ਵਿਦੇਸ਼ ਮੰਤਰੀ S ਜੈਸ਼ੰਕਰ ਨੇ ਤਾਲਿਬਾਨ ਸਰਕਾਰ ਨਾਲ ਪਹਿਲੀ ਵਾਰ ਕੀਤੀ ਗੱਲਬਾਤ

ਨਵੀਂ ਦਿੱਲੀ, 16 ਮਈ, ਦੇਸ਼ ਕਲਿਕ ਬਿਊਰੋ ;ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਰਾਤ ਨੂੰ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਮੌਲਵੀ ਅਮੀਰ ਖਾਨ ਮੁਤਾਕੀ ਨਾਲ ਫ਼ੋਨ ‘ਤੇ ਗੱਲ ਕੀਤੀ। ਜੈਸ਼ੰਕਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਲਈ ਮੁਤਾਕੀ ਦਾ ਧੰਨਵਾਦ ਕੀਤਾ।ਅਫਗਾਨਿਸਤਾਨ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ ਕਿ ਭਾਰਤੀ ਮਿਜ਼ਾਈਲਾਂ […]

Continue Reading

ਲੰਡਨ ‘ਚ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਰੱਦ

ਲੰਡਨ, 16 ਮਈ, ਦੇਸ਼ ਕਲਿਕ ਬਿਊਰੋ :ਪੀਐਨਬੀ ਘੁਟਾਲੇ ਦੇ ਮੁੱਖ ਮੁਲਜ਼ਮ ਭਗੌੜੇ Nirav Modi ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਲੰਡਨ ਦੇ ਕਿੰਗਜ਼ ਬੈਂਚ ਡਿਵੀਜ਼ਨ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਇਸਨੂੰ ਰੱਦ ਕਰ ਦਿੱਤਾ। ਭਾਰਤ ਵੱਲੋਂ, ਸੀਬੀਆਈ ਦੇ ਵਕੀਲ ਨੇ ਨੀਰਵ ਦੀਆਂ ਦਲੀਲਾਂ ਦਾ ਵਿਰੋਧ ਕੀਤਾ ਸੀ।Nirav Modi ‘ਤੇ ਪੰਜਾਬ ਨੈਸ਼ਨਲ ਬੈਂਕ […]

Continue Reading

ਕੈਨੇਡਾ ਦੇ ਮਿਸੀਸਾਗਾ ਵਿਖੇ ਸਿੱਖ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਮਿਸੀਸਾਗਾ, 15 ਮਈ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਚਲਾਉਂਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ।ਹਰਜੀਤ ਸਿੰਘ ਢੱਡਾ, ਜੋ ਕਿ ਮੂਲ ਰੂਪ ਵਿੱਚ ਭਾਰਤ ਦੇ ਉੱਤਰਾਖੰਡ […]

Continue Reading

ਅੱਜ ਦਾ ਇਤਿਹਾਸ

15 ਮਈ 1940 ਨੂੰ ਰਿਚਰਡ ਤੇ ਮੌਰਿਸ ਮੈਕਡੋਨਲਡ ਨੇ ਕੈਲੀਫੋਰਨੀਆ ਦੇ ਸੈਨ ਬਰਨਾਰਡੀਨੋ ‘ਚ ਮੈਕਡੋਨਲਡ ਦੀ ਸ਼ੁਰੂਆਤ ਕੀਤੀ ਸੀਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 15 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।15 ਮਈ ਦਾ ਇਤਿਹਾਸ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ14 ਮਈ 2010 ਨੂੰ ਭਾਰਤ ਅਤੇ ਰੂਸ ਵਿਚਕਾਰ ਰੱਖਿਆ, ਪ੍ਰਮਾਣੂ ਊਰਜਾ, ਹਾਈਡਰੋਕਾਰਬਨ, ਵਪਾਰ ਅਤੇ ਨਿਵੇਸ਼ ਆਦਿ ਦੇ ਖੇਤਰਾਂ ‘ਚ 22 ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ ਸਨਚੰਡੀਗੜ੍ਹ, 14 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 14 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ […]

Continue Reading

ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਹੋਵੇਗੀ DGMO ਪੱਧਰ ਦੀ ਗੱਲਬਾਤ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨ (DGMO) ਪੱਧਰ ਦੀ ਗੱਲਬਾਤ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਹੋਵੇਗੀ।ਇਸ ਤੋਂ ਪਹਿਲਾਂ ਐਤਵਾਰ ਨੂੰ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਭਾਰਤ ਨੇ ਕਿਹਾ ਹੈ ਕਿ ਜੰਗਬੰਦੀ ਤੋਂ ਬਾਅਦ, ਉਹ ਹੁਣ ਸਿਰਫ ਪਾਕਿਸਤਾਨ ਦੇ ਡੀਜੀਐਮਓ […]

Continue Reading

ਬਲੂਚ ਵਿਦਰੋਹੀਆਂ ਵੱਲੋਂ ਪਾਕਿਸਤਾਨੀ ਫੌਜ ਦੀਆਂ ਗੱਡੀਆਂ ’ਤੇ ਵੱਡਾ ਹਮਲਾ 12 ਫੌਜੀਆਂ ਦੀ ਮੌਤ

ਨਵੀਂ ਦਿੱਲੀ, 8 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਫੌਜ ਦੀਆਂ ਗੱਡੀਆਂ ਉਤੇ ਵੱਡਾ ਹਮਲਾ ਹੋਣ ਦੀਆਂ ਖਬਰਾਂ ਹੈ, ਜਿਸ ਵਿੱਚ 12 ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ। ਬਲੂਚਿਸਤਾਨ ਲਿਬਰੇਸ਼ਨ ਆਰਮੀ ਦੇ ਵਿਦਰੋਹੀਆਂ ਨੇ ਬੋਲਨ ਘਾਟੀ ਵਿੱਚ ਪਾਕਿਸਤਾਨੀ ਫੌਜੀਆਂ ਨਾਲ ਭਰੇ ਵਾਹਨ ਨੂੰ ਰਿਮੋਟ ਬੰਬ ਨਾਲ ਉਡਾ ਦਿੱਤਾ। ਇਸ ਧਮਾਕੇ ਵਿੱਚ ਵਾਹਨ ਦੇ ਪਰਖਚਚੇ ਉਡ […]

Continue Reading

ਪਾਕਿਸਤਾਨੀ ਸੈਨਾ ਉਤੇ ਵੱਡਾ ਹਮਲਾ, ਮੇਜਰ ਸਮੇਤ 6 ਫੌਜੀਆਂ ਦੀ ਮੌਤ

ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਹੋਰ ਕਈ ਜ਼ਖਮੀ ਹੋਣ ਦੀ ਖਬਰ ਹੈ। ਨਵੀਂ ਦਿੱਲੀ, 6 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਫੌਜ ਉਤੇ ਅੱਜ ਵੱਡਾ ਹੋਇਆ ਹੈ। ਇਸ ਹਮਲੇ ਵਿੱਚ ਇਕ ਮੇਜਰ ਸਮੇਤ 6 ਫੌਜੀਆਂ ਦੀ ਮੌਤ ਹੋ […]

Continue Reading

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਭਾਰਤ-ਪਾਕਿਸਤਾਨ ਤਣਾਅ ‘ਤੇ ਹੋਈ ਬੰਦ ਕਮਰਾ ਮੀਟਿੰਗ

ਵਾਸਿੰਗਟਨ, 6 ਮਈ, ਦੇਸ਼ ਕਲਿਕ ਬਿਊਰੋ :ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿਖੇ ਸੋਮਵਾਰ ਦੇਰ ਰਾਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਲੈ ਕੇ ਬੰਦ ਕਮਰਾ ਮੀਟਿੰਗ ਹੋਈ। ਹਾਲਾਂਕਿ, ਇਸ ਮੀਟਿੰਗ ਤੋਂ ਬਾਅਦ UNSC ਨੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਅਤੇ ਨਾ ਹੀ ਕੋਈ ਮਤਾ ਪਾਸ ਕੀਤਾ ਗਿਆ।ਹਾਲਾਂਕਿ, ਮੀਟਿੰਗ ਤੋਂ ਬਾਅਦ, ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ […]

Continue Reading

ਅਮਰੀਕਾ ’ਚ ਅੰਨ੍ਹੇਵਾਹ ਗੋਲੀਬਾਰੀ, 9 ਲੋਕਾਂ ਦੀ ਮੌਤ

ਗਲੇਨਡੇਲ, 5 ਮਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵਿੱਚ ਗੋਲਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਹੁਣ ਫਿਰ ਅਮਰੀਕਾ ਵਿੱਚ ਗੋਲੀਬਾਰੀ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਅਮਰੀਕਾ ਦੇ ਫੀਨਿਕਸ ਵਿੱਚ ਇਹ ਘਟਲਾ ਵਾਪਰੀ। ਇਕ ਰੈਸਟੋਰੈਂਟ ਵਿੱਚ ਗੋਲੀਬਾਰੀ ਕੀਤੀ ਗਈ ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ […]

Continue Reading