ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-11-2025

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ […]

Continue Reading

ਟਰੰਪ ਸਰਕਾਰ ਵਲੋਂ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਜ਼ਰੂਰੀ, ਹੁਣ ਤੱਕ 7 ਹਜ਼ਾਰ ਫੇਲ੍ਹ, ਲਾਇਸੈਂਸ ਮੁਅੱਤਲ

ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿਕ ਬਿਊਰੋ :ਟਰੰਪ ਪ੍ਰਸ਼ਾਸਨ ਨੇ ਆਪਣੇ ਡਰਾਈਵਿੰਗ ਹੁਨਰ ਦੇ ਆਧਾਰ ‘ਤੇ ਨੌਕਰੀਆਂ ਦੀ ਭਾਲ ਵਿੱਚ ਅਮਰੀਕਾ ਗਏ ਪੰਜਾਬੀ ਨੌਜਵਾਨਾਂ ‘ਤੇ ਸਖਤੀ ਹੋਰ ਵਧਾ ਦਿੱਤੀ ਹੈ। ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਅਤੇ ਇਸ ਮਕਸਦ ਲਈ ਟੈਸਟ ਲਏ ਜਾ ਰਹੇ ਹਨ।ਟਰੰਪ ਪ੍ਰਸ਼ਾਸਨ ਨੇ ਪੰਜਾਬ ਦੇ ਟਰੱਕ ਡਰਾਈਵਰਾਂ ਤੋਂ […]

Continue Reading

ਧਮਕੀ ਤੋਂ ਬਾਅਦ ਦਿਲਜੀਤ ਦਾ ਵੱਡਾ ਬਿਆਨ, ‘ਰੋਕ ਨੀ ਸਕਦਾ ਕੋਈ ਮਾਈ ਦਾ ਲਾਲ ਸਾਨੂੰ’

ਚੰਡੀਗੜ੍ਹ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿਲਜੀਤ ਦੋਸਾਂਝ ਇਸ ਆਸਟ੍ਰੇਲੀਆ ‘ਚ ਸਮੇਂ ਔਰਾ ਟੂਰ ‘ਤੇ ਹਨ। ਇਸ ਟੂਰ ਤੋਂ ਪਹਿਲਾਂ ਉਨ੍ਹਾਂ ਦੇ ਅੱਤਵਾਦੀ ਪੰਨੂ ਦੇ ਵੱਲੋਂ ਦਲਜੀਤ ਦੁਸਾਂਝ ਨੂੰ ਧਮਕੀ ਦਿੱਤੀ ਗਈ ਸੀ। ਖਾਲਸਤਾਨੀ ਅੱਤਵਾਦੀ ਪੰਨੂ ਨੇ ਕਿਹਾ ਕਿ ਦਿਲਜੀਤ ਨੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਗਾ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ […]

Continue Reading

ਕੀਨੀਆ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 21 ਲੋਕਾਂ ਦੀ ਮੌਤ 30 ਲਾਪਤਾ

ਨੈਰੋਬੀ, 2 ਨਵੰਬਰ, ਦੇਸ਼ ਕਲਿਕ ਬਿਊਰੋ :ਕੀਨੀਆ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੱਛਮੀ ਰੀਫ ਵੈਲੀ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 21 ਲੋਕ ਮਾਰੇ ਗਏ ਅਤੇ 30 ਹੋਰ ਲਾਪਤਾ ਹੋ ਗਏ। ਦੇਸ਼ ‘ਚ ਬਰਸਾਤੀ ਮੌਸਮ ਦੌਰਾਨ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਸੀ। ਜ਼ਿਆਦਾਤਰ ਨੁਕਸਾਨ ਐਲਗੇਯੋ ਮਾਰਾਕਵੇਟ ਕਾਉਂਟੀ ਦੇ ਪਹਾੜੀ ਖੇਤਰ […]

Continue Reading

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਰੰਪ ਤੋਂ ਮੰਗੀ ਮੁਆਫ਼ੀ

ਨਵੀਂ ਦਿੱਲੀ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸ਼ਨੀਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਉਸ ਇਸ਼ਤਿਹਾਰ ਲਈ ਮੁਆਫ਼ੀ ਮੰਗੀ ਹੈ ਜਿਸ ਵਿੱਚ ਟੈਰਿਫ ਵਿਰੁੱਧ ਸੰਦੇਸ਼ ਦੇਣ ਲਈ ਸਾਬਕਾ ਅਮਰੀਕੀ ਰਾਸ਼ਟਰਪਤੀ ਰੋਨਾਲਡ ਰੀਗਨ ਦੇ ਪੁਰਾਣੇ ਭਾਸ਼ਣ ਦੀ ਵਰਤੋਂ ਕੀਤੀ ਗਈ ਸੀ। ਦੱਖਣੀ ਕੋਰੀਆ ਦੇ ਗਯੋਂਗਜੂ ਵਿੱਚ ਪੱਤਰਕਾਰਾਂ ਨਾਲ ਗੱਲ […]

Continue Reading

4 ਚੂਹੇ ਨਾਲ ਲੈ ਕੇ ਵਿਗਿਆਨੀ ਪਹੁੰਚੇ ਪੁਲਾੜ ‘ਚ

ਨਵੀਂ ਦਿੱਲੀ, 1 ਨਵੰਬਰ: ਦੇਸ਼ ਕਲਿੱਕ ਬਿਊਰੋ: ਚੀਨ ਦਾ ਪੁਲਾੜ ਯਾਨ “ਸ਼ੇਂਝੂ-21” ਚਾਰ ਚੂਹਿਆਂ ਅਤੇ ਤਿੰਨ ਪੁਲਾੜ ਯਾਤਰੀਆਂ ਨੂੰ ਲੈ ਕੇ ਪੁਲਾੜ ਸਟੇਸ਼ਨ ‘ਤੇ ਪਹੁੰਚ ਗਿਆ ਹੈ। ਚੀਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਪੁਲਾੜ ਯਾਨ ਦੇਸ਼ ਦੇ ਪੁਲਾੜ ਸਟੇਸ਼ਨ ਨਾਲ ਸਫਲਤਾਪੂਰਵਕ ਜੁੜ ਗਿਆ ਹੈ। ਇਸ ਦੇ ਸਫਲ ਲਾਂਚ ਤੋਂ ਬਾਅਦ, ਪੁਲਾੜ ਯਾਨ, ਆਪਣੇ ਤਿੰਨ […]

Continue Reading

ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨੱਟਨ ਦੇ ਘਰ ‘ਤੇ ਫਾਇਰਿੰਗ, ਪੜ੍ਹੋ ਕਿਸ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨੱਟਨ ਦੇ ਘਰ ‘ਤੇ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਦੀਆਂ ਰਿਪੋਰਟਾਂ ਦੇ ਅਨੁਸਾਰ ਲਾਰੈਂਸ ਦੇ ਕਰੀਬੀ ਗੈਂਗਸਟਰ ਗੋਲਡੀ ਢਿੱਲੋਂ ਨੇ ਇਹ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਗੈਂਗ […]

Continue Reading

ਬੈਂਕ ’ਚ 4 ਕਰੋੜ ਰੁਪਏ, ਪਰ ਦੁਖੀ ਹੈ ਇਹ ਵਿਅਕਤੀ

ਕੰਜੂਸੀ ਕਰਕੇ ਜੋੜਿਆ ਪੈਸਾ, ਹੁਣ ਹੋ ਰਿਹਾ ਪਛਤਾਵਾ ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਮੀਰ ਹੋਣਾ ਹਰ ਇਨਸਾਨ ਦਾ ਸੁਪਨਾ ਹੁੰਦਾ ਹੈ। ਕਈ ਲੋਕ ਪੈਸਾ ਜੋੜਨ ਲਈ ਆਪਣਾ ਸਭ ਕੁਝ ਗੁਆ ਦਿੰਦੇ ਹਨ ਤੰਗੀਆਂ ਤੁਰਸੀਆਂ ਨਾਲ ਪੈਸੇ ਇਕੱਠੇ ਕਰਦੇ ਹਨ। ਪ੍ਰੰਤੂ ਬੈਂਕਾਂ ਵਿੱਚ ਕਰੋੜਾਂ ਰੁਪਏ ਹੋਣ ਦੇ ਬਾਵਜੂਦ ਆਦਮੀ ਨੂੰ ਆਰਾਮ ਨਹੀਂ ਮਿਲਦਾ। ਅਜਿਹੀ […]

Continue Reading

ਅਮਰੀਕਾ ‘ਚ ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਕੋਲੋਂ ਹੋਇਆ ਵੱਡਾ ਹਾਦਸਾ: 3 ਮੌਤਾਂ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਇੱਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਕਰੀਬ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਕੈਲੀਫੋਰਨੀਆ ‘ਚ ਵਾਪਰੇ ਇਸ ਹਾਦਸੇ ‘ਚ ਟਰੱਕ ਡਰਾਈਵਰ ਨੇ ਲਗਭਗ ਦਸ ਪਾਰਕ ਕੀਤੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। […]

Continue Reading

ਟਰੰਪ ਨੇ ਵ੍ਹਾਈਟ ਹਾਊਸ ਵਿਖੇ ਮਨਾਈ ਦੀਵਾਲੀ: PM ਮੋਦੀ ਨੂੰ ਵਧਾਈ ਦੇਣ ਲਈ ਕੀਤਾ ਫੋਨ

ਨਵੀਂ ਦਿੱਲੀ, 22 ਅਕਤੂਬਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਵ੍ਹਾਈਟ ਹਾਊਸ ‘ਚ ਦੀਵਾਲੀ ਮਨਾਈ। ਉਨ੍ਹਾਂ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਤੇ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਫੋਨ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵ੍ਹਾਈਟ ਹਾਊਸ ਦੀਵਾਲੀ ਸਮਾਗਮ ਵਿੱਚ, ਟਰੰਪ […]

Continue Reading