ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੀ ਭੈਣ ਗ੍ਰਿਫ਼ਤਾਰ

ਨਵੀਂ ਦਿੱਲੀ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨੁਮ ਨੂੰ ਐਤਵਾਰ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਹ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਨੂੰ ਹੋਣ ਵਾਲੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ […]

Continue Reading

Breaking: ਤਕਨੀਕੀ ਖਰਾਬੀ ਕਾਰਨ ਏਤਿਹਾਦ ਏਅਰਵੇਜ਼ ਦੀ ਦਿੱਲੀ-ਅਬੂ ਧਾਬੀ ਉਡਾਣ ਰੱਦ, 200 ਯਾਤਰੀ ਪ੍ਰੇਸ਼ਾਨ

  Breaking: ਤਕਨੀਕੀ ਖਰਾਬੀ ਕਾਰਨ ਏਤਿਹਾਦ ਏਅਰਵੇਜ਼ ਦੀ ਦਿੱਲੀ-ਅਬੂ ਧਾਬੀ ਉਡਾਣ ਰੱਦ, 200 ਯਾਤਰੀ ਪ੍ਰੇਸ਼ਾਨ ਨਵੀਂ ਦਿੱਲੀ 20 ਸਤੰਬਰ 2026 ਏਤਿਹਾਦ ਏਅਰਵੇਜ਼ ਦੀ ਦਿੱਲੀ ਤੋਂ ਅਬੂ ਧਾਬੀ ਜਾਣ ਵਾਲੀ ਉਡਾਣ ਤਕਨੀਕੀ ਸਮੱਸਿਆ ਕਾਰਨ ਰੱਦ ਹੋ ਗਈ। ਉਡਾਣ ਰੱਦ ਹੋਣ ਕਾਰਨ ਕਰੀਬ 200 ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ’ਤੇ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ […]

Continue Reading

ਸੜਕ ਹਾਦਸੇ ‘ਚ ਅਧਿਆਪਕ ਦੀ ਮੌਤ

  ਸੜਕ ਹਾਦਸੇ ‘ਚ ਅਧਿਆਪਕ ਦੀ ਮੌਤ ਪ੍ਰਯਾਗਰਾਜ, 19 ਸਤੰਬਰ: ਪ੍ਰਯਾਗਰਾਜ ਦੇ ਹੰਡੀਆ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਬਾਈਕ ਸਟੰਟ ਦੇਖਣ ਲਈ ਸੜਕ ਕਿਨਾਰੇ ਇਕੱਠੇ ਹੋਏ ਲੋਕਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਸੈਦਾਬਾਦ ਦੇ ਬੰਘਾ ਰੇਲਵੇ ਓਵਰਬ੍ਰਿਜ ਨੇੜੇ ਨੈਸ਼ਨਲ ਹਾਈਵੇਅ ’ਤੇ ਤੇਜ਼ ਰਫ਼ਤਾਰ ਬੋਲੇਰੋ ਬੇਕਾਬੂ ਹੋ ਕੇ ਸਟੰਟ ਕਰ ਰਹੇ ਨੌਜਵਾਨ ਸਮੇਤ ਸੜਕ ਕਿਨਾਰੇ ਖੜ੍ਹੇ ਲੋਕਾਂ […]

Continue Reading

HIV ਏਡਜ਼ ਦਾ ਵਧਦਾ ਕਹਿਰ; ਇਸ ਦੇਸ਼ ਦੀ ਸਰਕਾਰ ਨੇ ਐਲਾਨੀ ਕੌਮੀ ਐਮਰਜੈਂਸੀ

  HIV ਏਡਜ਼ ਦਾ ਵਧਦਾ ਕਹਿਰ; ਇਸ ਦੇਸ਼ ਦੀ ਸਰਕਾਰ ਨੇ ਐਲਾਨੀ ਕੌਮੀ ਐਮਰਜੈਂਸੀ ਸੁਵਾ 19 ਸਤੰਬਰ 2026 ਦੱਖਣੀ ਪ੍ਰਸ਼ਾਂਤ ਮਹਾਸਾਗਰ ਦੇ ਮੇਲਾਨੇਸ਼ੀਆ ਖੇਤਰ ਵਿੱਚ ਸਥਿਤ ਟਾਪੂ ਦੇਸ਼ ਫਿਜੀ ਵਿੱਚ ਐੱਚਆਈਵੀ/ਏਡਜ਼ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਕਾਰਨ ਕੌਮੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਬਿਮਾਰੀ ਦੇ ਵਧਦੇ ਪ੍ਰਕੋਪ ਨਾਲ ਮੌਤਾਂ ਦੀ ਗਿਣਤੀ ਵਿੱਚ ਵੀ […]

Continue Reading

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਨਵੀਂ ਦਿੱਲੀ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਮਸਜਿਦ ਨੇੜੇ ਜ਼ਬਰਦਸਤ ਧਮਾਕਾ ਹੋ ਗਿਆ। ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ 11 ਆਮ ਨਾਗਰਿਕ ਸ਼ਾਮਲ ਹਨ। […]

Continue Reading

Breaking – ਜ਼ਹਿਰੀਲੀ ਸ਼ਰਾਬ ਦਾ ਕਹਿਰ; 48 ਲੋਕਾਂ ਦੀ ਮੌਤ

  Breaking – ਜ਼ਹਿਰੀਲੀ ਸ਼ਰਾਬ ਦਾ ਕਹਿਰ; 48 ਲੋਕਾਂ ਦੀ ਮੌਤ ਪੁਲਿਸ ਵੱਲੋਂ 15 ਮੁਲਜ਼ਮ ਗ੍ਰਿਫ਼ਤਾਰ, ਮੇਥਾਨੋਲ ਦੀ ਮਿਲਾਵਟ ਦਾ ਖ਼ਦਸ਼ਾ ਅਬੂਜਾ/ਓਂਡੋ, 18 ਸਤੰਬਰ 2026- ਪੱਛਮੀ ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਓਂਡੋ ਰਾਜ (Ondo State) ਤੋਂ ਇਕ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਸਥਾਨਕ ਪੱਧਰ ‘ਤੇ ਤਿਆਰ ਕੀਤੇ ਗਏ ਜ਼ਹਿਰੀਲੇ ਪੀਣ […]

Continue Reading

ਮੱਕਾ ਵਿੱਚ ਪਹਿਲੀ ਵਾਰ ਮਿਸਾਈਲ ਹਮਲੇ ਦਾ ਐਮਰਜੈਂਸੀ ਅਲਰਟ: ਹੂਤੀ ਬਾਗੀਆਂ ਨੇ ਸਾਊਦੀ ਅਰਬ ’ਤੇ ਦਾਗੇ ਡਰੋਨ ਤੇ ਮਿਸਾਈਲ

ਨਵੀਂ ਦਿੱਲੀ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਯਮਨ ਦੇ ਹੂਤੀ ਬਾਗੀਆਂ ਵੱਲੋਂ ਮੰਗਲਵਾਰ ਨੂੰ ਸਾਊਦੀ ਅਰਬ ’ਤੇ ਡਰੋਨ ਅਤੇ ਮਿਸਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਮੱਕਾ ਵਿੱਚ ਪਹਿਲੀ ਵਾਰ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ। ਸਾਊਦੀ ਸਿਵਲ ਡਿਫੈਂਸ ਮੁਤਾਬਕ ਨੈਸ਼ਨਲ ਅਰਲੀ ਵਾਰਨਿੰਗ ਪਲੇਟਫਾਰਮ ਰਾਹੀਂ ਇਹ ਚਿਤਾਵਨੀ ਜਾਰੀ ਕੀਤੀ ਗਈ। ਅਲਰਟ ਦੌਰਾਨ ਲੋਕਾਂ ਨੂੰ ਉੱਚੀਆਂ ਇਮਾਰਤਾਂ ਤੋਂ […]

Continue Reading

ਕੈਨੇਡਾ ਤੋਂ 4 ਪੰਜਾਬੀ ਡਿਪੋਰਟ: ਰੰਗਦਾਰੀ ਤੇ ਸੰਗਠਿਤ ਅਪਰਾਧ ਨਾਲ ਜੁੜੇ ਹੋਣ ਦੇ ਦੋਸ਼

ਚੰਡੀਗੜ੍ਹ, 15 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਰੰਗਦਾਰੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। CBSA ਵੱਲੋਂ ਜਾਰੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ […]

Continue Reading

ਵੱਡੀ ਖ਼ਬਰ: ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ! ਬਿਨਾਂ ਇਮੀਗ੍ਰੇਸ਼ਨ ਜਾਂਚ ਦੇ 3 ਇਟਲੀ ਨਾਗਰਿਕ ਜਹਾਜ਼ ’ਚ ਬਿਠਾ ਕੇ ਉੱਡ ਗਈ ਫਲਾਈਟ

  ਵੱਡੀ ਖ਼ਬਰ: ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ! ਬਿਨਾਂ ਇਮੀਗ੍ਰੇਸ਼ਨ ਜਾਂਚ ਦੇ 3 ਇਟਲੀ ਨਾਗਰਿਕ ਜਹਾਜ਼ ’ਚ ਬਿਠਾ ਕੇ ਉੱਡ ਗਈ ਫਲਾਈਟ ਨਵੀਂ ਦਿੱਲੀ 15 ਸਤੰਬਰ 2026 ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਯਾਤਰੀ ਜਾਂਚ ਪ੍ਰਣਾਲੀ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਤਿੰਨ ਇਟਲੀ ਦੇ ਨਾਗਰਿਕ ਬਿਨਾਂ ਲਾਜ਼ਮੀ ਇਮੀਗ੍ਰੇਸ਼ਨ ਕਲੀਅਰੈਂਸ ਦੇ […]

Continue Reading

US ’ਚ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਨੂੰ ਵੱਡੀ ਰਾਹਤ; ਟਰੰਪ ਪ੍ਰਸ਼ਾਸਨ ਦੀ ਨਵੀਂ ਵੀਜ਼ਾ ਨੀਤੀ ’ਤੇ ਕੋਰਟ ਨੇ ਲਾਈ ਰੋਕ

  US ’ਚ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਨੂੰ ਵੱਡੀ ਰਾਹਤ; ਟਰੰਪ ਪ੍ਰਸ਼ਾਸਨ ਦੀ ਨਵੀਂ ਵੀਜ਼ਾ ਨੀਤੀ ’ਤੇ ਕੋਰਟ ਨੇ ਲਾਈ ਰੋਕ ਵਾਸ਼ਿੰਗਟਨ 15 ਸਤੰਬਰ 2026 ਅਮਰੀਕਾ ਵਿੱਚ ਪੜ੍ਹਾਈ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸੰਘੀ ਅਦਾਲਤ ਨੇ ਟਰੰਪ ਪ੍ਰਸ਼ਾਸਨ ਵੱਲੋਂ ਲਿਆਂਦੀ […]

Continue Reading