ਇੰਦਰਜੀਤ ਸਿੰਘ ਨੂੰ ਚੁਣਿਆ ਪਿੰਡ ਰੰਗੀਆਂ ਦਾ ਸਰਪੰਚ
ਮੋਰਿੰਡਾ :19 ਅਕਤੂਬਰ, ਭਟੋਆ ਮੋਰਿੰਡਾ ਬਲਾਕ ਦੇ ਪਿੰਡ ਰੰਗੀਆਂ ਵਿੱਚ ਪੰਚਾਇਤੀ ਚੋਣਾਂ ਦੌਰਾਨ ਇੰਦਰਜੀਤ ਸਿੰਘ ਨੂੰ ਪਿੰਡ ਰੰਗੀਆਂ ਦਾ ਸਰਪੰਚ ਚੁਣਿਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਵਿੱਚ ਗੁਰਪ੍ਰੀਤ ਸਿੰਘ, ਸੁਪਿੰਦਰ ਸਿੰਘ, ਜੋਗਿੰਦਰ ਸਿੰਘ, ਰਣਜੀਤ ਕੌਰ ,ਬਲਜਿੰਦਰ ਕੌਰ, ਦਰਸ਼ਨ ਸਿੰਘ ਅਤੇ ਜਸਬੀਰ ਕੌਰ ਆਦਿ […]
Continue Reading