜਲੀ ਮੁੰਬਈ 20 ਅਕਤੂਬਰ 2026 ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਆਪਣੇ ਮੁੰਬਈ ਦੌਰੇ ਦੌਰਾਨ 26 ਨਵੰਬਰ 2008 ਨੂੰ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਦੌਰੇ ਦੌਰਾਨ ਉਹ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੀ […]

Continue Reading

Canada ਦੇ ਫੌਜੀ ਅੱਡੇ ’ਤੇ ਭਿਆਨਕ ਅੱਗ, ਕਈ ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

  Canada ਦੇ ਫੌਜੀ ਅੱਡੇ ’ਤੇ ਭਿਆਨਕ ਅੱਗ, ਕਈ ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ ਅਲਬਰਟਾ ਵਿੱਚ ਵਾਪਰੀ ਘਟਨਾ ਦੀ ਰੱਖਿਆ ਮੰਤਰੀ ਡੇਵਿਡ ਮੈਕਗੁਇੰਟੀ ਨੇ ਕੀਤੀ ਪੁਸ਼ਟੀ ਅਲਬਰਟਾ 18 ਅਕਤੂਬਰ 2026 ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸਥਿਤ ਇੱਕ ਫੌਜੀ ਅੱਡੇ ’ਤੇ ਵਾਪਰੀ ਘਟਨਾ ਦੌਰਾਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ […]

Continue Reading

ਬੰਗਲਾਦੇਸ਼ ਦੇ ਰਿਜ਼ੌਰਟ ’ਚ ਭਿਆਨਕ ਅੱਗ, 10 ਲੋਕਾਂ ਦੀ ਮੌਤ; ਮ੍ਰਿਤਕਾਂ ‘ਚ ਇੱਕੋ ਪਰਿਵਾਰ ਦੇ 6 ਜੀਅ

ਨਵੀਂ ਦਿੱਲੀ: 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬੰਗਲਾਦੇਸ਼ ਦੇ ਕੌਕਸ ਬਾਜ਼ਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਸਮੁੰਦਰ ਕੰਢੇ ਸਥਿਤ ਇੱਕ ਰਿਜ਼ੌਰਟ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ ਛੇ ਮੈਂਬਰ ਸ਼ਾਮਲ ਹਨ। ਹਾਦਸੇ ਵਿੱਚ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ, ਅੱਗ ਸਵੇਰੇ ਕਰੀਬ 7:25 ਵਜੇ […]

Continue Reading

ਅਮਰੀਕਾ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ, ਜੀਵਨ ਸਾਥੀਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਮਿਆਦ ਵਧਾਉਣ ਦੀ ਸਹੂਲਤ ਖ਼ਤਮ

ਨਵੀਂ ਦਿੱਲੀ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਨੇ ਵਰਕ ਪਰਮਿਟਾਂ ਦੀ ਮਿਆਦ ਆਪਣੇ ਆਪ ਵਧਾਉਣ ਦੀ ਸਹੂਲਤ ਖ਼ਤਮ ਕਰ ਦਿੱਤੀ ਹੈ। ਇਸ ਫ਼ੈਸਲੇ ਦਾ ਅਸਰ H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਸਮੇਤ ਕਈ ਵਿਦੇਸ਼ੀ ਨਾਗਰਿਕਾਂ ’ਤੇ ਪੈ ਸਕਦਾ ਹੈ, ਜਿਨ੍ਹਾਂ ਦੀ ਰੁਜ਼ਗਾਰ ਅਧਿਕਾਰ ਦਸਤਾਵੇਜ਼ (EAD) ਨਵਿਆਉਣ ਦੀਆਂ ਅਰਜ਼ੀਆਂ ਅਜੇ ਵਿਚਾਰ ਅਧੀਨ ਹਨ। ਅਮਰੀਕੀ ਨਾਗਰਿਕਤਾ […]

Continue Reading

ਅਮਰੀਕਾ ‘ਚ ਪੰਜਾਬਣ ਜੈਸਮੀਨ ਗਿੱਲ ਦੇ ਕਤਲ ਦਾ ਮਾਮਲਾ, ਪਤੀ ਗੁਰਿੰਦਰ ਗਿੱਲ ਗ੍ਰਿਫ਼ਤਾਰ

  ਅਮਰੀਕਾ ‘ਚ ਪੰਜਾਬਣ ਜੈਸਮੀਨ ਗਿੱਲ ਦੇ ਕਤਲ ਦਾ ਮਾਮਲਾ, ਪਤੀ ਗੁਰਿੰਦਰ ਗਿੱਲ ਗ੍ਰਿਫ਼ਤਾਰ ਸੈਕਰਾਮੈਂਟੋ 17 ਅਕਤੂਬਰ 2026 ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਜੈਸਮੀਨ ਗਿੱਲ ਦੀ ਗੁੰਮਸ਼ੁਦਗੀ ਦਾ ਮਾਮਲਾ ਕਤਲ ਵਿੱਚ ਤਬਦੀਲ ਹੋ ਗਿਆ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ਼ ਦਫ਼ਤਰ ਦੇ ਅਧਿਕਾਰੀਆਂ ਨੇ ਕਤਲ ਦੇ ਦੋਸ਼ ਹੇਠ ਉਸ ਦੇ ਪਤੀ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। […]

Continue Reading

ਟਰੰਪ ਨੂੰ ਵੱਡਾ ਝਟਕਾ; ਵ੍ਹਾਈਟ ਹਾਊਸ ਦੀ ਨਵੀਂ ਪ੍ਰੈੱਸ ਸਕੱਤਰ ਕੇਟੀ ਜਕਾਰੀਆ ਨੇ ਦਿੱਤਾ ਅਸਤੀਫ਼ਾ! 5 ਦਿਨਾਂ ’ਚ ਹੀ ਛੱਡਿਆ ਅਹੁਦਾ

  ਟਰੰਪ ਨੂੰ ਵੱਡਾ ਝਟਕਾ; ਵ੍ਹਾਈਟ ਹਾਊਸ ਦੀ ਨਵੀਂ ਪ੍ਰੈੱਸ ਸਕੱਤਰ ਕੇਟੀ ਜਕਾਰੀਆ ਨੇ ਦਿੱਤਾ ਅਸਤੀਫ਼ਾ! 5 ਦਿਨਾਂ ’ਚ ਹੀ ਛੱਡਿਆ ਅਹੁਦਾ ਵਾਸ਼ਿੰਗਟਨ 17 ਅਕਤੂਬਰ 2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵ੍ਹਾਈਟ ਹਾਊਸ ਦੀ ਨਵੀਂ ਪ੍ਰੈੱਸ ਸਕੱਤਰ ਕੇਟੀ ਜਕਾਰੀਆ ਦੇ ਅਸਤੀਫ਼ੇ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ, ਜਕਾਰੀਆ ਨੇ ਅਹੁਦਾ ਸੰਭਾਲਣ ਦੇ ਕੁਝ ਹੀ […]

Continue Reading

ਕੈਨੇਡਾ: ਮੈਨੀਟੋਬਾ ਦੀ ਵਿਧਾਨ ਸਭਾ ’ਚ ‘ਸਿੱਖ ਵਿਰੋਧੀ ਨਫ਼ਰਤ’ ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਬਰੋਜ਼ ਹਲਕੇ ਤੋਂ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਦੇ ਵਿਧਾਇਕ ਦਿਲਜੀਤ ਪਾਲ ਬਰਾੜ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਸਿੱਖ ਭਾਈਚਾਰੇ ਨਾਲ […]

Continue Reading

ਪੰਜਾਬ ‘ਚ ਗ੍ਰਿਫਤਾਰ SNAP ਘੁਟਾਲੇ ਦਾ ਮੁਲਜ਼ਮ ਮਨਜੀਤ ਬੇਦੀ ਅਮਰੀਕਾ ਹਵਾਲੇ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਵਿੱਚ 6 ਲੱਖ ਡਾਲਰ (ਲਗਭਗ 5.6 ਕਰੋੜ ਰੁਪਏ) ਦੇ ਫੂਡ ਅਸਿਸਟੈਂਸ ਪ੍ਰੋਗਰਾਮ (SNAP) ਘੁਟਾਲੇ ਦੇ ਮਾਮਲੇ ਵਿੱਚ ਲੋੜੀਂਦੇ ਮਨਜੀਤ ਸਿੰਘ ਬੇਦੀ ਨੂੰ ਪੰਜਾਬ ਪੁਲਿਸ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਾਂਝੇ ਯਤਨਾਂ ਨਾਲ ਗ੍ਰਿਫ਼ਤਾਰ ਕਰਕੇ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਬੇਦੀ ਨੂੰ FBI ਦੀ ‘ਮੋਸਟ ਵਾਂਟੇਡ ਫਰਾਡਸਟਰਜ਼’ ਸੂਚੀ ਵਿੱਚ […]

Continue Reading

US Breaking- ਅਮਰੀਕਾ ਦੇ ਸਕੂਲ ’ਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

  US Breaking- ਅਮਰੀਕਾ ਦੇ ਸਕੂਲ ’ਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ ਅਮਰੀਕਾ 16 ਅਕਤੂਬਰ 2026: ਅਮਰੀਕਾ ਦੇ ਓਰੇਗਨ ਸੂਬੇ ਦੇ ਬੈਂਡ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸਿਲਵਰ ਰੇਲ ਐਲੀਮੈਂਟਰੀ ਸਕੂਲ ਵਿੱਚ ਵਾਪਰੀ ਇਸ ਘਟਨਾ ਦੌਰਾਨ ਕਈ ਲੋਕ ਜ਼ਖ਼ਮੀ […]

Continue Reading

World Breaking- ਈਰਾਨ ’ਤੇ ਗੈਰ-ਪ੍ਰਮਾਣੂ ਬੰਬ ਸੁੱਟਣ ਦੀ ਤਿਆਰੀ?

  World Breaking- ਈਰਾਨ ’ਤੇ ਗੈਰ-ਪ੍ਰਮਾਣੂ ਬੰਬ ਸੁੱਟਣ ਦੀ ਤਿਆਰੀ? ਪੈਂਟਾਗਨ ਕਰ ਰਿਹਾ ਵਿਚਾਰ, ਅਜੇ ਅੰਤਿਮ ਫੈਸਲਾ ਨਹੀਂ ਅਮਰੀਕਾ, 16 ਅਕਤੂਬਰ 2026- ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਫੌਜੀ ਤਣਾਅ ਦਰਮਿਆਨ ਇੱਕ ਵੱਡੀ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ, ਈਰਾਨ ਦੇ ਊਰਜਾ ਢਾਂਚੇ ਅਤੇ ਹੋਰ ਮਹੱਤਵਪੂਰਨ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਆਪਣੇ […]

Continue Reading