ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ‘ਚ ਦੇਹਾਂਤ

ਵਾਸਿੰਗਟਨ, 30 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਜਾਰਜੀਆ ਵਿੱਚ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ ਹੈ। ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਮੌਤ ਕਦੋਂ ਹੋਈ।1 ਅਕਤੂਬਰ 1924 ਨੂੰ ਜਨਮੇ ਕਾਰਟਰ 1977 ਤੋਂ 1981 ਤੱਕ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਰਹੇ। ਉਹ […]

Continue Reading

ਜਹਾਜ਼ ਕਰੈਸ਼ : 179 ਦੀ ਮੌਤ, ਸਿਰਫ ਦੋ ਬਚੇ

ਸਿਓਲ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਦੱਖਣੀ ਕੋਰੀਆ ਵਿੱਚ ਜਹਾਜ਼ ਕਰੈਸ਼ ਹੋਣ ਕਾਰਨ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 179 ਪਹੁੰਚ ਗਈ ਹੈ। ਇਸ ਜਹਾਜ਼ ਵਿੱਚ 181 ਯਾਤਰੀ ਸਵਾਰ ਸਨ, ਜਿੰਨਾਂ ਵਿੱਚ ਸਿਰਫ ਦੋ ਦੇ ਬਚਣ ਦੀ ਖਬਰ ਹੈ। ਜਹਾਜ਼ ਬੈਕਾਂਗ ਤੋਂ  6 ਕਰੂ ਮੈਂਬਰਾਂ ਸਮੇਤ 181 ਯਾਤਰੀਆਂ ਨੂੰ ਲੈ […]

Continue Reading

ਦੱਖਣੀ ਕੋਰੀਆ ’ਚ ਜਹਾਜ਼ ਕਰੈਸ਼, 28 ਲੋਕਾਂ ਦੀ ਮੌਤ

ਨਵੀਂ ਦਿੱਲੀ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਦੱਖਣੀ ਕੋਰੀਆ ਵਿੱਚ ਜਹਾਜ਼ ਕਰੈਸ਼ ਹੋਣ ਕਾਰਨ ਵਾਪਰੇ ਇਕ ਭਿਆਨਕ ਹਾਦਸੇ ਵਿੱਚ 28 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਹਾਜ਼ ਰਨਵੇ ਤੋਂ ਫਿਸਲਕੇ ਕੰਧ ਨਾਲ ਜਾ ਟਕਰਾਇਆ। ਮੁਆਨ ਏਅਰਪੋਰਟ ਉਤੇ ਵਾਪਰੇ ਇਸ ਇਸ ਹਾਦਸੇ ਵਿੱਚ ਹੁਣ ਤੱਕ 28 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ […]

Continue Reading

ਜਾਪਾਨ ਏਅਰਲਾਈਨਜ਼ ‘ਤੇ ਸਾਈਬਰ ਹਮਲਾ, ਉਡਾਣਾਂ ਪ੍ਰਭਾਵਿਤ

ਟੋਕੀਓ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਾਪਾਨ ਏਅਰਲਾਈਨਜ਼ ਨੇ ਅੱਜ ਵੀਰਵਾਰ ਸਵੇਰੇ ਕਿਹਾ ਕਿ ਉਸ ਦੇ ਸਿਸਟਮ ‘ਤੇ ਸਾਈਬਰ ਹਮਲਾ ਹੋਇਆ ਹੈ। ਇਸ ਨਾਲ ਇਸ ਦੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਿਸਟਮ ਫੇਲ ਹੋਣ ਦੀ ਸੂਚਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:56 ਵਜੇ ਮਿਲੀ।ਏਅਰਲਾਈਨਜ਼ ਨੇ ਫਿਲਹਾਲ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਟਿਕਟਾਂ ਦੀ ਵਿਕਰੀ […]

Continue Reading

110 ਯਾਤਰੀਆਂ ਨੂੰ ਲਿਜਾ ਰਿਹਾ ਜਹਾਜ਼ ਕਰੈਸ਼

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਕਜਾਕਿਸਤਾਨ ਵਿੱਚ ਜਹਾਜ਼ ਦੇ ਕਰੈਸ ਹੋਣ ਨਾਲ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਕਜਾਕਿਸਤਾਨ ਦੇ ਅਕਾਤੂ ਏਅਰਪੋਰਟ ਦੇ ਨੇੜੇ ਇਕ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿੱਚ 67 ਯਾਤਰੀ ਅਤੇ 5 ਕਰੂ ਮੈਂਬਰ ਸ਼ਾਮਲ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ। ਅਕਾਤੂ […]

Continue Reading

ਪਾਕਿਸਤਾਨ ਵੱਲੋਂ ਅਫਗਾਨਿਸਤਾਨ ‘ਚ ਹਵਾਈ ਹਮਲੇ, 15 ਲੋਕਾਂ ਦੀ ਮੌਤ

ਇਸਲਾਮਾਬਾਦ, 25 ਦਸੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਮੰਗਲਵਾਰ ਦੇਰ ਰਾਤ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕਰਕੇ ਪਾਕਿਸਤਾਨੀ ਤਾਲਿਬਾਨ ਦੇ ਸ਼ੱਕੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਹ ਹਮਲੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਪਹਾੜੀ ਇਲਾਕਿਆਂ ‘ਚ ਕੀਤੇ ਗਏ। ਇਸ ਹਵਾਈ ਹਮਲੇ ‘ਚ ਘੱਟੋ-ਘੱਟ 15 ਲੋਕ ਮਾਰੇ ਗਏ ਹਨ।ਨਿਊਜ਼ ਏਜੰਸੀ ਏਪੀ ਨੇ ਪਾਕਿਸਤਾਨੀ […]

Continue Reading

ਪੈਸੇਂਜਰ ਪਲੇਨ ਕ੍ਰੈਸ਼, 10 ਲੋਕਾਂ ਦੀ ਮੌਤ

ਬ੍ਰਾਜ਼ੀਲੀਆ, 23 ਦਸੰਬਰ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਗ੍ਰਾਮਾਡੋ ਸ਼ਹਿਰ ਵਿੱਚ ਐਤਵਾਰ ਨੂੰ ਇੱਕ ਛੋਟਾ ਪੈਸੇਂਜਰ ਪਲੇਨ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਰਾਈਟਰਜ਼ ਦੇ ਮੁਤਾਬਕ, ਇਹ ਪਲੇਨ ਪਹਿਲਾਂ ਇੱਕ ਇਮਾਰਤ ਦੀ ਚਿਮਨੀ ਨਾਲ ਟਕਰਾਇਆ ਅਤੇ ਫਿਰ ਉਸੇ ਇਮਾਰਤ ‘ਤੇ ਡਿੱਗਦਾ-ਡਿੱਗਦਾ ਇਹ ਨੇੜੇ ਮੌਜੂਦ ਫਰਨੀਚਰ ਦੀ ਦੁਕਾਨ ’ਤੇ ਕ੍ਰੈਸ਼ […]

Continue Reading

ਬ੍ਰਾਜ਼ੀਲ: ਬੱਸ ਅਤੇ ਟਰੱਕ ਦੀ ਟੱਕਰ ‘ਚ 38 ਦੀ ਮੌਤ, ਕਈ ਜ਼ਖਮੀ

ਮਿਨਾਜ ( ਬ੍ਰਾਜ਼ੀਲ): 22 ਦਸੰਬਰ, ਦੇਸ਼ ਕਲਿੱਕ ਬਿਓਰੋਬ੍ਰਾਜ਼ੀਲ ਦੇ ਮਿਨਾਸ ਗੇਰਾਇਸ ਰਾਜ ਵਿੱਚ ਇੱਕ ਯਾਤਰੀ ਬੱਸ ਅਤੇ ਇੱਕ ਟਰੱਕ ਵਿਚਕਾਰ ਹੋਏ ਹਾਦਸੇ ਵਿੱਚ 38 ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਵਿੱਚ ਜ਼ਖਮੀ ਹੋਏ 13 ਲੋਕਾਂ ਨੂੰ ਨੇੜੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਇਹ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਅਤੇ ਇਸ ਵਿੱਚ 45 ਯਾਤਰੀ ਸਵਾਰ […]

Continue Reading

ਰੂਸ ਦੇ ਕਜ਼ਾਨ ਸ਼ਹਿਰ ‘ਚ 9/11 ਵਰਗਾ ਹਮਲਾ, ਇਮਾਰਤਾਂ ਨਾਲ ਟਕਰਾਏ ਡਰੋਨ, ਦੋ ਹਵਾਈ ਅੱਡੇ ਬੰਦ

ਮਾਸਕੋ, 21 ਦਸੰਬਰ, ਦੇਸ਼ ਕਲਿਕ ਬਿਊਰੋ :ਰੂਸ ਦੇ ਕਜ਼ਾਨ ਸ਼ਹਿਰ ‘ਚ ਅਮਰੀਕਾ ਦੇ 9/11 ਵਰਗਾ ਹਮਲਾ ਅੱਜ ਸ਼ਨੀਵਾਰ ਸਵੇਰੇ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਕਜ਼ਾਨ ‘ਚ 8 ਡਰੋਨ ਹਮਲੇ ਹੋਏ, ਜਿਨ੍ਹਾਂ ‘ਚੋਂ 6 ਰਿਹਾਇਸ਼ੀ ਇਮਾਰਤਾਂ ‘ਤੇ ਹੋਏ। ਇਹ ਹਮਲਾ ਮਾਸਕੋ ਤੋਂ 800 ਕਿਲੋਮੀਟਰ ਦੂਰ ਹੋਇਆ। ਅਜੇ ਤੱਕ ਇਸ ਹਮਲੇ ਵਿੱਚ ਕਿਸੇ ਦੇ ਮਾਰੇ ਜਾਣ ਦੀ […]

Continue Reading

ਅੱਜ ਦਾ ਇਤਿਹਾਸ : 21 ਦਸੰਬਰ 1898 ਨੂੰ ਰਸਾਇਣ ਵਿਗਿਆਨੀ ਪਿਅਰੇ ਅਤੇ ਮੈਰੀ ਕਿਊਰੀ ਨੇ ਰੇਡੀਅਮ ਦੀ ਖੋਜ ਕੀਤੀ ਸੀ

ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 21 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਰੌਸ਼ਨੀ ਪਾਵਾਂਗੇ 21 ਦਸੰਬਰ ਦੇ ਇਤਿਹਾਸ ਉੱਤੇ :-* 2012 ਵਿਚ ਅੱਜ ਦੇ ਦਿਨ, ਗੰਗਨਮ ਸਟਾਈਲ ਯੂਟਿਊਬ ‘ਤੇ ਇਕ ਅਰਬ ਵਾਰ […]

Continue Reading