ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ’ਚ ਡੋਨਾਲਡ ਟਰੰਪ ਨੇ ਮਾਰੀ ਬਾਜ਼ੀ

ਨਵੀਂ ਦਿੱਲੀ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਦਾ ਚੋਣ ਜਿੱਤ ਗਏ ਹਨ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਟਰੰਪ ਪਹਿਲੇ ਅਜਿਹੇ ਰਾਸ਼ਟਰਪਤੀ ਬਣੇ ਹਨ, ਜਿਨ੍ਹਾਂ ਨੇ ਚਾਰ ਸਾਲ ਦੇ ਅੰਤਰਾਲ ‘ਤੇ ਦੁਬਾਰਾ ਚੋਣ ਜਿੱਤੀ ਹੈ। ਟਰੰਪ 2016 ਵਿੱਚ ਪਹਿਲੀ ਵਾਰ ਰਾਸ਼ਟਰਪਤੀ ਬਣੇ ਸਨ। ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਬਹੁਮਤ ਅਮਰੀਕਾ […]

Continue Reading

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਤੇ ਕਮਲਾ ਹੈਰਿਸ ਵਿਚਾਲੇ ਮੁਕਾਬਲਾ

ਵਾਸਿੰਗਟਨ, 5 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ।ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ […]

Continue Reading

ਕੈਨੇਡਾ ਦੇ ਇੱਕ ਹਿੰਦੂ ਮੰਦਰ ‘ਚ ਖਾਲਿਸਤਾਨੀਆਂ ਨੇ ਕੀਤੀ ਸ਼ਰਧਾਲੂਆਂ ਨਾਲ ਕੁੱਟਮਾਰ, ਭਾਰਤੀ ਮੂਲ ਦੇ ਸੰਸਦ ਮੈਂਬਰ ਆਰੀਆ ਵਲੋਂ ਨਿੰਦਾ

ਓਟਾਵਾ, 4 ਨਵੰਬਰ, ਦੇਸ਼ ਕਲਿਕ ਬਿਊਰੋ:ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਹਿੰਦੂ ਮੰਦਰ ‘ਚ ਖਾਲਿਸਤਾਨੀਆਂ ਨੇ ਕਥਿਤ ਤੌਰ ‘ਤੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਇਆ ਹੈ। ਇਹ ਘਟਨਾ ਐਤਵਾਰ ਦੀ ਹੈ, ਜਦੋਂ ਇੱਥੇ ਪੂਜਾ ਲਈ ਆਏ ਲੋਕਾਂ ‘ਤੇ ਇਕ ਸਮੂਹ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀਆਂ ਜੋ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਕੁਝ […]

Continue Reading

ਪ੍ਰਦੂਸ਼ਣ ਕਾਰਨ ਪਾਕਿ ਪੰਜਾਬ ’ਚ ਲਾਕਡਾਊਨ, ਸਕੂਲ ਬੰਦ

ਨਵੀਂ ਦਿੱਲੀ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਪ੍ਰਦੂਸ਼ਣ ਦੇ ਕਾਰਨ ਪਾਕਿਸਤਾਨ ਪੰਜਾਬ ਵਿੱਚ ਲਾਕਡਾਊਨ ਸ਼ੁਰੂ ਕਰ ਦਿੱਤਾ ਗਿਆ ਅਤੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਪਾਕਿਸਤਾਨ ਪੰਜਾਬ ਪ੍ਰਾਂਤ ਵਿੱਚ ਲਾਹੌਰ ਵਿੱਚ ਹਵਾਂ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਪਾਕਿ ਪੰਜਾਬ ਸਰਕਾਰ ਨੇ ਕਿਹਾ ਕਿ ਸੋਮਵਾਰ ਨੂੰ […]

Continue Reading

ਕੈਨੇਡਾ ਨੇ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ ‘ਚ ਕੀਤਾ ਸ਼ਾਮਲ

ਓਟਾਵਾ, 2 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਖੁਫੀਆ ਏਜੰਸੀ ਕਮਿਊਨੀਕੇਸ਼ਨ ਸਕਿਓਰਿਟੀ ਇਸਟੈਬਲਿਸ਼ਮੈਂਟ (ਸੀ.ਐੱਸ.ਈ.) ਨੇ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਸਰਕਾਰ ਦੀ ਇਸ ਸੂਚੀ ਵਿੱਚ ਭਾਰਤ ਦਾ ਨਾਂ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ : ਅਮਰੀਕਾ ਨੇ 19 […]

Continue Reading

ਪਾਕਿਸਤਾਨ ‘ਚ ਧਮਾਕਾ, 5 ਬੱਚਿਆਂ ਸਮੇਤ 7 ਲੋਕਾਂ ਦੀ ਮੌਤ 23 ਜ਼ਖਮੀ

ਇਸਲਾਮਾਬਾਦ, 2 ਨਵੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਸ਼ੁੱਕਰਵਾਰ ਨੂੰ ਹੋਏ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 5 ਬੱਚੇ ਅਤੇ ਇੱਕ ਪੁਲਿਸ ਮੁਲਾਜ਼ਮ ਸ਼ਾਮਲ ਹੈ। ਇਸ ਤੋਂ ਇਲਾਵਾ 23 ਹੋਰ ਲੋਕ ਵੀ ਜ਼ਖਮੀ ਹੋਏ ਹਨ। ਧਮਾਕੇ ਨੂੰ ਅੰਜਾਮ ਦੇਣ ਲਈ ਮੋਟਰਸਾਈਕਲ ‘ਤੇ ਰਿਮੋਟ ਕੰਟਰੋਲ ਵਾਲਾ ਆਈਈਡੀ […]

Continue Reading

ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਪਿੱਛੇ ਅਮਿਤ ਸ਼ਾਹ ਦਾ ਹੱਥ : ਕੈਨੇਡਾ ਸਰਕਾਰ

ਓਟਾਵਾ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਟਰੂਡੋ ਸਰਕਾਰ ਦੇ ਇੱਕ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਨੂੰ ਸੰਸਦੀ ਪੈਨਲ ‘ਚ ਇਹ ਬਿਆਨ ਦਿੱਤਾ।ਮੌਰੀਸਨ ਨੇ ਸੰਸਦੀ ਪੈਨਲ ਨੂੰ ਦੱਸਿਆ ਕਿ ਉਸ ਨੇ ਅਮਰੀਕੀ […]

Continue Reading

ਤੁਰਕੀ ਦੀ ਰਾਜਧਾਨੀ ‘ਚ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਅੰਕਾਰਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਤੁਰਕੀ ਦੀ ਰਾਜਧਾਨੀ ‘ਚ militant attack ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਹਮਲਾ ਰਾਜਧਾਨੀ Ankara’ਚ ਤੁਰਕੀ ਦੀ ਏਅਰੋਸਪੇਸ ਐਂਡ ਡਿਫੈਂਸ ਕੰਪਨੀ ‘ਤੁਸਾਸ’ ਦੇ ਅਹਾਤੇ ‘ਤੇ ਹੋਇਆ। ਇਸ ਅੱਤਵਾਦੀ ਹਮਲੇ ‘ਚ 10 ਲੋਕਾਂ ਦੇ ਮਾਰੇ ਜਾਣ ਅਤੇ 14 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਅਜੇ ਤੱਕ ਕਿਸੇ ਅੱਤਵਾਦੀ […]

Continue Reading

PM ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਪਹੁੰਚੇ, ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ

ਮਾਸਕੋ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦਾ ਦੌਰਾ 2 ਦਿਨਾਂ ਦਾ ਹੈ। ਪੀਐਮ ਮੋਦੀ ਪਿਛਲੇ 4 ਮਹੀਨਿਆਂ ਵਿੱਚ ਦੂਜੀ ਵਾਰ ਰੂਸ ਦਾ ਦੌਰਾ ਕਰ ਰਹੇ ਹਨ।ਮੋਦੀ ਇਸ ਤੋਂ ਪਹਿਲਾਂ ਜੁਲਾਈ ‘ਚ ਭਾਰਤ-ਰੂਸ ਸੰਮੇਲਨ ‘ਚ ਹਿੱਸਾ ਲੈਣ ਆਏ […]

Continue Reading