ਰੂਸ ਦਾ ਪਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਜਹਾਜ਼ ਉਡਾਣ ਦੌਰਾਨ ਕਰੈਸ਼, 6 ਮੌਤਾਂ

ਨਵੀਂ ਦਿੱਲੀ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਰੂਸ ਦਾ ਪਰਮਾਣੂ ਹਥਿਆਰ ਲਿਜਾਣ ਦੇ ਸਮਰੱਥ Tu-95 ਸੈਨਿਕ ਜਹਾਜ਼ ਮੰਗਲਵਾਰ ਨੂੰ ਟ੍ਰੇਨਿੰਗ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਹਾਦਸੇ ’ਚ ਜਹਾਜ਼ ’ਚ ਸਵਾਰ 6 ਕ੍ਰੂ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖ਼ਮੀ ਹੋਇਆ ਹੈ। ਰੂਸ ਦੇ ਰੱਖਿਆ ਮੰਤਰਾਲੇ ਮੁਤਾਬਕ, ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਜਹਾਜ਼ ਅਮੂਰ […]

Continue Reading

ਵੱਡੀ ਖ਼ਬਰ: FBI ਦੀ ਟੌਪ-10 ਵਾਂਟੇਡ ਸੂਚੀ ’ਚ ਗੋਲਡੀ ਬਰਾੜ ਦਾ ਨਾਂ ਸ਼ਾਮਲ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਦਾ ਇਨਾਮ

  ਵੱਡੀ ਖ਼ਬਰ: FBI ਦੀ ਟੌਪ-10 ਵਾਂਟੇਡ ਸੂਚੀ ’ਚ ਗੋਲਡੀ ਬਰਾੜ ਦਾ ਨਾਂ ਸ਼ਾਮਲ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਦਾ ਇਨਾਮ ਵਾਸ਼ਿੰਗਟਨ/ਨਵੀਂ ਦਿੱਲੀ 29 ਸਤੰਬਰ 2026 ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ ਟੌਪ-10 ਮੋਸਟ ਵਾਂਟੇਡ ਫਿਊਜੀਟਿਵਜ਼ ਸੂਚੀ ਵਿੱਚ ਸ਼ਾਮਲ ਕੀਤਾ ਹੈ। FBI ਨੇ 28 […]

Continue Reading

ਮੀਂਹ ਕਾਰਨ ਭਾਰਤ-ਅਫ਼ਗਾਨਿਸਤਾਨ ਕੁਆਟਰਫਾਈਨਲ ਰੱਦ; ਟੀਮ ਇੰਡੀਆ ਸੈਮੀਫਾਈਨਲ ’ਚ

ਮੀਂਹ ਕਾਰਨ ਭਾਰਤ-ਅਫ਼ਗਾਨਿਸਤਾਨ ਕੁਆਟਰਫਾਈਨਲ ਰੱਦ, ਟੀਮ ਇੰਡੀਆ ਸੈਮੀਫਾਈਨਲ ’ਚ ਨਾਗੋਆ, 28 ਸਤੰਬਰ: ਜਾਪਾਨ ਦੇ ਨਾਗੋਆ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ 2026 ਦੇ ਪੁਰਸ਼ਾਂ ਦੇ ਕ੍ਰਿਕਟ ਮੁਕਾਬਲੇ ਵਿੱਚ ਖਰਾਬ ਮੌਸਮ ਕਾਰਨ ਭਾਰਤ ਅਤੇ ਅਫ਼ਗਾਨਿਸਤਾਨ ਵਿਚਕਾਰ ਹੋਣ ਵਾਲਾ ਕੁਆਟਰਫਾਈਨਲ ਮੈਚ ਰੱਦ ਕਰ ਦਿੱਤਾ ਗਿਆ। ਲਗਾਤਾਰ ਮੀਂਹ ਅਤੇ ਮੈਦਾਨ ਗਿੱਲਾ ਹੋਣ ਕਾਰਨ ਮੈਚ ਸ਼ੁਰੂ ਨਹੀਂ ਹੋ ਸਕਿਆ। ਕ੍ਰਿਕਟ […]

Continue Reading

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ ਦਾ ਇੰਗਲੈਂਡ ’ਚ ਦਿਹਾਂਤ

  ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ ਦਾ ਇੰਗਲੈਂਡ ’ਚ ਦਿਹਾਂਤ ਨਵਾਂਸ਼ਹਿਰ, 28 ਸਤੰਬਰ 2026: ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਸੰਧਵਾਂ ਦੇ ਜੰਮਪਲ ਅਤੇ ਆਪਣੇ ਸਮੇਂ ਦੇ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਹਿਲ ਸਿੰਘ ‘ਟਹਿਲਾ’ ਪੁੱਤਰ ਸਵਰਗੀ ਬਖਸ਼ੀਸ਼ ਸਿੰਘ ਦਾ ਇੰਗਲੈਂਡ ਵਿੱਚ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਖੇਡ ਜਗਤ […]

Continue Reading

ਨੇਪਾਲ ’ਚ ਮੁੜ ਹੜ੍ਹ ਤੇ ਲੈਂਡਸਲਾਈਡ, 6 ਦੀ ਮੌਤ; ਘਰ-ਪੁਲ ਰੁੜ੍ਹੇ, ਹਾਈਵੇਅ ਬੰਦ

ਕਾਠਮੰਡੂ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਅਤੇ ਲੈਂਡਸਲਾਈਡ ਨੇ ਹਾਲਾਤ ਵਿਗਾੜ ਦਿੱਤੇ ਹਨ। ਹੁਣ ਤੱਕ 6 ਲੋਕਾਂ ਦੀ ਮੌਤ ਦੀ ਸੂਚਨਾ ਹੈ। ਬਾਗਲੁੰਗ ਜ਼ਿਲ੍ਹੇ ਵਿੱਚ ਲੈਂਡਸਲਾਈਡ ਕਾਰਨ ਇੱਕ ਘਰ ਮਲਬੇ ਹੇਠ ਦੱਬ ਗਿਆ, ਜਿਸ ਵਿੱਚ ਇੱਕ ਮਹਿਲਾ ਅਤੇ ਉਸ ਦੇ ਤਿੰਨ ਪੁੱਤਰਾਂ ਦੀ ਮੌਤ ਹੋ ਗਈ। […]

Continue Reading

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਲੁਧਿਆਣਾ, 27 ਸਤੰਬਰ 2026: ਬਹਿਰੀਨ ਦੀ ਇੱਕ ਮਹਿਲਾ ਨਾਲ ਕਥਿਤ ਜਬਰਜਨਾਹ ਦੇ ਮਾਮਲੇ ਨੂੰ ਲੈ ਕੇ ਰੋਪੜ ਪੁਲਿਸ ਵੱਲੋਂ ਅੱਜ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਦੀ ਕਾਰਵਾਈ ਦੌਰਾਨ ਚਾਵਲਾ ਦੇ ਘਰ ਦੇ […]

Continue Reading

ਕੈਨੇਡਾ ’ਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਲੈ ਕੇ ਸਿਆਸਤ ਗਰਮ, ਗੈਂਗ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਚੰਡੀਗੜ੍ਹ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਲੈ ਕੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਗੈਂਗ ਵੱਲੋਂ ਕੈਨੇਡਾ ਵਿੱਚ ਰਾਜ ਕਰਨ ਦੀ ਕਥਿਤ ਧਮਕੀ ਵਾਲਾ ਪੱਤਰ ਸਾਹਮਣੇ ਆਉਣ ਤੋਂ ਬਾਅਦ ਕੈਨੇਡੀਅਨ ਸੰਸਦ ਮੈਂਬਰ ਬ੍ਰੈਡ ਵਿਸ ਨੇ ਗੈਂਗ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ […]

Continue Reading

ਵੱਡੀ ਖ਼ਬਰ: ਜਹਾਜ਼ ਕ੍ਰੈਸ਼ ਹੋਣ ਕਾਰਨ 17 ਲੋਕਾਂ ਦੀ ਮੌਤ; ਮਰਨ ਵਾਲਿਆਂ ‘ਚ ਕਈ ਫੌਜੀ ਅਧਿਕਾਰੀ ਵੀ ਸ਼ਾਮਲ

  ਵੱਡੀ ਖ਼ਬਰ: ਜਹਾਜ਼ ਕ੍ਰੈਸ਼ ਹੋਣ ਕਾਰਨ 17 ਲੋਕਾਂ ਦੀ ਮੌਤ; ਮਰਨ ਵਾਲਿਆਂ ‘ਚ ਕਈ ਫੌਜੀ ਅਧਿਕਾਰੀ ਵੀ ਸ਼ਾਮਲ ਕਿਨਸ਼ਾਸਾ 26 ਸਤੰਬਰ 2026 ਅਫਰੀਕੀ ਦੇਸ਼ ਡੈਮੋਕ੍ਰੈਟਿਕ ਰਿਪਬਲਿਕ ਆਫ ਕਾਂਗੋ (DRC) ਦੇ ਕਵਾਂਗੋ ਸੂਬੇ ਦੇ ਕੇਂਗੇ ਸ਼ਹਿਰ ਨੇੜੇ ਇੱਕ ਜਹਾਜ਼ ਹਾਦਸੇ ਵਿੱਚ ਮੌਤਾਂ ਦੀ ਗਿਣਤੀ ਨੂੰ ਲੈ ਕੇ ਵੱਖ-ਵੱਖ ਰਿਪੋਰਟਾਂ ਸਾਹਮਣੇ ਆਈਆਂ ਹਨ। ਸ਼ੁਰੂਆਤੀ ਤੌਰ ’ਤੇ […]

Continue Reading

ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਸਰਕਾਰ ਨੇ ਸਕੂਲਾਂ ਲਈ ਨਵੇਂ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਸਕੂਲਾਂ ਵਿੱਚ ਬੁਰਕਾ ਅਤੇ ਨਕਾਬ ਵਰਗੇ ਪੂਰਾ ਚਿਹਰਾ ਢਕਣ ਵਾਲੇ ਕੱਪੜਿਆਂ ’ਤੇ ਰੋਕ ਲਗਾਈ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ’ਤੇ 1,000 ਯੂਰੋ, ਯਾਨੀ ਲਗਭਗ 1 ਲੱਖ ਰੁਪਏ ਤੱਕ […]

Continue Reading

ਟਰੰਪ-ਸ਼ੀ ਜਿਨਪਿੰਗ ਮੁਲਾਕਾਤ: ਅਮਰੀਕਾ-ਚੀਨ ਵਪਾਰਕ ਸਮਝੌਤਾ 2 ਮਹੀਨੇ ਵਧਿਆ, ਤਾਈਵਾਨ ਤੇ AI ’ਤੇ ਮਤਭੇਦ ਜਾਰੀ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਹੋਈ। ਗੱਲਬਾਤ ਵਿੱਚ ਵਪਾਰ, ਆਰਟੀਫਿਸ਼ਲ ਇੰਟੈਲੀਜੈਂਸ (AI), ਤਾਈਵਾਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਮੁਕਾਬਲਾ ਮੁੱਖ ਮੁੱਦੇ ਰਹੇ। ਮੁਲਾਕਾਤ ਤੋਂ ਨਿਕਲੇ 5 ਅਹਿਮ ਨੁਕਤੇ ਇਹ ਹਨ। 1 :ਵਪਾਰਕ ਸਮਝੌਤਾ ਫਿਲਹਾਲ 2 ਮਹੀਨੇ ਵਧਿਆਅਮਰੀਕਾ […]

Continue Reading