ਇਰਾਨ ‘ਤੇ ਹਮਲੇ ਤੋਂ ਬਾਅਦ ਨੇਤਨਯਾਹੂ ਨੇ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 14 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੇ ਤਣਾਅ ਨੇ ਮੱਧ ਪੂਰਬ ਵਿੱਚ ਹਲਚਲ ਮਚਾ ਦਿੱਤੀ ਹੈ। ਸ਼ੁੱਕਰਵਾਰ ਸਵੇਰੇ ਇਜ਼ਰਾਈਲ ਨੇ ਇਰਾਨ ਦੇ ਕਈ ਟਿਕਾਣਿਆਂ ’ਤੇ ਹਮਲੇ ਕੀਤੇ, ਜਿਸ ਵਿੱਚ ਤਹਿਰਾਨ ਵਿੱਚ 78 ਲੋਕ ਮਾਰੇ ਗਏ। ਹਮਲੇ ਵਿੱਚ ਕਈ ਚੋਟੀ ਦੇ ਫੌਜੀ ਕਮਾਂਡਰ ਅਤੇ ਪ੍ਰਮਾਣੂ ਵਿਗਿਆਨੀ ਵੀ ਮਾਰੇ ਗਏ ਹਨ। […]

Continue Reading

ਇਜ਼ਰਾਈਲ ਵਲੋਂ ਲਗਾਤਾਰ ਦੂਜੇ ਦਿਨ ਇਰਾਨ ‘ਤੇ ਹਵਾਈ ਹਮਲੇ, 78 ਲੋਕਾਂ ਦੀ ਮੌਤ 350 ਤੋਂ ਵੱਧ ਜ਼ਖਮੀ

ਤਹਿਰਾਨ/ ਤੇਲ ਅਵੀਵ, 14 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਲਗਾਤਾਰ ਦੂਜੇ ਦਿਨ ਇਰਾਨ ‘ਤੇ ਹਵਾਈ ਹਮਲੇ ਕੀਤੇ। ਸ਼ੁੱਕਰਵਾਰ ਦੇਰ ਰਾਤ ਇਜ਼ਰਾਈਲੀ ਲੜਾਕੂ ਜਹਾਜ਼ਾਂ ਨੇ ਫਿਰ ਇਰਾਨ ਦੇ ਪ੍ਰਮਾਣੂ ਸਥਾਨਾਂ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲੀ ਹਮਲਿਆਂ ਵਿੱਚ ਹੁਣ ਤੱਕ 78 ਲੋਕ ਮਾਰੇ ਗਏ ਹਨ ਅਤੇ 350 ਤੋਂ ਵੱਧ ਜ਼ਖਮੀ ਹੋਏ ਹਨ।ਜਵਾਬ ਵਿੱਚ, ਇਰਾਨ ਨੇ ਇਜ਼ਰਾਈਲ ਵੱਲ […]

Continue Reading

ਇਜ਼ਰਾਈਲ ਵਲੋਂ ਈਰਾਨ ‘ਤੇ ਹਮਲਾ, IRGC ਦੇ ਕਮਾਂਡਰ ਦੀ ਮੌਤ

ਜੇਰੂਸ਼ਲਮ, 13 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕੀਤਾ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਇਸਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਲੜਾਕੂ ਜਹਾਜ਼ਾਂ ਨੇ ਅੱਜ ਸ਼ੁੱਕਰਵਾਰ ਸਵੇਰੇ ਦੁਸ਼ਮਣ ਦੇਸ਼ ‘ਤੇ ਹਮਲਾ ਕੀਤਾ।ਈਰਾਨ ਦੇ ਸਰਕਾਰੀ ਮੀਡੀਆ ਨੇ ਪੁਸ਼ਟੀ ਕੀਤੀ ਹੈ ਕਿ ਇਜ਼ਰਾਈਲ ਦੇ ਹਮਲੇ ਵਿੱਚ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ […]

Continue Reading

ਗੂਗਲ ਕਲਾਉਡ ‘ਚ ਗੜਬੜੀ ਕਾਰਨ ਲੱਖਾਂ ਉਪਭੋਗਤਾਵਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ

ਨਵੀਂ ਦਿੱਲੀ, 13 ਜੂਨ, ਦੇਸ਼ ਕਲਿਕ ਬਿਊਰੋ :ਗੂਗਲ ਕਲਾਉਡ ਵਿੱਚ ਇੱਕ ਵੱਡੀ ਤਕਨੀਕੀ ਸਮੱਸਿਆ ਕਾਰਨ ਦੁਨੀਆ ਭਰ ਦੇ ਲੱਖਾਂ ਉਪਭੋਗਤਾਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਪੋਟੀਫਾਈ, ਡਿਸਕਾਰਡ, ਸਨੈਪਚੈਟ, ਟਵਿਚ, ਸ਼ਾਪੀਫਾਈ ਅਤੇ ਏਆਈ ਕੰਪਨੀ ਐਂਥ੍ਰੋਪਿਕ ਵਰਗੀਆਂ ਪ੍ਰਮੁੱਖ ਸੇਵਾਵਾਂ ਇਸ ਆਊਟੇਜ ਤੋਂ ਪ੍ਰਭਾਵਿਤ ਹੋਈਆਂ। ਇਸ ਤੋਂ ਇਲਾਵਾ, ਗੂਗਲ ਦੀਆਂ ਆਪਣੀਆਂ ਸੇਵਾਵਾਂ ਜਿਵੇਂ ਕਿ ਜੀਮੇਲ, ਗੂਗਲ ਮੀਟ, […]

Continue Reading

ਕੈਨੇਡਾ ‘ਚ ਹਿੰਦੂ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਓਟਾਵਾ, 12 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਸਰੀ ਦੇ ਫਲੀਟਵੁੱਡ ਇਲਾਕੇ ਵਿੱਚ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਹਿੰਦੂ ਵਪਾਰੀ ਨੂੰ ਉਸਦੇ ਦਫਤਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਘਟਨਾ ਦੁਪਹਿਰ 3:45 ਵਜੇ ਦੇ ਕਰੀਬ 160 ਸਟਰੀਟ ਨੇੜੇ 84 ਐਵੇਨਿਊ ‘ਤੇ ਵਾਪਰੀ। ਇਹ ਸਥਾਨ ਫਲੀਟਵੁੱਡ ਕਮਿਊਨਿਟੀ […]

Continue Reading

ਦੱਖਣੀ ਅਫਰੀਕਾ ‘ਚ ਹੜ੍ਹਾਂ ਕਾਰਨ 49 ਲੋਕਾਂ ਦੀ ਮੌਤ

ਕੈਪ ਟਾਊਨ, 12 ਜੂਨ, ਦੇਸ਼ ਕਲਿਕ ਬਿਊਰੋ :Floods in South Africa: ਦੱਖਣੀ ਅਫਰੀਕਾ ਦੇ ਪੂਰਬੀ ਕੇਪ ਸੂਬੇ ਵਿੱਚ ਹੜ੍ਹਾਂ ਕਾਰਨ 49 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜੇ ਵੀ ਲਾਪਤਾ ਹਨ ਅਤੇ ਖੋਜ ਕਾਰਜ ਜਾਰੀ ਹਨ।ਇਹ ਆਫ਼ਤ […]

Continue Reading

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਲਾਂਚ ਹੋਣ ਵਾਲਾ Axiom-4 ਮਿਸ਼ਨ ਚੌਥੀ ਵਾਰ ਮੁਲਤਵੀ

ਨਵੀਂ ਦਿੱਲੀ, 11 ਜੂਨ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਲਾਂਚ ਕੀਤੇ ਜਾਣ ਵਾਲੇ Axiom-4 ਮਿਸ਼ਨ ਨੂੰ ਚੌਥੀ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਅੱਜ ਲਾਂਚ ਕੀਤਾ ਜਾਣਾ ਸੀ।ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਕਿਹਾ ਕਿ ਬੁੱਧਵਾਰ ਸਵੇਰੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਸਪੇਸਐਕਸ ਦੇ ਫਾਲਕਨ-9 ਰਾਕੇਟ ਦੇ ਲਾਂਚ ਤੋਂ ਪਹਿਲਾਂ, […]

Continue Reading

PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਸਰੀ ‘ਚ ਮੰਦਰ ਪ੍ਰਧਾਨ ਦੀ ਜਾਇਦਾਦ ‘ਤੇ ਫਿਰ ਤੋਂ ਹਮਲਾ

ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਇੱਕ ਵਾਰ ਫਿਰ ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਅਤੇ ਕਾਰੋਬਾਰੀ ਸਤੀਸ਼ ਕੁਮਾਰ ਦੀ ਜਾਇਦਾਦ ‘ਤੇ ਗੋਲੀਬਾਰੀ ਹੋਈ ਹੈ।ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਫਿਰੌਤੀ ਦਾ ਫੋਨ ਆਇਆ ਸੀ।ਇਹ […]

Continue Reading

ਆਸਟ੍ਰੀਆ ਦੇ ਇੱਕ ਹਾਈ ਸਕੂਲ ‘ਚ ਗੋਲੀਬਾਰੀ, 11 ਲੋਕਾਂ ਦੀ ਮੌਤ 28 ਜ਼ਖਮੀ

ਵਿਆਨਾ, 10 ਜੂਨ, ਦੇਸ਼ ਕਲਿਕ ਬਿਊਰੋ :Shooting at Austria’s school: ਅੱਜ ਮੰਗਲਵਾਰ ਸਵੇਰੇ ਆਸਟ੍ਰੀਆ ਦੇ ਸ਼ਹਿਰ ਗ੍ਰਾਜ਼ ਦੇ ਇੱਕ ਹਾਈ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 28 ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਬਹੁਤ ਗੰਭੀਰ ਹੈ। ਕੁਝ ਲੋਕਾਂ ਦੇ ਸਿਰ ਵਿੱਚ ਵੀ ਗੋਲੀ ਲੱਗੀ […]

Continue Reading

ਅਮਰੀਕਾ ਦੇ ਲਾਸ ਏਂਜਲਸ ‘ਚ ਹਿੰਸਕ ਪ੍ਰਦਰਸ਼ਨ ਜਾਰੀ, ਦੋ ਲੋਕਾਂ ਦੀ ਮੌਤ, ਟਰੰਪ ਤੇ ਗਵਰਨਰ ਆਹਮੋ-ਸਾਹਮਣੇ

ਕੈਲੀਫੋਰਨੀਆ, 10 ਜੂਨ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਸਰਕਾਰ ਦੀ ਇਮੀਗ੍ਰੇਸ਼ਨ ਨੀਤੀ ਦੇ ਖਿਲਾਫ 4 ਦਿਨਾਂ ਤੋਂ ਹਿੰਸਕ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਹਿੰਸਾ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਵਿਰੋਧ ਪ੍ਰਦਰਸ਼ਨ ਨੂੰ ਕੰਟਰੋਲ ਕਰਨ ਲਈ, ਪੈਂਟਾਗਨ ਵਲੋਂ 700 ਮਰੀਨ […]

Continue Reading