ਅਮਰੀਕਾ ਦੇ ਐਰੀਜ਼ੋਨਾ ਰਾਜ ‘ਚ ਹਵਾਈ ਜਹਾਜ਼ ਕਰੈਸ਼, ਚਾਰ ਲੋਕਾਂ ਦੀ ਮੌਤ
ਵਾਸ਼ਿੰਗਟਨ, 6 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਐਰੀਜ਼ੋਨਾ ਰਾਜ ਦੇ ਨਵਾਜੋ ਨੇਸ਼ਨ ਖੇਤਰ ਵਿੱਚ ਇੱਕ ਮੈਡੀਕਲ ਟ੍ਰਾਂਸਪੋਰਟ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ।ਇਹ ਜਾਣਕਾਰੀ ਨਵਾਜੋ ਕਬੀਲੇ ਦੇ ਅਧਿਕਾਰੀਆਂ ਨੇ ਦਿੱਤੀ। ਇਸ ਹਾਦਸੇ ਵਿੱਚ ਸ਼ਾਮਲ ਜਹਾਜ਼ ਬੀਚਕ੍ਰਾਫਟ ਕਿੰਗ ਏਅਰ 300 […]
Continue Reading
