ਥਾਈਲੈਂਡ ਦੀ ਰਾਜਧਾਨੀ ’ਚ ਅੰਨ੍ਹੇਵਾਹ ਗੋਲੀਬਾਰੀ, 5 ਦੀ ਮੌਤ

ਨਵੀਂ ਦਿੱਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ : ਥਾਈਲੈਂਡ ’ਚ ਦਿਨ ਦਿਹਾੜੇ ਬਾਜ਼ਾਰ ਵਿੱਚ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਥਾਈਲੈਂਡ ਦੀ ਰਾਜਧਾਨੀ ਬੈਂਕਾਂਗ ਦੇ ਬਾਜ਼ਾਰ ਵਿੱਚ ਇਹ ਘਟਨਾ ਵਾਪਰੀ। ਇਕ ਹਮਲਾਵਰ ਨੇ ਗੋਲੀਬਾਰੀ ਕਰਦੇ ਹੋਏ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਖਬਰਾਂ ਮੁਤਾਬਕ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ […]

Continue Reading

ਅੱਜ ਦਾ ਇਤਿਹਾਸ

28 ਜੁਲਾਈ 1979 ਨੂੰ ਚੌਧਰੀ ਚਰਨ ਸਿੰਘ ਦੇਸ਼ ਦੇ 5ਵੇਂ ਪ੍ਰਧਾਨ ਮੰਤਰੀ ਬਣੇ ਸਨਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 28 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 28 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅਮਰੀਕਾ ਨੂੰ ਸਾਊਦੀ ਅਰਬ ਦਾ ਦੋ ਟੁੱਕ ਜਵਾਬ

ਜੰਗ ਦੌਰਾਨ ਅਮਰੀਕਾ ਨੇ ਰਿਆਧ ਨੂੰ ਆਪਣਾ THAAD ਇੰਟਰਸੈਪਟਰ ਇਜ਼ਰਾਈਲ ਨੂੰ ਦੇਣ ਦੀ ਕੀਤੀ ਸੀ ਅਪੀਲਨਵੀਂ ਦਿੱਲੀ: 27 ਜੁਲਾਈ, ਦੇਸ਼ ਕਲਿੱਕ ਬਿਓਰੋਜੂਨ ਵਿੱਚ ਇਰਾਨ ਤੇ ਇਜ਼ਰਾਈਲ ਵਿੱਚ ਹੋਈ ਜੰਗ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਸਾਊਦੀ ਅਰਬ ਨੂੰ ਕਿਹਾ ਸੀ ਕਿ ਉਹ ਇਜ਼ਰਾਈਲ ਨੂੰ ਆਪਣਾ THAAD ਇੰਟਰਸੈਪਟਰ ਦੇ ਦੇਵੇ ਜਿਸ ਦੀ ਉਸ ਨੂੰ ਉਸ ਸਮੇਂ […]

Continue Reading

ਕੈਨੇਡਾ ਨੇ ਨਿਯਮ ਬਦਲੇ, ਪੰਜਾਬੀਆਂ ‘ਤੇ ਪਵੇਗਾ ਅਸਰ, ਮਾਪਿਆਂ ਨੂੰ ਬੁਲਾਉਣਾ ਹੋਇਆ ਔਖਾ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਆਪਣੇ ਮਾਪਿਆਂ ਨੂੰ ਕੈਨੇਡਾ ਬੁਲਾਉਣ ਦੇ ਚਾਹਵਾਨ ਪ੍ਰਵਾਸੀਆਂ ਲਈ ਘੱਟੋ-ਘੱਟ ਆਮਦਨ ਦੀ ਸ਼ਰਤ ਚੁੱਪ-ਚਾਪ ਵਧਾ ਦਿੱਤੀ ਗਈ ਹੈ। ਇਮੀਗ੍ਰੇਸ਼ਨ ਅਤੇ ਨਾਗਰਿਕਤਾ ਵਿਭਾਗ ਦੇ ਅਨੁਸਾਰ, ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਸਪਾਂਸਰ ਕੀਤੇ ਜਾਣ ਵਾਲੇ ਕੈਨੇਡੀਅਨ ਨਾਗਰਿਕਾਂ ਜਾਂ ਸਥਾਈ ਨਿਵਾਸੀਆਂ ਲਈ ਘੱਟੋ-ਘੱਟ ਆਮਦਨ ਦੀ ਲੋੜ 47,549 ਕੈਨੇਡੀਅਨ ਡਾਲਰ ਸਾਲਾਨਾ ਹੋਣੀ […]

Continue Reading

ਅਮਰੀਕਾ ਦੇ ਇੱਕ ਟ੍ਰੇਨਿੰਗ ਸੈਂਟਰ ‘ਚ ਧਮਾਕਾ, ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਤ

ਵਾਸ਼ਿੰਗਟਨ, 26 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਲਾਸ ਏਂਜਲਸ ਕਾਉਂਟੀ ਟ੍ਰੇਨਿੰਗ ਸੈਂਟਰ ਵਿੱਚ ਹੋਏ ਧਮਾਕੇ ਵਿੱਚ ਤਿੰਨ ਸੀਨੀਅਰ ਪੁਲਿਸ ਕਰਮਚਾਰੀ ਮਾਰੇ ਗਏ। ਇਹ ਸਾਰੇ ਅੱਗਜ਼ਨੀ ਅਤੇ ਵਿਸਫੋਟਕ ਟੀਮ ਵਿੱਚ ਸਨ।ਸ਼ੈਰਿਫ਼ ਰਾਬਰਟ ਲੂਨਾ ਦੇ ਅਨੁਸਾਰ, ਅਧਿਕਾਰੀ ਦੋ ਗ੍ਰਨੇਡਾਂ ‘ਤੇ ਕੰਮ ਕਰ ਰਹੇ ਸਨ। ਇੱਕ ਗ੍ਰਨੇਡ ਫਟ ਗਿਆ, ਜਦੋਂ ਕਿ ਦੂਜਾ ਅਜੇ ਵੀ ਗਾਇਬ ਹੈ।ਲਾਸ ਏਂਜਲਸ […]

Continue Reading

49 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਰੂਸ ਦਾ ਜਹਾਜ਼ ਚੀਨ ਦੀ ਸਰਹੱਦ ਨੇੜੇ ਕਰੈਸ਼, ਸਭ ਦੇ ਮਾਰੇ ਜਾਣ ਦਾ ਖ਼ਦਸ਼ਾ

ਮਾਸਕੋ, 24 ਜੁਲਾਈ, ਦੇਸ਼ ਕਲਿਕ ਬਿਊਰੋ :ਇੱਕ ਰੂਸੀ ਯਾਤਰੀ ਜਹਾਜ਼ (Russian plane) ਚੀਨੀ ਸਰਹੱਦ (Chinese border) ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਰਾਇਟਰਜ਼ ਦੇ ਅਨੁਸਾਰ, ਇਹ ਜਹਾਜ਼ ਰੂਸ ਦੇ ਪੂਰਬੀ ਅਮੂਰ ਖੇਤਰ ਵਿੱਚ ਉਡਾਣ ਭਰ ਰਿਹਾ ਸੀ। ਇਸ An-24 ਜਹਾਜ਼ ਵਿੱਚ 59 ਯਾਤਰੀ ਸਵਾਰ ਸਨ। ਰਿਪੋਰਟਾਂ ਅਨੁਸਾਰ ਸਾਰੇ ਮਾਰੇ ਜਾਣ ਦਾ ਖਦਸ਼ਾ ਹੈ।ਸਥਾਨਕ ਐਮਰਜੈਂਸੀ ਮੰਤਰਾਲੇ ਨੇ […]

Continue Reading

ਮਾਲਦੀਵ ਦੌਰੇ ਤੋਂ ਪਹਿਲਾਂ ਰਾਸ਼ਟਰਪਤੀ ਮੁਈਜ਼ੂ ਦੇ ਸਾਲੇ ਨੇ PM ਮੋਦੀ ਨੂੰ ਅੱਤਵਾਦੀ ਕਿਹਾ

ਮਾਲੇ, 24 ਜੁਲਾਈ, ਦੇਸ਼ ਕਲਿਕ ਬਿਊਰੋ :ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੇ ਸਾਲੇ ਅਤੇ ਸਲਾਫੀ ਜਮੀਅਤ ਦੇ ਨੇਤਾ ਸ਼ੇਖ ਅਬਦੁੱਲਾ ਬਿਨ ਮੁਹੰਮਦ ਇਬਰਾਹਿਮ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ‘ਤੇ ਬਾਬਰੀ ਮਸਜਿਦ ਢਾਹੁਣ ਦਾ ਦੋਸ਼ ਲਗਾਇਆ।ਮਾਲਦੀਵ ਦੇ ਅਖਬਾਰ ਅਧਾਧੂ ਦੀ ਰਿਪੋਰਟ ਦੇ ਅਨੁਸਾਰ, ਵਿਵਾਦ ਵਧਣ ਤੋਂ ਬਾਅਦ ਅਬਦੁੱਲਾ ਨੇ ਸੋਸ਼ਲ ਮੀਡੀਆ ਪੋਸਟ […]

Continue Reading

ਕੈਨੇਡਾ ‘ਚ ਪੰਜਾਬੀ ਨੂੰ ਫੁੱਟਪਾਥ ‘ਤੇ ਕਾਰ ਭਜਾਉਣੀ ਪਈ ਮਹਿੰਗੀ, ਗ੍ਰਿਫਤਾਰ, ਗੱਡੀ ਜ਼ਬਤ, ਲਾਇਸੈਂਸ ਮੁਅੱਤਲ

ਬਰੈਂਮਪਟਨ, 24 ਜੁਲਾਈ, ਦੇਸ਼ ਕਲਿਕ ਬਿਊਰੋ :ਕੈਨੇਡਾ (Canada) ਦੇ ਬਰੈਂਪਟਨ ਵਿੱਚ ਪੰਜਾਬੀ ਮੂਲ ਦੇ 56 ਸਾਲਾ ਰਣਜੀਤ ਸਿੰਘ ਨੂੰ ਭਾਰਤੀ ਅੰਦਾਜ਼ ਵਿੱਚ ਭੀੜ ਤੋਂ ਬਚਣ ਲਈ ਫੁੱਟਪਾਥ ‘ਤੇ ਆਪਣੀ ਕਾਰ ਚਲਾਉਣ ਦੀ ਭਾਰੀ ਕੀਮਤ ਚੁਕਾਉਣੀ ਪਈ। ਉਸਦੀ ਲਾਪਰਵਾਹੀ ਨਾਲ ਗੱਡੀ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ (social media) ‘ਤੇ ਵਾਇਰਲ ਹੋਣ ਤੋਂ ਬਾਅਦ, ਪੁਲਿਸ ਨੇ ਨਾ […]

Continue Reading

ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਕਰੈਸ਼ ਹੋ ਕੇ ਸਕੂਲ ‘ਤੇ ਡਿੱਗਾ, 16 ਵਿਦਿਆਰਥੀਆਂ, 2 ਅਧਿਆਪਕਾਂ ਤੇ ਪਾਇਲਟ ਸਣੇ 20 ਲੋਕਾਂ ਦੀ ਮੌਤ

ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਕਰੈਸ਼ ਹੋ ਕੇ ਸਕੂਲ ‘ਤੇ ਡਿੱਗਾ, 16 ਵਿਦਿਆਰਥੀਆਂ, 2 ਅਧਿਆਪਕਾਂ ਤੇ ਪਾਇਲਟ ਸਣੇ 20 ਲੋਕਾਂ ਦੀ ਮੌਤਢਾਕਾ, 22 ਜੁਲਾਈ, ਦੇਸ਼ ਕਲਿਕ ਬਿਊਰੋ :ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਇੱਕ ਸਕੂਲ ‘ਤੇ ਹਾਦਸਾਗ੍ਰਸਤ ਹੋ ਕੇ ਡਿੱਗ ਗਿਆ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ। […]

Continue Reading

ਸਮੁੰਦਰੀ ਜਹਾਜ਼ ’ਚ ਲੱਗੀ ਭਿਆਨਕ ਅੱਗ, 300 ਤੋਂ ਜ਼ਿਆਦਾ ਯਾਤਰੀ ਸਨ ਸਵਾਰ

ਨਵੀਂ ਦਿੱਲੀ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਇਸ ਸਮੇਂ ਵੱਡੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਕਿ ਇਕ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ ਜਿਸ ਵਿੱਚ 300 ਤੋਂ ਜ਼ਿਆਦਾ ਯਾਤਰੀ ਸਵਾਰ ਹਨ। ਇੰਡੋਨੇਸ਼ੀਆ ਵਿੱਚ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਨੇ ਆਪਣੇ ਲਪੇਟ ਵਿੱਚ ਲੈ ਲਿਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆੲ ਹੈ। […]

Continue Reading