ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਹੁਕਮ

ਵਾਸਿੰਗਟਨ, 21 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ। ਦਸਤਖਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ […]

Continue Reading

ਅੱਜ ਦਾ ਇਤਿਹਾਸ

21 ਮਾਰਚ 1935 ਨੂੰ ਫਾਰਸੀ ਬੋਲਣ ਵਾਲੇ ਦੇਸ਼ ਪਰਸ਼ੀਆ ਦਾ ਨਾਂ ਬਦਲ ਕੇ ਈਰਾਨ ਕਰ ਦਿੱਤਾ ਗਿਆ ਸੀਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਅੱਜ 21 ਮਾਰਚ ਦੇ […]

Continue Reading

ਅੱਜ ਦਾ ਇਤਿਹਾਸ

19 ਮਾਰਚ 1994 ਨੂੰ ਜਾਪਾਨ ਦੇ ਯੋਕੋਹਾਮਾ ਵਿਖੇ 1.60 ਲੱਖ ਆਂਡਿਆਂ ਤੋਂ 1383 ਵਰਗ ਫੁੱਟ ਆਕਾਰ ਦਾ ਦੁਨੀਆ ਦਾ ਸਭ ਤੋਂ ਵੱਡਾ ਆਮਲੇਟ ਤਿਆਰ ਕੀਤਾ ਗਿਆ ਸੀਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 19 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ […]

Continue Reading

ਇਜ਼ਰਾਇਲ ਵਲੋਂ ਗ਼ਾਜ਼ਾ ‘ਚ ਹਵਾਈ ਹਮਲੇ, 235 ਲੋਕਾਂ ਦੀ ਮੌਤ

ਗ਼ਾਜ਼ਾ, 18 ਮਾਰਚ, ਦੇਸ਼ ਕਲਿਕ ਬਿਊਰੋ :ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਸਵੇਰੇ ਇਜ਼ਰਾਇਲੀ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 235 ਲੋਕ ਮਾਰੇ ਗਏ। ਜੰਗਬੰਦੀ ਤੋਂ ਬਾਅਦ ਗਾਜ਼ਾ ਵਿੱਚ ਕੀਤਾ ਗਿਆ ਇਹ ਸਭ ਤੋਂ ਵੱਡਾ ਹਮਲਾ ਹੈ। ਜਿਸ ਵਿੱਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਨੇ ਚੇਤਾਵਨੀ ਦਿੱਤੀ ਹੈ ਕਿ ਗਾਜ਼ਾ […]

Continue Reading

Donald Trump ਦੇ ਅਗਲੇ ਮਹੀਨੇ ਸ਼ਿਮਲਾ ਆਉਣ ਦੀ ਚਰਚਾ, ਅਮਰੀਕੀ ਸੁਰੱਖਿਆ ਮੁਲਾਜ਼ਮਾਂ ਨੇ ਜਾਇਜ਼ਾ ਲਿਆ

ਡੋਨਾਲਡ ਟਰੰਪ ਦੇ ਅਗਲੇ ਮਹੀਨੇ ਸ਼ਿਮਲਾ ਆਉਣ ਦੀ ਚਰਚਾ, ਅਮਰੀਕੀ ਸੁਰੱਖਿਆ ਮੁਲਾਜ਼ਮਾਂ ਨੇ ਜਾਇਜ਼ਾ ਲਿਆਸ਼ਿਮਲਾ, 17 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ Donald Trump ਅਪ੍ਰੈਲ ਵਿੱਚ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦਾ ਦੌਰਾ ਕਰ ਸਕਦੇ ਹਨ। ਜੇਕਰ ਇਹ ਦੌਰਾ ਹੁੰਦਾ ਹੈ, ਤਾਂ ਉਹ ਹਿਮਾਚਲ ਦਾ ਦੌਰਾ ਕਰਨ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹੋਣਗੇ।ਅਗਲੇ ਮਹੀਨੇ ਸੰਭਾਵਿਤ ਦੌਰੇ […]

Continue Reading

ਤਿੰਨ ਦਿਨਾਂ ਰਾਏਸੀਨਾ ਡਾਇਲਾਗ ਸਮਾਗਮ ਅੱਜ ਤੋਂ ਸ਼ੁਰੂ, 125 ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ,PM ਮੋਦੀ ਕਰਨਗੇ ਉਦਘਾਟਨ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :RAISINA Dialogue 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਰਾਏਸੀਨਾ ਡਾਇਲਾਗ ਦੇ 10ਵੇਂ ਸਮਾਗਮ ਦਾ ਉਦਘਾਟਨ ਕਰਨਗੇ। ਇਹ ਸਮਾਗਮ 17 ਤੋਂ 19 ਮਾਰਚ ਤੱਕ ਚੱਲੇਗਾ।ਇਸ ਸਮਾਗਮ ਵਿੱਚ ਅੰਤਰਰਾਸ਼ਟਰੀ ਭਾਈਚਾਰੇ ਨੂੰ ਦਰਪੇਸ਼ ਸਭ ਤੋਂ ਵੱਡੇ ਅਤੇ ਚੁਣੌਤੀਪੂਰਨ ਮੁੱਦਿਆਂ ‘ਤੇ ਚਰਚਾ ਕਰਨ ਲਈ ਵਿਸ਼ਵ ਦੇ ਨੇਤਾ ਅਤੇ ਮਾਹਰ ਇਕੱਠਾ […]

Continue Reading

ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ 51 ਲੋਕਾਂ ਦੀ ਮੌਤ, 100 ਜ਼ਖਮੀ

ਨਵੀਂ ਦਿੱਲੀ: 16 ਮਾਰਚ, ਦੇਸ਼ ਕਲਿੱਕ ਬਿਓਰੋNorth Macedonia: ਉੱਤਰੀ ਮੈਸੇਡੋਨੀਆ ਦੇ ਇੱਕ ਨਾਈਟ ਕਲੱਬ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਅੱਗ ਲੱਗਣ ਕਾਰਨ ਘੱਟੋ-ਘੱਟ 51 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਸ਼ਾਮਲ ਸਨ। ਘਟਨਾ ਕੋਕਾਨੀ ਸ਼ਹਿਰ ਦੇ ਇੱਕ ਡਿਸਕੋਥੈਕ ਵਿੱਚ ਵਾਪਰੀ। ਅੱਗ ਸਵੇਰੇ 3 ਵਜੇ ਦੇ ਕਰੀਬ ਲੱਗੀ ਜਦੋਂ ਪ੍ਰਸਿੱਧ […]

Continue Reading

ਬਲੂਚਿਸਤਾਨ ’ਚ ਫੌਜ ਦੇ ਕਾਫਲੇ ਉਤੇ ਅੱਤਵਾਦੀ ਹਮਲਾ, BLA ਵੱਲੋਂ ਦਾਅਵਾ 90 ਫੌਜੀਆਂ ਦੀ ਮੌਤ

ਨਵੀਂ ਦਿੱਲੀ, 16 ਮਾਰਚ, ਦੇਸ਼ ਕਲਿੱਕ ਬਿਓਰੋ : ਬਲੂਚਿਸਤਾਨ ਵਿੱਚ ਫੌਜੀ ਕਾਫਲੇ ਉਤੇ ਵਿਦਰੋਹੀਆਂ ਵੱਲੋਂ ਵੱਡਾ ਹਮਲਾ ਕੀਤਾ ਗਿਆ। ਵਿਸਫੋਟ ਨਾਲ ਲੱਦੀ ਕਾਰ ਨਾਲ ਹਮਲਾਵਰ ਨੇ ਫੌਜ ਦੇ ਕਾਫਲੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵੱਡਾ ਧਮਾਕਾ ਹੋਇਆ। ਇਸ ਭਿਆਨਕ ਅੱਤਵਾਦੀ ਹਮਲੇ ਵਿੱਚ 7 ਦੀ ਮੌਤ ਹੋਣੀ ਦੀ ਪੁਸ਼ਟੀ ਹੋਈ ਹੈ। ਦੂਜੇ ਪਾਸੇ ਵਿਦਰੋਹੀ ਗਰੁੱਪ […]

Continue Reading

Sunita Williams ਅਤੇ ਬੁੱਚ ਵਿਲਮੋਰ ਨੂੰ ਲਿਆਉਣ ਲਈ ਪਹੁੰਚਿਆ ਪੁਲਾੜ ਯਾਨ

ਨਵੀਂ ਦਿੱਲੀ: 16 ਮਾਰਚ, ਦੇਸ਼ ਕਲਿੱਕ ਬਿਓਰੋ Sunita Williams: ਫਲੋਰੀਡਾ ਵਿੱਚ ਨਾਸਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਲਾਂਚ ਕੀਤਾ ਗਿਆ ਕਰੂ-10 ਮਿਸ਼ਨ, 29 ਘੰਟੇ ਦੀ ਯਾਤਰਾ ਤੋਂ ਬਾਅਦ ਐਤਵਾਰ (16 ਮਾਰਚ) ਨੂੰ ਸਵੇਰੇ 12:04 ਵਜੇ ਆਈ ਐਸ ਐਸ ਨਾਲ ਜੁੜਿਆ। ਕਰੂ-10 ਦੇ ਪੁਲਾੜ ਸਟੇਸ਼ਨ ‘ਤੇ ਪਹੁੰਚਣ ਤੋਂ ਬਾਅਦ, ਕਰੂ-9 ਦੇ ਪੁਲਾੜ ਯਾਤਰੀ ਨਿਕ ਹੇਗ, ਸੁਨੀਤਾ […]

Continue Reading

New Zealand vs Pakistan: ਪਹਿਲਾ ਟੀ-20 ਸ਼ੁਰੂ

ਨਵੀਂ ਦਿੱਲੀ: 16 ਮਾਰਚ, ਦੇਸ਼ ਕਲਿੱਕ ਬਿਓਰੋNew Zealand vs Pakistan:ਨਿਊਜ਼ੀਲੈਂਡ ਅੱਜ ਐਤਵਾਰ ਨੂੰ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਪਾਕਿਸਤਾਨ ਨਾਲ ਮੈਚ ਖੇਡ ਰਿਹਾ ਹੈ। ਇਹ ਬਹੁਤ ਉਡੀਕਿਆ ਜਾ ਰਿਹਾ ਮੁਕਾਬਲਾ ਕ੍ਰਾਈਸਟਚਰਚ ਦੇ ਹੈਗਲੀ ਓਵਲ ਵਿੱਚ ਚੱਲ ਰਿਹਾ ਹੈ।ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਅਤੇ ਸਲਮਾਨ ਅਲੀ ਆਗਾ ਦੀ ਅਗਵਾਈ ਵਾਲੇ […]

Continue Reading