ਅਮਰੀਕਾ ਦੇ ਇੱਕ ਸਕੂਲ ‘ਚ ਵਿਦਿਆਰਥੀ ਨੇ ਚਲਾਈਆਂ ਗੋਲੀਆਂ, ਅਧਿਆਪਕ ਸਮੇਤ ਤਿੰਨ ਦੀ ਮੌਤ ਕਈ ਜ਼ਖ਼ਮੀ

ਵਾਸਿੰਗਟਨ, 17 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਵਿਸਕਾਨਸਿਨ ‘ਚ ਇਕ ਈਸਾਈ ਸਕੂਲ ‘ਚ 17 ਸਾਲਾ ਵਿਦਿਆਰਥੀ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇੱਕ ਅਧਿਆਪਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਹਮਲਾਵਰ ਵਿਦਿਆਰਥੀ ਨੂੰ ਮਾਰ ਦਿੱਤਾ। ਪੁਲਸ ਮੁਤਾਬਕ 5 ਲੋਕ ਜ਼ਖਮੀ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਗੰਭੀਰ ਹੈ।ਸਥਾਨਕ ਪੁਲਿਸ ਨੇ […]

Continue Reading

ਅੱਜ ਦਾ ਇਤਿਹਾਸ

1996 ਵਿੱਚ, 17 ਦਸੰਬਰ ਨੂੰ ਨੈਸ਼ਨਲ ਫੁਟਬਾਲ ਲੀਗ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਅੱਜ ਦਾ ਇਤਿਹਾਸ

16 ਦਸੰਬਰ 1951 ਨੂੰ ਹੈਦਰਾਬਾਦ ‘ਚ ਸਾਲਾਰ ਜੰਗ ਅਜਾਇਬ ਘਰ ਦੀ ਸਥਾਪਨਾ ਕੀਤੀ ਗਈ ਸੀਚੰਡੀਗੜ੍ਹ, 16 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 16 ਦਸੰਬਰ ਦੇ ਇਤਿਹਾਸ ਉੱਤੇ […]

Continue Reading

ਕੈਨੇਡਾ ਸਰਕਾਰ ਦੀ ਸਖਤੀ ਵਿਦਿਆਰਥੀਆਂ ਲਈ ਬਣੀ ਹੋਰ ਮੁਸੀਬਤ, ਹੁਣ ਮੰਗਿਆ ਨਵਾਂ ਰਿਕਾਰਡ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਈਮੇਲ ਨੇ ਫਿਕਰਾਂ ਵਿੱਚ ਪਾਇਆ ਹੈ। ਕੈਨੇਡਾ ਸਰਕਾਰ ਵਿੱਲੋਂ ਈਮੇਲ ਭੇਜ ਕੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਡਾਕੂਮੈਂਟ ਜਮ੍ਹਾਂ ਕਰਾਉਣ ਲਈ […]

Continue Reading

ਨਿਊਜ਼ ਐਂਕਰ ਦੀ ਗਲਤੀ ਕਾਰਨ ਟੀਵੀ ਚੈਨਲ ਦੇਵੇਗਾ 127 ਕਰੋੜ ਰੁਪਏ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਟੀਵੀ ਚੈਨਲ ਦੇ ਇਕ ਐਂਕਰ ਵੱਲੋਂ ਗਲਤ ਜਾਣਕਾਰੀ ਦੇਣਾ ਚੈਨਲ ਨੂੰ ਭਾਰੀ ਪੈ ਗਿਆ ਹੈ, ਹੁਣ ਟੀਵੀ ਚੈਨਲ 127.5 ਕਰੋੜ ਰੁਪਏ ਦੇਵੇਗਾ। ਟੀਵੀ ਚੈਨਲ ਏਬੀਸੀ ਨਿਊਜ਼ ਦੇ ਇਕ ਐਂਕਰ ਵੱਲੋਂ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਗਲਤ ਜਾਣਕਾਰੀ ਦਿੱਤੀ ਸੀ। ਇਸ ਮਾਣਹਾਨੀ ਦੇ ਮਾਮਲੇ ਵਿੱਚ […]

Continue Reading

ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ ਦਾ ਦਰਜਾ ਵਾਪਸ ਲਿਆ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ (MFN) ਦਾ ਦਰਜਾ ਵਾਪਸ ਲੈ ਲਿਆ ਹੈ।ਸਵਿਸ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਉੱਥੇ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ 1 ਜਨਵਰੀ 2025 ਤੋਂ 10 ਫੀਸਦੀ ਜ਼ਿਆਦਾ ਟੈਕਸ ਦੇਣਾ ਹੋਵੇਗਾ।ਸਵਿਟਜ਼ਰਲੈਂਡ ਨੇ ਡਬਲ ਟੈਕਸ ਅਵੈਡੈਂਸ ਐਗਰੀਮੈਂਟ (DTAA) ਦੇ ਤਹਿਤ ਭਾਰਤ […]

Continue Reading

ਅਮਰੀਕਾ ਨੇ ਭਾਰਤ ਨੂੰ ਗੁਰਪਤਵੰਤ ਪੰਨੂ ਦੀ ਬੈਂਕ ਡਿਟੇਲ ਤੇ ਫ਼ੋਨ ਨੰਬਰ ਦੀ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ

ਵਾਸਿੰਗਟਨ, 12 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਬੈਂਕ ਡਿਟੇਲ ਅਤੇ ਫ਼ੋਨ ਨੰਬਰ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇੰਡਿਆਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅਮਰੀਕੀ ਪੁਲਿਸ ਤੋਂ ਇਹ ਜਾਣਕਾਰੀ ਮੰਗੀ ਸੀ, ਪਰ ਕਾਨੂੰਨ ਦਾ ਹਵਾਲਾ ਦੇ ਕੇ ਮਨਾ ਕਰ ਦਿੱਤਾ ਗਿਆ।ਇਹ […]

Continue Reading

ਅੱਜ ਦਾ ਇਤਿਹਾਸ

1845 ‘ਚ 11 ਦਸੰਬਰ ਦੇ ਦਿਨ ਪਹਿਲਾ ਐਂਗਲੋ-ਸਿੱਖ ਯੁੱਧ ਸ਼ੁਰੂ ਹੋਇਆ ਸੀਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 11 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਸਫ਼ਿਆਂ ਵਿੱਚ ਹਮੇਸ਼ਾਂ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 11 ਦਸੰਬਰ ਦੇ ਇਤਿਹਾਸ ਉੱਤੇ :-2007 ਵਿੱਚ ਅੱਜ […]

Continue Reading

ਅਨੌਖਾ ਮੁਕਾਬਲਾ : ਔਰਤ ਨੇ ਚੁੱਪ ਰਹਿਣ ’ਚ ਜਿੱਤਿਆ ਲੱਖ ਰੁਪਇਆ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਬਿਨਾਂ ਮੋਬਾਇਲ ਦੀ ਵਰਤੋਂ ਕਰੇ, ਬਿਨਾਂ ਕਿਸੇ ਨਾਲ ਗੱਲਬਾਤ ਕੀਤੇ ਚੁੱਪ ਰਹਿਣਾ ਬੜਾ ਹੀ ਮੁਸ਼ਕਿਲ ਕੰਮ ਹੋ ਗਿਆ। ਚੀਨ ਵਿੱਚ ਇਕ ਅਜਿਹਾ ਅਨੌਖਾ ਮੁਕਾਬਲਾ ਕਰਵਾਇਆ ਗਿਆ ਬਿਨਾਂ ਮੋਬਾਇਲ ਜਾਂ ਇਲੈਕਟ੍ਰਾਨਿਕ ਡਿਵਾਇਸ ਤੋਂ 8 ਘੰਟੇ ਬਤੀਤ ਕਰਨੇ ਹਨ ਅਤੇ ਪੂਰਾ ਕਰਨ ਉਤੇ ਇਨਾਮ ਮਿਲੇਗਾ। ਸਾਊਥ […]

Continue Reading

ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟੀਮ ’ਚ ਦਿੱਤਾ ਵੱਡਾ ਅਹੁਦਾ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਦੀ ਜੰਮਪਲ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਟੀਮ ਵਿੱਚ ਅਹਿਮ ਸਥਾਨ ਮਿਲਿਆ ਹੈ। ਟਰੰਪ ਨੇ ਭਾਰਤੀ ਮੂਲ ਦੀ ਹਰਮੀਤ ਢਿੱਲੋਂ ਨੂੰ ਕਾਨੂੰਨ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਲਈ ਅਸਿਸਟੈਂਟ ਅਟਾਰਨੀ ਜਨਰਲ ਚੁਣਿਆ ਹੈ। ਹਰਮੀਤ ਢਿੱਲੋਂ ਦਾ ਜਨਮ 2 ਅਪ੍ਰੈਲ 1969 ਨੂੰ ਚੰਡੀਗੜ੍ਹ ਵਿੱਚ ਹੋਇਆ। ਦੋ ਸਾਲ […]

Continue Reading