ਗਾਜ਼ਾ ਵਿੱਚ ਪੱਤਰਕਾਰਾਂ ਦੇ ਕਤਲੇਆਮ ਖ਼ਿਲਾਫ਼ ਆਵਾਜ਼ ਉਠਾਓ: ਦੇਸ਼ ਭਗਤ ਕਮੇਟੀ

ਜਲੰਧਰ: 12 ਅਗਸਤ, ਦੇਸ਼ ਕਲਿੱਕ ਬਿਓਰੋ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਗਾਜ਼ਾ ਖੇਤਰ ਦੀ ਦੁਰਲੱਭ ਹਕੀਕੀ ਤਸਵੀਰ ਦੁਨੀਆਂ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਨੂੰ ਡਰੋਨ ਹਮਲੇ ਦਾ ਚੋਣਵਾਂ ਨਿਸ਼ਾਨਾ ਬਣਾਇਆ ਜਾਣਾ ਅਤੇ […]

Continue Reading

ਅਮਰੀਕਾ ਦੇ ਸਟੀਲ ਪਲਾਂਟ ‘ਚ ਧਮਾਕਾ, 2 ਲੋਕਾਂ ਦੀ ਮੌਤ ਕਈ ਜ਼ਖ਼ਮੀ

ਵਾਸ਼ਿੰਗਟਨ, 12 ਅਗਸਤ, ਦੇਸ਼ ਕਲਿਕ ਬਿਊਰੋ :Explosion at US steel plant: ਅਮਰੀਕੀ ਰਾਜ ਪੈਨਸਿਲਵੇਨੀਆ ਦੇ ਪਿਟਸਬਰਗ ਵਿੱਚ ਸਥਿਤ ਯੂਐਸ ਸਟੀਲ ਪਲਾਂਟ (US steel plant) ਵਿੱਚ ਇੱਕ ਵੱਡਾ ਧਮਾਕਾ ਹੋਇਆ। 2 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 10 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।Explosion ਤੋਂ ਬਾਅਦ ਕਈ ਛੋਟੇ ਧਮਾਕੇ ਵੀ ਹੋਏ ਅਤੇ ਅਸਮਾਨ ਵਿੱਚ […]

Continue Reading

ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ ਨੂੰ ਅੱਤਵਾਦੀ ਸੰਗਠਨ ਐਲਾਨਿਆ

ਵਾਸ਼ਿੰਗਟਨ ਡੀਸੀ, 12 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ (BLA) ਅਤੇ ਇਸਦੇ ਸਹਿਯੋਗੀ ਸੰਗਠਨ ਮਜੀਦ ਬ੍ਰਿਗੇਡ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ (FTO) ਘੋਸ਼ਿਤ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸੋਮਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ।ਮਾਰਕੋ ਰੂਬੀਓ ਨੇ ਬਿਆਨ ਵਿੱਚ ਲਿਖਿਆ, ਬੀਐਲਏ ਨੇ 2024 ਵਿੱਚ ਕਰਾਚੀ ਹਵਾਈ ਅੱਡੇ ਦੇ ਨੇੜੇ ਅਤੇ ਗਵਾਦਰ […]

Continue Reading

ਗਾਜ਼ਾ ਦੇ ਅਲ ਸ਼ਿਫਾ ਹਸਪਤਾਲ ‘ਤੇ ਇਜ਼ਰਾਈਲੀ ਹਮਲੇ ‘ਚ 5 ਪੱਤਰਕਾਰਾਂ ਦੀ ਮੌਤ

ਗ਼ਾਜ਼ਾ, 11 ਅਗਸਤ, ਦੇਸ਼ ਕਲਿਕ ਬਿਊਰੋ :5 journalists killed in attack: ਗਾਜ਼ਾ ਦੇ ਅਲ ਸ਼ਿਫਾ ਹਸਪਤਾਲ ‘ਤੇ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 5 ਪੱਤਰਕਾਰਾਂ (5 journalists killed) ਦੀ ਮੌਤ ਹੋ ਗਈ ਹੈ। ਅਲ ਜਜ਼ੀਰਾ ਦੇ ਅਨੁਸਾਰ, ਮ੍ਰਿਤਕਾਂ ਵਿੱਚ ਰਿਪੋਰਟਰ ਅਨਸ ਅਲ-ਸ਼ਰੀਫ ਅਤੇ ਮੁਹੰਮਦ ਕਰੀਕੇਹ, ਕੈਮਰਾਮੈਨ ਇਬਰਾਹਿਮ ਜ਼ਾਹਿਰ, ਮੋਅਮੇਨ ਅਲੀਵਾ ਅਤੇ ਮੁਹੰਮਦ ਨੌਫਲ ਸ਼ਾਮਲ ਹਨ।ਰਿਪੋਰਟ ਦੇ ਅਨੁਸਾਰ […]

Continue Reading

ਤੁਰਕੀ ‘ਚ ਆਇਆ 6.19 ਤੀਬਰਤਾ ਦਾ ਭੂਚਾਲ, ਵੱਡੀ ਗਿਣਤੀ ਲੋਕ ਜ਼ਖਮੀ

ਅੰਕਾਰਾ, 11 ਅਗਸਤ, ਦੇਸ਼ ਕਲਿਕ ਬਿਊਰੋ :Earthquake in Turkey: ਤੁਰਕੀ ਦੇ ਪੱਛਮੀ ਖੇਤਰ ਵਿੱਚ 6.19 ਤੀਬਰਤਾ ਦਾ ਭੂਚਾਲ ਆਇਆ। ਇਹ ਜਾਣਕਾਰੀ ਦੇਸ਼ ਦੀ ਆਫ਼ਤ ਪ੍ਰਬੰਧਨ ਏਜੰਸੀ AFAD ਨੇ ਦਿੱਤੀ। AFAD ਦੇ ਅਨੁਸਾਰ, ਭੂਚਾਲ ਸ਼ਾਮ 7:53 ਵਜੇ ਬਾਲੀਕੇਸਿਰ ਪ੍ਰਾਂਤ ਵਿੱਚ ਆਇਆ, ਜੋ ਕਿ ਇਸਤਾਂਬੁਲ ਸ਼ਹਿਰ ਦੇ ਨੇੜੇ ਹੈ। ਇਸ Earthquake ਕਾਰਨ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਤੇ […]

Continue Reading

ਹਥਿਆਰ ਡਿਪੂ ‘ਚ ਧਮਾਕਾ, 6 ਲੇਬਨਾਨੀ ਫ਼ੌਜੀਆਂ ਦੀ ਮੌਤ

ਬੈਰੂਤ, 10 ਅਗਸਤ, ਦੇਸ਼ ਕਲਿਕ ਬਿਊਰੋ :ਲੇਬਨਾਨੀ ਫੌਜ ਦੇ ਹਥਿਆਰ ਡਿਪੂ ਵਿੱਚ ਹੋਏ ਧਮਾਕੇ ਵਿੱਚ ਛੇ ਫੌਜੀਆਂ ਦੀ ਮੌਤ ਹੋ ਗਈ ਹੈ। ਲੇਬਨਾਨੀ ਫੌਜ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਇਹ ਘਟਨਾ ਦੱਖਣੀ ਲੇਬਨਾਨ ਦੇ ਵਾਦੀ ਜਿਬਕਾਨ ਖੇਤਰ ਵਿੱਚ ਵਾਪਰੀ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ ਅਤੇ ਇਸਦੀ ਜਾਂਚ ਕੀਤੀ […]

Continue Reading

ਬੋਲਣ ਵਾਲੇ ਤੋਤੇ ਰਾਹੀਂ ਡਰੱਗ ਤਸਕਰ ਦੀ ਪੈੜ ਨੱਪੀ

ਨਵੀਂ ਦਿੱਲੀ: 9 ਅਗਸਤ, ਦੇਸ਼ ਕਲਿੱਕ ਬਿਓਰੋਇੱਕ ਬੋਲਣ ਵਾਲੇ ਤੋਤੇ ਰਾਹੀਂ ਪੁਲਿਸ ਨੂੰ ਨਸ਼ੀਲੇ ਪਦਾਰਥ ਵੇਚਣ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ। ਪੁਲਿਸ ਅਧਿਕਾਰੀਆਂ ਵੱਲੋਂ ਤੋਤੇ ਦੀ ਮਦਦ ਨਾਲ ਨਸ਼ਾ ਤਸਕਰੀ ਦੇ 15 ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਦੋਸ਼ੀ ਠਹਿਰਾਇਆ ਗਿਆ, ਜਿਸ ਵਿੱਚ ਜੇਲ੍ਹ ਤੋਂ ਡਰੱਗ ਲਾਈਨ ਚਲਾਉਣ […]

Continue Reading

ਅੱਜ ਦਾ ਇਤਿਹਾਸ

9 ਅਗਸਤ 1942 ਨੂੰ ਭਾਰਤ ਵਿੱਚ ਭਾਰਤ ਛੱਡੋ ਅੰਦੋਲਨ (Quit India Movement) ਸ਼ੁਰੂ ਹੋਇਆ ਚੰਡੀਗੜ੍ਹ, 9 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 9 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੱਜ ਦਾ ਇਤਿਹਾਸ

8 ਅਗਸਤ 1950 ਨੂੰ ਫਲੋਰੈਂਸ ਚੈਡਵਿਕ ਨੇ 13 ਘੰਟੇ 22 ਮਿੰਟਾਂ ਵਿੱਚ ਇੰਗਲਿਸ਼ ਚੈਨਲ ਪਾਰ ਕਰਨ ਦਾ ਰਿਕਾਰਡ ਬਣਾਇਆ ਸੀਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 8 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅਮਰੀਕਾ ‘ਚ ਮਿਲਟਰੀ ਬੇਸ ‘ਤੇ ਹਮਲਾ, ਪੰਜ ਫ਼ੌਜੀਆਂ ਨੂੰ ਗੋਲੀ ਲੱਗੀ

ਵਾਸ਼ਿੰਗਟਨ ਡੀਸੀ, 7 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਜਾਰਜੀਆ ਰਾਜ ਵਿੱਚ ਫੋਰਟ ਸਟੀਵਰਟ ਮਿਲਟਰੀ ਬੇਸ ‘ਤੇ ਇੱਕ ਹਮਲਾਵਰ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਪੰਜ ਸੈਨਿਕ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਫੌਜੀ ਬੇਸ ਦੇ ਕੁਝ ਹਿੱਸਿਆਂ ਨੂੰ ਸੀਲ ਕਰ ਦਿੱਤਾ ਗਿਆ। ਇਸ ਹਮਲੇ ਦੀ ਖ਼ਬਰ ਭਾਰਤੀ ਸਮੇਂ ਅਨੁਸਾਰ ਬੁੱਧਵਾਰ ਰਾਤ 8:26 ਵਜੇ ਮਿਲੀ।ਸਾਰੇ ਜ਼ਖਮੀ […]

Continue Reading