ਅਮਰੀਕਾ ‘ਚ ਦੋ ਛੋਟੇ ਜਹਾਜ਼ਾਂ ਦੀ ਟੱਕਰ, ਇੱਕ ਵਿਅਕਤੀ ਦੀ ਮੌਤ
ਵਾਸਿੰਗਟਨ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਹੋ ਗਈ ਹੈ।ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਟਕਸਨ ਦੇ ਮਾਰਾਨਾ ਖੇਤਰੀ ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਵਾਪਰਿਆ।ਬਚਾਅ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਹਾਦਸੇ ‘ਚ ਸ਼ਾਮਲ ਜਹਾਜ਼ਾਂ […]
Continue Reading