ਨਿਊਯਾਰਕ ‘ਚ ਸੈਲਾਨੀ ਬੱਸ ਪਲਟੀ, 5 ਲੋਕਾਂ ਦੀ ਮੌਤ

ਨਿਊਯਾਰਕ, 23 ਅਗਸਤ, ਦੇਸ਼ ਕਲਿਕ ਬਿਊਰੋ :ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਜਾ ਰਹੀ ਇੱਕ ਸੈਲਾਨੀ ਬੱਸ ਨਿਊਯਾਰਕ ਵਿੱਚ ਪਲਟ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।ਨਿਊਯਾਰਕ ਸਟੇਟ ਪੁਲਿਸ ਦੇ ਮੇਜਰ ਆਂਦਰੇ ਰੇਅ ਨੇ ਮੀਡੀਆ ਨੂੰ ਦੱਸਿਆ ਕਿ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਪਲਟ ਗਈ। ਇਹ […]

Continue Reading

ਸਰਜੀਓ ਗੋਰ ਭਾਰਤ ‘ਚ ਅਮਰੀਕੀ ਰਾਜਦੂਤ ਨਿਯੁਕਤ

ਨਵੀਂ ਦਿੱਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਜੀਓ ਗੋਰ (Sergio Gore) ਨੂੰ ਭਾਰਤ ਵਿੱਚ ਅਗਲਾ ਅਮਰੀਕੀ ਰਾਜਦੂਤ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਲਈ ਵਿਸ਼ੇਸ਼ ਦੂਤ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।Sergio Gore ਭਾਰਤ ਵਿੱਚ ਸਾਬਕਾ ਅਮਰੀਕੀ ਰਾਜਦੂਤ ਏਰਿਕ ਗਾਰਸੇਟੀ ਦੀ ਜਗ੍ਹਾ ਲੈਣਗੇ। ਗਾਰਸੇਟੀ ਨੇ ਇਸ […]

Continue Reading

ਕੋਲੰਬੀਆ ਵਿਖੇ ਦੋ ਵੱਖ-ਵੱਖ ਹਮਲਿਆਂ ‘ਚ 18 ਲੋਕਾਂ ਦੀ ਮੌਤ

ਬੋਗੋਟਾ, 22 ਅਗਸਤ, ਦੇਸ਼ ਕਲਿਕ ਬਿਊਰੋ :ਕੋਲੰਬੀਆ ਵਿੱਚ ਦੋ ਵੱਖ-ਵੱਖ ਹਮਲਿਆਂ ਵਿੱਚ 18 ਲੋਕ ਮਾਰੇ ਗਏ। ਕੋਲੰਬੀਆ ਦੇ ਸ਼ਹਿਰ ਕੈਲੀ ਵਿੱਚ ਵੀਰਵਾਰ ਨੂੰ ਏਅਰ ਬੇਸ ਦੇ ਨੇੜੇ ਇੱਕ ਟਰੱਕ ਵਿੱਚ ਬੰਬ ਫਟਿਆ। ਇਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 71 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਮੀਡੀਆ ਰਿਪੋਰਟਾਂ ਅਨੁਸਾਰ ਇਹ ਧਮਾਕਾ ਮਾਰਕੋ […]

Continue Reading

ਪੱਛਮੀ ਅਫ਼ਰੀਕਾ ਦੇ ਦੇਸ਼ ਗਿਨੀ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕੀ, 11 ਲੋਕਾਂ ਦੀ ਮੌਤ 10 ਗੰਭੀਰ ਜ਼ਖਮੀ

ਕੋਨਾਕਰੀ, 22 ਅਗਸਤ, ਦੇਸ਼ ਕਲਿਕ ਬਿਊਰੋ :ਪੱਛਮੀ ਅਫ਼ਰੀਕਾ ਦੇ ਦੇਸ਼ ਗਿਨੀ ਦੇ ਇੱਕ ਪੇਂਡੂ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕ ਗਈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕ ਗੰਭੀਰ ਜ਼ਖਮੀ ਹਨ।ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਰਾਸ਼ਟਰੀ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਅਨੁਸਾਰ, ਬੁੱਧਵਾਰ ਰਾਤ ਨੂੰ ਕੋਯਾਹ ਪ੍ਰਾਂਤ […]

Continue Reading

ਦੱਖਣੀ ਅਮਰੀਕਾ ਦੇ ਤੱਟ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦੀ ਚੇਤਾਵਨੀ ਜਾਰੀ

ਵਾਸ਼ਿੰਗਟਨ, 22 ਅਗਸਤ, ਦੇਸ਼ ਕਲਿਕ ਬਿਊਰੋ :ਦੱਖਣੀ ਅਮਰੀਕਾ ਦੇ ਤੱਟ ਦੇ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।ਭੂਚਾਲਾਂ ਬਾਰੇ ਜਾਣਕਾਰੀ ਦੇਣ ਵਾਲੀ ਇੱਕ ਅਮਰੀਕੀ ਸੰਸਥਾ USGS ਦੇ ਅਨੁਸਾਰ, ਇਸ ਭੂਚਾਲ ਦਾ ਕੇਂਦਰ ਅਰਜਨਟੀਨਾ ਦੇ ਦੱਖਣ […]

Continue Reading

ਅਮਰੀਕਾ ਦੇ ਨਿਊਯਾਰਕ ਵਿਖੇ ਹੋਟਲ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 8 ਜ਼ਖਮੀ

ਵਾਸ਼ਿੰਗਟਨ, 18 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊਯਾਰਕ ਵਿਖੇ ਬਰੁਕਲਿਨ ਦੇ ਇੱਕ ਹੋਟਲ ਵਿੱਚ ਬੰਦੂਕਧਾਰੀ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ 3 ਲੋਕ ਮਾਰੇ ਗਏ ਅਤੇ 8 ਜ਼ਖਮੀ ਹੋ ਗਏ।ਬਰੁਕਲਿਨ ਪੁਲਿਸ ਕਮਿਸ਼ਨਰ ਦੇ ਅਨੁਸਾਰ, ਇਹ ਘਟਨਾ ਆਪਸੀ ਝਗੜੇ ਤੋਂ ਬਾਅਦ ਹੋਈ। ਮ੍ਰਿਤਕਾਂ ਵਿੱਚ ਤਿੰਨੇ ਪੁਰਸ਼ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ […]

Continue Reading

ਪਾਕਿਸਤਾਨ ‘ਚ ਹੜ੍ਹਾਂ ਕਾਰਨ ਤਬਾਹੀ, ਦੋ ਦਿਨਾਂ ‘ਚ 321 ਲੋਕਾਂ ਦੀ ਮੌਤ

ਇਸਲਾਮਾਬਾਦ, 16 ਅਗਸਤ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਵਿੱਚ ਪਿਛਲੇ 48 ਘੰਟਿਆਂ ਵਿੱਚ ਹੜ੍ਹਾਂ ਕਾਰਨ 321 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਅਨੁਸਾਰ, ਸਭ ਤੋਂ ਵੱਧ ਮੌਤਾਂ ਖੈਬਰ ਪਖਤੂਨਖਵਾ ਸੂਬੇ ਵਿੱਚ ਹੋਈਆਂ ਹਨ, ਜਿੱਥੇ ਨਦੀਆਂ ਦੇ ਹੜ੍ਹ ਅਤੇ ਘਰਾਂ ਦੇ ਢਹਿਣ ਕਾਰਨ 307 ਲੋਕਾਂ ਦੀ ਮੌਤ ਹੋ ਗਈ।ਭਾਰੀ ਮੀਂਹ ਕਾਰਨ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ […]

Continue Reading

ਰੂਸੀ ਰਾਸ਼ਟਰਪਤੀ ਪੁਤਿਨ ਤੇ ਅਮਰੀਕੀ ਰਾਸ਼ਟਰਪਤੀ ਟਰੰਪ ਅਲਾਸਕਾ ‘ਚ ਮਿਲੇ, 3 ਘੰਟੇ ਚੱਲੀ ਗੱਲਬਾਤ

ਵਾਸ਼ਿੰਗਟਨ ਡੀਸੀ, 16 ਅਗਸਤ, ਦੇਸ਼ ਕਲਿਕ ਬਿਊਰੋ :Putin and Trump met in Alaska: ਰੂਸੀ ਰਾਸ਼ਟਰਪਤੀ Putin ਅਤੇ ਅਮਰੀਕੀ ਰਾਸ਼ਟਰਪਤੀ Trump ਅਲਾਸਕਾ (met in Alaska) ਵਿੱਚ ਮਿਲੇ। ਉਨ੍ਹਾਂ ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ‘ਤੇ ਲਗਭਗ 3 ਘੰਟੇ ਮੁਲਾਕਾਤ ਕੀਤੀ। ਇਸ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਸਿਰਫ 12 ਮਿੰਟ ਦੀ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ […]

Continue Reading

ਹੈਲੀਕਾਪਟਰ ਹਾਦਸਾ ਗ੍ਰਸਤ 5 ਦੀ ਮੌਤ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿੱਕ ਬਿਓਰੋ : ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਮੱਗਰੀ ਲੈ ਕੇ ਜਾਂਦਾ ਹੈਲੀਕਾਪਟਰ ਹਾਦਸਾ ਗ੍ਰਸਤ ਹੋ ਗਿਆ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ 5 ਕਰੂ ਮੈਂਬਰ ਦੀ ਮੌਤ ਹੋ ਗਈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਅਲੀ ਅਮੀਨ […]

Continue Reading

ਇਟਲੀ ‘ਚ ਕਿਸ਼ਤੀ ਪਲਟਣ ਕਾਰਨ 26 ਪ੍ਰਵਾਸੀਆਂ ਦੀ ਮੌਤ, ਦਰਜਨ ਦੇ ਕਰੀਬ ਲਾਪਤਾ

ਰੋਮ, 14 ਅਗਸਤ, ਦੇਸ਼ ਕਲਿਕ ਬਿਊਰੋ :ਇਟਲੀ ਦੇ ਲੈਂਪੇਡੂਸਾ ਟਾਪੂ ਨੇੜੇ ਇੱਕ ਕਿਸ਼ਤੀ ਪਲਟਣ ਨਾਲ 26 ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 10 ਤੋਂ ਵੱਧ ਲੋਕ ਲਾਪਤਾ ਹਨ। ਸੰਯੁਕਤ ਰਾਸ਼ਟਰ ਸ਼ਰਨਾਰਥੀ ਏਜੰਸੀ (UNHCR) ਨੇ ਇਹ ਜਾਣਕਾਰੀ ਦਿੱਤੀ। ਕਿਸ਼ਤੀ ‘ਤੇ 92 ਤੋਂ 97 ਪ੍ਰਵਾਸੀ ਸਵਾਰ ਸਨ। ਇਹ ਕਿਸ਼ਤੀ ਲੀਬੀਆ ਤੋਂ ਰਵਾਨਾ ਹੋਈ ਸੀ।UNHCR ਦੇ ਇਟਲੀ ਦੇ […]

Continue Reading