Punjab MC Election Results: AAP ਦੀ ਇਤਿਹਾਸਕ ਲੀਡ; ਹੁਣ ਤੱਕ 178 ਸੀਟਾਂ ਜਿੱਤੀਆਂ, ਕਾਂਗਰਸ ਦੂਜੇ ਤੇ ਅਕਾਲੀ ਦਲ ਤੀਜੇ ਸਥਾਨ ‘ਤੇ

Punjab MC Election Results: MC ਚੋਣਾਂ ‘ਚ AAP ਦੀ ਇਤਿਹਾਸਕ ਲੀਡ; ਹੁਣ ਤੱਕ 178 ਸੀਟਾਂ ਜਿੱਤੀਆਂ, ਕਾਂਗਰਸ ਦੂਜੇ ਤੇ ਅਕਾਲੀ ਦਲ ਤੀਜੇ ਸਥਾਨ ‘ਤੇ ‘ਆਪ’ ਨੇ ਵਿਰੋਧੀਆਂ ਦਾ ਕੀਤਾ ਸੂਪੜਾ ਸਾਫ਼; ਭਾਜਪਾ ਨੂੰ ਲੱਗਿਆ ਵੱਡਾ ਝਟਕਾ, ਮਿਲੀਆਂ ਸਿਰਫ਼ 7 ਸੀਟਾਂ ਸਿਆਸੀ ਪਾਰਟੀਆਂ ਦੇ ਗਣਿਤ ਨੂੰ ਵਿਗਾੜਦਿਆਂ 62 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ 1977 […]

Continue Reading

Punjab MC Election Results: AAP ਨੇ ਹੁਣ ਤੱਕ 158 ਸੀਟਾਂ ਜਿੱਤੀਆਂ

Punjab MC Election Results: AAP ਨੇ ਹੁਣ ਤੱਕ 158 ਸੀਟਾਂ ਜਿੱਤੀਆਂ ਆਮ ਆਦਮੀ ਪਾਰਟੀ ਨੇ 158 ਸੀਟਾਂ ‘ਤੇ ਇਤਿਹਾਸਕ ਜਿੱਤ ਦਰਜ ਕਰਕੇ ਬਣਾਈ ਵੱਡੀ ਲੀਡ ਅਕਾਲੀ ਦਲ 44 ਸੀਟਾਂ ਨਾਲ ਦੂਜੇ ਅਤੇ ਕਾਂਗਰਸ 48 ਸੀਟਾਂ ਨਾਲ ਤੀਜੇ ਸਥਾਨ ‘ਤੇ ਰਿਹਾ ਭਾਜਪਾ ਨੂੰ ਮਿਲੀਆਂ ਸਿਰਫ਼ 5 ਸੀਟਾਂ; 54 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ ਚੰਡੀਗੜ੍ਹ: […]

Continue Reading

MC ਚੋਣ ਨਤੀਜੇ: ਸ਼ੁਰੂਆਤੀ ਰੁਝਾਨ ‘ਚ AAP 78 ਸੀਟਾਂ ਨਾਲ ਸਭ ਤੋਂ ਅੱਗੇ, ਅਕਾਲੀ ਦਲ ਦੂਜੇ ਅਤੇ ਕਾਂਗਰਸ ਤੀਜੇ ਨੰਬਰ ’ਤੇ

ਨਗਰ ਨਿਗਮ/ਕੌਂਸਲ ਚੋਣਾਂ ਦੇ ਸ਼ੁਰੂਆਤੀ ਰੁਝਾਨ: AAP 78 ਸੀਟਾਂ ਨਾਲ ਸਭ ਤੋਂ ਅੱਗੇ, ਅਕਾਲੀ ਦਲ ਦੂਜੇ ਤੇ ਕਾਂਗਰਸ ਤੀਜੇ ਨੰਬਰ ’ਤੇ ਸਵੇਰੇ 9:20 ਵਜੇ ਤੱਕ ਦੇ ਰੁਝਾਨ: ਸੱਤਾਧਾਰੀ ਆਮ ਆਦਮੀ ਪਾਰਟੀ ਨੇ 44 ਸੀਟਾਂ ’ਤੇ ਬਣਾਈ ਲੀਡ। ਅਕਾਲੀ ਦਲ 19 ਸੀਟਾਂ ਜਿੱਤ ਕੇ ਦੂਜੇ ਅਤੇ ਕਾਂਗਰਸ 17 ਸੀਟਾਂ ਨਾਲ ਤੀਜੇ ਸਥਾਨ ’ਤੇ। 11 ਸੀਟਾਂ ‘ਤੇ […]

Continue Reading

ਵੱਡੀ ਖ਼ਬਰ: Raja Warring ਨੂੰ ’ਕਾਰਨ ਦੱਸੋ ਨੋਟਿਸ’ ਜਾਰੀ, ਪੜ੍ਹੋ ਪੂਰਾ ਮਾਮਲਾ

ਵੱਡੀ ਖ਼ਬਰ: Raja Warring ਨੂੰ ’ਕਾਰਨ ਦੱਸੋ ਨੋਟਿਸ’ ਜਾਰੀ, ਪੜ੍ਹੋ ਪੂਰਾ ਮਾਮਲਾ ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 25 ਮਈ, 2026: ਸੂਬੇ ਵਿੱਚ ਹੋ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ (MC-2026) ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜਾਬਤੇ ਦਰਮਿਆਨ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ (MP) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ Raja Warring ਨੂੰ […]

Continue Reading

ਪੰਜਾਬ ‘ਚ ਮਿਉਂਸਪਲ ਚੋਣਾਂ ਦਾ ਐਲਾਨ

9 ਕਾਰਪੋਰੇਸ਼ਨਾਂ ਤੇ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਹੋਣਗੀਆਂ ਚੋਣਾਂ ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ:ਪੰਜਾਬ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 8 ਕਾਰਪੋਰੇਸ਼ਨਾਂ, 76 ਮਿਉਂਸਪਲਟੀਆਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਕਮਲ ਚੌਧਰੀ, ਚੋਣ ਕਮਿਸ਼ਨਰ ਪੰਜਾਬ ਨੇ […]

Continue Reading

ਪੰਜਾਬ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਦਾ ਐਲਾਨ ਅੱਜ

ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਨਗਰ ਨਿਗਮ ਤੇ ਨਿਗਰ ਕੌਂਸਲ ਚੋਣਾਂ ਦੇ ਸਡਿਊਲ ਦਾ ਐਲਾਨ ਅੱਜ ਕੀਤਾ ਜਾਵੇਗਾ। ਇਸ ਬਾਰੇ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ।

Continue Reading

MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਤਰਨਤਾਰਨ: ਦੇਸ਼ ਕਲਿਕ ਬਿਊਰੋ : MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਸਮੇਤ ਵੱਖ-ਵੱਖ ਪੰਥਕ ਧਿਰਾਂ ਵਲੋਂ ਆਪਣਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਸੁਧੀਰ ਸੂਰੀ ਕਤਲ ਮਾਮਲੇ ਵਿਚ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ […]

Continue Reading

ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ, ਕਿਊ.ਆਰ.ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ

ਮੋਹਾਲੀ, 24 ਸਤੰਬਰ 2025: ਦੇਸ਼ ਕਲਿੱਕ ਬਿਓਰੋ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ, ਆਮ ਲੋਕਾਂ ਤੱਕ ਪਹੁੰਚਾਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਦੱਸਿਆ ਗਿਆ […]

Continue Reading

ਪੰਜਾਬ ਯੂਨੀਵਰਸਿਟੀ ਸਣੇ ਕਾਲਜਾਂ ‘ਚ ਜਲਦ ਹੋਣਗੀਆਂ ਚੋਣਾਂ, SSP ਨੇ ਸਥਿਤੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਦੇ ਹੋਰ ਕਾਲਜਾਂ ਵਿੱਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ, ਪਰ ਅਜੇ ਤਾਰੀਖ਼ ਤੈਅ ਨਹੀਂ ਹੋਈ ਹੈ। ਪੁਲਿਸ ਪਹਿਲਾਂ ਹੀ ਪੂਰੀ ਤਿਆਰੀ ਕਰ ਰਹੀ ਹੈ। ਇਸ ਕਾਰਨ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਖੁਦ ਪੰਜਾਬ ਯੂਨੀਵਰਸਿਟੀ ਪਹੁੰਚੀ ਅਤੇ ਉੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜ਼ੋਨ; ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਤਰਾਜ਼/ਸੁਝਾਅ ਮੰਗੇ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰਾਂ ਵਿੱਚ ਸੋਮਵਾਰ ਤੋਂ ਉਪਲਬਧ ਹੋਵੇਗੀ ਪ੍ਰਸਤਾਵਿਤ ਜ਼ੋਨਾਂ ਦੀ ਸੂਚੀ ਇਤਰਾਜ਼/ਸੁਝਾਅ ਦੇਣ ਦੀ ਆਖਰੀ ਮਿਤੀ 30 ਅਗਸਤ ਮੋਹਾਲੀ, 9 ਅਗਸਤ, 2025: ਦੇਸ਼ ਕਲਿੱਕ ਬਿਓਰੋ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਆਮ ਚੋਣਾਂ ਦੀ ਤਿਆਰੀ ਹਿਤ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਸਤਾਵਿਤ ਚੋਣ ਜ਼ੋਨ, […]

Continue Reading