ਪੰਜਾਬ ‘ਚ ਗਰਮੀ ਵਧੀ, ਦੁਪਹਿਰ ਵੇਲੇ ਘਰੋਂ ਨਿਕਲਣਾ ਹੋਇਆ ਔਖਾ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਵਧ ਗਈ ਹੈ।ਦੁਪਹਿਰ ਵੇਲੇ ਘਰੋਂ ਨਿਕਲਣਾ ਔਖਾ ਹੋ ਰਿਹਾ ਹੈ। ਸੂਬੇ ਵਿੱਚ ਤਾਪਮਾਨ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਔਸਤ ਅਧਿਕਤਮ ਤਾਪਮਾਨ ਤੋਂ […]

Continue Reading

ਕੈਨੇਡਾ ‘ਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ

ਓਟਾਵਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਰਾਜਧਾਨੀ ਓਟਾਵਾ ਨੇੜੇ ਰੌਕਲੈਂਡ ਇਲਾਕੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਦੁੱਖ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਿਸ਼ਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ […]

Continue Reading

ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ,ਅਮਰੀਕਾ ‘ਚ ਭਾਰਤੀ ਨੌਜਵਾਨ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇੱਕ 31 ਸਾਲਾ ਭਾਰਤੀ ਵਿਅਕਤੀ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ‘ਤੇ ਕਈ ਨਾਬਾਲਗ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਸਾਈ ਕੁਮਾਰ ਕੁਰੇਮੁਲਾ ਨਾਂ ਦਾ ਇਹ ਵਿਅਕਤੀ ਸੋਸ਼ਲ ਮੀਡੀਆ ਐਪ ‘ਤੇ ਆਪਣੇ ਨਾਬਾਲਗ ਹੋਣ ਦਾ ਬਹਾਨਾ ਬਣਾ ਕੇ ਇਨ੍ਹਾਂ ਬੱਚਿਆਂ ਦਾ […]

Continue Reading

ਪਾਕਿਸਤਾਨ ਤੋਂ ਉੱਜੜ ਕੇ 159 ਹਿੰਦੂ ਭਾਰਤ ਪਹੁੰਚੇ, ਇੱਕ ਔਰਤ ਨੇ ਅਟਾਰੀ ਵਿਖੇ ਦਿੱਤਾ ਬੱਚੀ ਨੂੰ ਜਨਮ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਅਨੋਖਾ ਪਲ ਦੇਖਣ ਨੂੰ ਮਿਲਿਆ, ਜਦੋਂ ਪਾਕਿਸਤਾਨ (Pakistan) ਦੇ ਸਿੰਧ ਸੂਬੇ ਤੋਂ ਉੱਜੜ ਕੇ ਭਾਰਤ ਆਈ ਇਕ ਔਰਤ ਨੇ ਅਟਾਰੀ ਸਰਹੱਦ ‘ਤੇ ਇਕ ਬੱਚੀ ਨੂੰ ਜਨਮ ਦਿੱਤਾ। ਵੀਰਵਾਰ ਨੂੰ, ਸਿੰਧ ਤੋਂ 159 ਹਿੰਦੂ ਪ੍ਰਵਾਸੀਆਂ ਦਾ ਇੱਕ ਜੱਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ, ਜਿਸ ਵਿੱਚ ਮਾਇਆ […]

Continue Reading

ਕੈਨੇਡਾ ‘ਚ ਪੰਜਾਬੀ ਲੜਕੀ ‘ਤੇ ਹਮਲਾ

ਕੈਲਗਰੀ: 25 ਮਾਰਚ, ਦੇਸ਼ ਕਲਿੱਕ ਬਿਓਰੋCanada ਕੈਨੇਡਾ ਦੇ Calgary ਕੈਲਗਰੀ ਵਿੱਚ ਇੱਕ ਵਿਅਕਤੀ ਨੇ ਟ੍ਰੇਨ ਸਟੇਸ਼ਨ ਦੇ ਪਲੇਟਫਾਰਮ ‘ਤੇ ਇੱਕ ਪੰਜਾਬੀ ਲੜਕੀ ‘ਤੇ ਹਮਲਾ ਕੀਤਾ ਹੈ। ਕੈਲਗਰੀ ਪੁਲਿਸ ਵਲੋਂ ਬ੍ਰੇਡਨ ਜੋਸਫ਼ ਜੇਮਜ਼ (31) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਉਸ ਉਪਰ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ […]

Continue Reading

ਭਾਰਤੀ ਮੂਲ ਦੀ ਅਮਰੀਕੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦਾ ਗਲਾ ਕੱਟਿਆ

ਵਾਸ਼ਿਗਟਨ: 24 ਮਾਰਚ, ਦੇਸ਼ ਕਲਿੱਕ ਬਿਓਰੋAmerica ਵਿੱਚ Indian origin ਦੀ 48 ਸਾਲਾ ਸਰਿਤਾ ਰਾਮਾਰਾਜੂ ਨਾਂ ਦੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਅਤੇ ਖੁਦ ਵੀ ਜ਼ਹਿਰ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਬਚ ਗਈ। ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਔਰਤ ਨੇ ਆਪ ਹੀ ਪੁਲਿਸ ਨੂੰ […]

Continue Reading

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਹੁਕਮ

ਵਾਸਿੰਗਟਨ, 21 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ। ਦਸਤਖਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ […]

Continue Reading

ਪੰਜਾਬੀ ਔਰਤ ਦੀ ਕੈਨੇਡਾ ਵਿਖੇ ਫਲਾਈਟ ਵਿੱਚ ਮੌਤ

ਜਲੰਧਰ, 18 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਦੀ ਰਹਿਣ ਵਾਲੀ ਇਕ ਔਰਤ ਦੀ ਕੈਨੇਡਾ ‘ਚ ਫਲਾਈਟ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਗਿੱਲ ਵਾਸੀ ਭੋਗਪੁਰ ਕਸਬਾ ਜਲੰਧਰ ਵਜੋਂ ਹੋਈ ਹੈ। ਜੋ ਕੈਨੇਡਾ ਦੇ ਇੱਕ ਏਅਰਪੋਰਟ ਤੋਂ ਦੂਜੇ ਸੂਬੇ ਦੇ ਏਅਰਪੋਰਟ ਨੂੰ ਜਾ ਰਿਹਾ ਸੀ। ਇਸ ਦੌਰਾਨ ਫਲਾਈਟ ਦੌਰਾਨ ਉਨ੍ਹਾਂ ਦੀ ਸਿਹਤ […]

Continue Reading

ਕੈਨੇਡਾ : ਮਾਪਿਆਂ, ਦਾਦਾ-ਦਾਦੀ ਜਾਂ ਨਾਨਾ-ਨਾਨੀ ਦੀ PR ਸਪਾਂਸਰਸ਼ਿਪ ਅਰਜ਼ੀਆਂ ਉਤੇ ਲੱਗੀ ਰੋਕ ਹਟਾਈ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਵਸਦੇ ਪ੍ਰਵਾਸੀਆਂ ਲਈ ਇਕ ਚੰਗੀ ਖਬਰ ਹੈ ਕਿ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੀਆਰ ਦੇਣ ਲਈ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਾਲ 2025 ਵਿੱਚ ਮਾਪਿਆ-ਦਾਦਾ-ਦਾਦੀ ਪ੍ਰੋਗਰਾਮ ਨੂੰ ਖੋਲ੍ਹ ਦਿੱਤਾ ਗਿਆ ਹੈ। ਮੌਜੂਦਾ ਸਾਲ 2025 ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ […]

Continue Reading

ਮਾਰਕ ਕਾਰਨੇ ਭਲਕੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

ਓਟਾਵਾ, 13 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਯਾਨੀ ਸ਼ੁੱਕਰਵਾਰ 14 ਮਾਰਚ ਨੂੰ ਹੋਵੇਗਾ। ਉਹ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜਧਾਨੀ ਓਟਾਵਾ ਦੇ ਰਿਡਿਊ ਹਾਲ ਦੇ ਬਾਲਰੂਮ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ।ਕਾਰਨੇ ਤੋਂ ਇਲਾਵਾ ਉਨ੍ਹਾਂ ਦੇ […]

Continue Reading