ਨਵੀਂ ਖੋਜ : ਮਰਦਾਂ ਦੇ ਮੁਕਾਬਲੇ ਜਨਾਨੀਆਂ ਨੂੰ ਸੁਣਦਾ ਜ਼ਿਆਦਾ

ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 ਦੇਸ਼ਾਂ ਵਿੱਚ ਕੀਤੀ ਗਈ, ਜਿਸ ਤੋਂ ਬਾਅਦ ਇਹ ਨਤੀਜਾ ਸਾਹਮਣੇ ਆਇਆ ਹੈ। ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 […]

Continue Reading

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖ਼ਤਮ, ਲਿਬਰਲ ਪਾਰਟੀ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਸੰਭਾਵਨਾ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਲਗਭਗ ਪੂਰੀ ਹੋ ਚੁੱਕੀ ਹੈ। ਸ਼ੁਰੂਆਤੀ ਨਤੀਜਿਆਂ ਵਿੱਚ ਪੀਐਮ ਮਾਰਕ ਕਾਰਨੇ ਦੀ ਲਿਬਰਲ ਪਾਰਟੀ ਦੀ ਜਿੱਤ ਲਗਭਗ ਤੈਅ ਹੈ।ਕੈਨੇਡਾ ਦੇ ਰਾਸ਼ਟਰੀ ਪ੍ਰਸਾਰਕ ਸੀਬੀਸੀ ਮੁਤਾਬਕ ਲਿਬਰਲ ਪਾਰਟੀ ਨੂੰ ਕਾਫੀ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਪਾਰਟੀ 172 […]

Continue Reading

ਯੂਰਪ ’ਚ ਛਾਇਆ ਹਨ੍ਹੇਰਾ, ਫਰਾਂਸ ਸਮੇਤ 4 ਦੇਸ਼ਾਂ ਦੀ ਬੱਤੀ ਗੁੱਲ, ਮੈਟਰੋ ਤੇ ਹਵਾਈ ਸੇਵਾਵਾਂ ਠੱਪ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਈ ਦੇਸ਼ਾਂ ਵਿੱਚ ਬਿਜਲੀ ਗੁੱਲ ਹੋਣ ਕਾਰਨ ਬਲੈਕਆਊਟ ਹੋ ਗਿਆ ਹੈ। 4 ਦੇਸ਼ਾਂ ਵਿੱਚ ਬਿਜਲੀ ਦੀ ਸਪਲਾਈ ਠੱਪ ਹੋ ਗਈ। ਬਿਜਲੀ ਨਾ ਹੋਣ ਕਾਰਨ ਹਵਾਈ ਅਤੇ ਮੈਟਰੋ ਸੇਵਾਵਾਂ ਉਤੇ ਵੱਡਾ ਅਸਰ ਪਿਆ ਹੈ। ਯੂਰਪ ਦੇ ਕਈ ਦੇਸ਼ਾਂ ਵਿੱਚ ਬਲੈਕਆਊਟ ਹੋਇਆ ਹੈ। ਫਰਾਂਸ, ਸਪੇਨ, ਪੁਰਤਗਲ ਅਤੇ ਬੈਲਜ਼ੀਅਮ ਵਿੱਚ […]

Continue Reading

ਅੱਜ ਦਾ ਇਤਿਹਾਸ

28 ਅਪ੍ਰੈਲ 2003 ਨੂੰ ਪਹਿਲੀ ਵਾਰ ਪੂਰੀ ਦੁਨੀਆ ‘ਚ ਕਰਮਚਾਰੀ ਸੁਰੱਖਿਆ ਤੇ ਸਿਹਤ ਦਿਵਸ ਮਨਾਇਆ ਗਿਆ ਸੀਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 28 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। 28 ਅਪ੍ਰੈਲ ਦਾ ਇਤਿਹਾਸ ਇਸ […]

Continue Reading

ਕੈਨੇਡਾ ’ਚ ਤੇਜ ਰਫਤਾਰ ਕਾਰ ਭੀੜ ਉਤੇ ਚੜ੍ਹੀ, ਕਈ ਦੀ ਮੌਤ, ਦਰਜਨਾਂ ਜ਼ਖਮੀ

ਓਟਾਵਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨਾਂ ਜ਼ਖਮੀ ਹੋ ਗਏ। ਇਹ ਹਾਦਸੇ ਕੈਨੇਡਾ ਦੇ ਵੈਂਕੂਵਰ ਸ਼ਹਿਰ ਵਿੱਚ ਵਾਪਰਿਆ। ਇਕ ਪ੍ਰੋਗਰਾਮ ਦੌਰਾਨ ਤੇਜ਼ ਰਫਤਾਰ ਕਾਰ ਨੇ ਭੀੜ ਵਿੱਚ ਸ਼ਾਮਲ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ […]

Continue Reading

Pope Francis : ਈਸਾਈ ਕੈਥੋਲਿਕ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਅੰਤਿਮ ਸਸਕਾਰ ਅੱਜ

ਵੈਟੀਕਨ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਈਸਾਈ ਕੈਥੋਲਿਕ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਅੰਤਿਮ ਸਸਕਾਰ ਵੈਟੀਕਨ ਦੇ ਸੇਂਟ ਪੀਟਰ ਸਕੁਏਅਰ ਵਿਖੇ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ (1:30 ਵਜੇ ਭਾਰਤੀ ਸਮੇਂ ਅਨੁਸਾਰ) ਸ਼ੁਰੂ ਹੋਵੇਗਾ।ਪੋਪ ਦੇ ਅੰਤਿਮ ਸਸਕਾਰ ‘ਚ ਕਰੀਬ 2 ਲੱਖ ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਉਮੀਦ ਹੈ। ਇਸ ਵਿੱਚ 170 […]

Continue Reading

ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ, ਟਰੰਪ ਸਰਕਾਰ ਨੇ ਬਦਲਿਆ ਫੈਸਲਾ

ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਵਾਲੀ ਖਬਰ ਹੈ। ਅਮਰੀਕਾ ਦੀ ਟਰੰਪ ਸਰਕਾਰ ਨੇ ਅਦਾਲਤ ਵਿੱਚ ਦੱਸਿਆ ਕਿ ਵਿਦੇਸ਼ੀ ਵਿਦਿਆਰਥੀਆਂ ਸਬੰਧੀ ਲਿਆ ਗਿਆ ਫੈਸਲਾ ਬਦਲਿਆ ਗਿਆ ਹੈ। ਅਮਰੀਕਾ ਵਿੱਚ ਰਹਿ ਰਹੇ ਵਿਦੇਸ਼ੀ ਵਿਦਿਆਰਥਾ ਦਾ ਵੀਜ਼ਾ ਰੱਦ ਕਰਨ ਦਾ ਕੀਤਾ ਗਿਆ ਫੈਸਲਾ, ਹੁਣ ਟਰੰਪ ਸਰਕਾਰ […]

Continue Reading

ਬਲੋਚ ਲੜਾਕਿਆਂ ਵਲੋਂ ਪਾਕਿਸਤਾਨੀ ਆਰਮੀ ‘ਤੇ ਹਮਲਾ, 10 ਫ਼ੌਜੀਆਂ ਦੀ ਮੌਤ

ਇਸਲਾਮਾਬਾਦ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ‘ਚ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਹਮਲੇ ‘ਚ 10 ਪਾਕਿਸਤਾਨੀ ਫੌਜੀ ਮਾਰੇ ਗਏ। ਬੀਐਲਏ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਬੀਐਲਏ ਨੇ ਕਿਹਾ ਕਿ ਉਸ ਦੇ ਸੁਤੰਤਰਤਾ ਸੈਨਾਨੀਆਂ ਨੇ ਰਿਮੋਟ ਕੰਟਰੋਲਡ ਆਈਈਡੀ ਨਾਲ ਪਾਕਿਸਤਾਨੀ ਫੌਜ ਦੇ ਕਾਫਲੇ […]

Continue Reading

ਬ੍ਰਿਟਿਸ਼ ਸੰਸਦ ‘ਚ ਗੂੰਜਿਆ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਤੇ ਬ੍ਰਿਟਿਸ਼ ਸੰਸਦ ‘ਚ ਡੂੰਘੀ ਚਿੰਤਾ ਅਤੇ ਸੋਗ ਪ੍ਰਗਟ ਕੀਤਾ ਗਿਆ। ਇਸ ਹਮਲੇ ‘ਚ 26 ਲੋਕ ਮਾਰੇ ਗਏ ਸਨ ਅਤੇ 17 ਜ਼ਖਮੀ ਹੋ ਗਏ ਸਨ। ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਬੌਬ ਬਲੈਕਮੈਨ ਨੇ ਸੰਸਦ ‘ਚ ਇਹ ਮੁੱਦਾ ਉਠਾਇਆ ਅਤੇ […]

Continue Reading

ਪੋਪ ਫ੍ਰਾਂਸਿਸ ਦਾ ਦੇਹਾਂਤ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰੋਮਨ ਕੈਥੋਲਿਕ ਚਰਚ ਦੇ ਪ੍ਰਮੁੱਖ ਪੋਪ ਫ੍ਰਾਂਸਿਸ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। 88 ਸਾਲ ਦੇ ਪੋਪ ਫ੍ਰਾਂਸਿਸ ਨੇ ਅੱਜ ਆਖਰੀ ਸ਼ਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਵੈਟਿਕਨ ਨੇ ਪੁਸ਼ਟੀ ਕਰ ਦਿੱਤੀ ਹੈ।

Continue Reading