ਲੰਡਨ ‘ਚ ਪੰਜਾਬੀ ਨੌਜਵਾਨ ਨੂੰ ਬਲਾਤਕਾਰ ਕੇਸ ‘ਚ 14 ਸਾਲ ਦੀ ਸਜ਼ਾ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋ ਲੰਡਨ ਵਿੱਚ ਇੱਕ ਬੱਚੇ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਬਲਾਤਕਾਰ ਦੀ ਇੱਕ ਹੋਰ ਘਟਨਾਂ ਵਿੱਚ ਇੱਕ 24 ਸਾਲਾ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੰਜਾਬੀ ਨੌਜਵਾਨ ਨਵਰੂਪ ਸਿੰਘ ਨੂੰ ਸ਼ੁੱਕਰਵਾਰ (4 ਜੁਲਾਈ, 2025) ਨੂੰ ਆਈਲਵਰਥ ਕਰਾਊਨ ਕੋਰਟ ਵਿੱਚ ਬਲਾਤਕਾਰ ਸਮੇਤ ਪੰਜ ਦੋਸ਼ਾਂ ਲਈ ਉਮਰ ਕੈਦ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :Punjabi youth dies in Canada: ਪੰਜਾਬ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਢਾਈ ਸਾਲ ਪਹਿਲਾਂ ਵਰਕ ਵੀਜ਼ੇ ‘ਤੇ ਕੈਨੇਡਾ ਦੇ ਐਡਮਿੰਟਨ ਗਿਆ ਸੀ। ਮ੍ਰਿਤਕ ਦੀ ਪਛਾਣ ਹਰਕਮਲ (26) ਵਜੋਂ ਹੋਈ ਹੈ, ਜੋ ਲੁਧਿਆਣਾ ਜ਼ਿਲ੍ਹੇ ਪਿੰਡ ਦਾਦ ਦਾ ਰਹਿਣ ਵਾਲਾ […]

Continue Reading

ਅਮਰੀਕਾ ’ਚ ਅੰਨ੍ਹੇਵਾਹ ਗੋਲ਼ੀਬਾਰੀ, 4 ਦੀ ਮੌਤ, 14 ਜ਼ਖਮੀ

ਸ਼ਿਕਾਗੋ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵਿੱਚ ਦਿਨੋਂ ਦਿਨ ਗੋਲ਼ੀਬਾਰੀਆਂ ਦੀਆਂ ਘਟਨਾਵਾਂ ਵਿੱਚ ਵਧਦੀਆਂ ਜਾ ਰਹੀਆਂ ਹਨ। ਅੱਜ ਫਿਰ ਅਮਰੀਕਾ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ 4 ਵਿਅਕਤੀਆਂ ਦੀ ਜਾਨ ਚਲੀ ਗਈ। ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਇਕ ਰੈਸਟੋਰੈਂਟ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਲਾ ਵਾਪਰੀ। ਪੁਲਿਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ […]

Continue Reading

ਅਮਰੀਕਾ ’ਚ ਮੰਦਰ ਨੂੰ ਬਣਾਇਆ ਨਿਸ਼ਾਨਾ, ਕੀਤੀ ਅੰਨ੍ਹੇਵਾਹ ਗੋਲੀਬਾਰੀ

ਵਾਸ਼ਿੰਗਟਨ, 2 ਜੁਲਾਈ, ਦੇਸ਼ ਕਲਿੱਕ ਬਿਓਰੋ : Firing in America Temple: America ਵਿੱਚ ਮੰਦਰ ਨੂੰ ਇਕ ਵਾਰ ਫਿਰ ਤੋਂ ਨਿਸ਼ਾਨਾ ਬਣਾਇਆ ਗਿਆ ਹੈ। ਯੂਟਾ ਦੇ ਸਪੇਨਿਸ਼ ਫੋਰਕ ਵਿੱਚ ਸਥਿਤ ਇਸਕੌਨ ਸ੍ਰੀ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਉਤੇ ਗੋਲੀਬਾਰੀ ਕੀਤੀ ਗਈ ਹੈ। ਰਾਤ ਸਮੇਂ ਮੰਦਰ (Temple) ਕੈਂਪਸ ਵਿਚ 20 ਤੋਂ 30 ਗੋਲੀਆਂ (firing) ਚਲਾਈਆਂ ਗਈਆਂ ਹਨ, ਜਿਸ […]

Continue Reading

ਅਮਰੀਕਾ ‘ਚ ਵਿਆਹ ਕਰਵਾਉਣ ਗਈ ਭਾਰਤੀ ਕੁੜੀ ਹੋਈ ਗਾਇਬ, ਅਮਰੀਕਨ ਪੁਲਿਸ ਕਰ ਰਹੀ ਰਿਸ਼ਤੇਦਾਰਾਂ ਦੀ ਭਾਲ

ਨਵੀਂ ਦਿੱਲੀ, 30 ਜੂਨ, ਦੇਸ਼ ਕਲਿਕ ਬਿਊਰੋ :ਇੱਕ 24 ਸਾਲਾ ਸਿਮਰਨ ਨਾਂ ਦੀ ਭਾਰਤੀ ਕੁੜੀ (Indian girl) ਦੇ ਅਮਰੀਕਾ (US) ਵਿੱਚ ਗਾਇਬ ਹੋਣ (Missing) ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਸਿਮਰਨ ਨਿਊ ਜਰਸੀ ਵਿਖੇ ਨੂੰ ਵਿਆਹ ਕਰਵਾਉਣ ਲਈ ਭਾਰਤ ਤੋਂ ਆਈ ਸੀ। ਇਥੇ ਉਸਨੂੰ ਅਖੀਰ ਵਾਰੀ ਵੇਖਿਆ ਗਿਆ।ਸਥਾਨਕ ਲਿੰਡਨਵੋਲਡ ਪੁਲਿਸ ਨੂੰ ਇਸ ਮਾਮਲੇ […]

Continue Reading

ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ‘ਚ ਖੁੱਲ੍ਹਿਆ ਸਰਕਾਰੀ ਸਕੂਲ

ਅੰਮ੍ਰਿਤਸਰ, 27 ਜੂਨ, ਦੇਸ਼ ਕਲਿਕ ਬਿਊਰੋ :1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਨੇ 5 ਮਹੀਨੇ ਪਹਿਲਾਂ ਮਨਜ਼ੂਰੀ ਦੇ ਦਿੱਤੀ ਸੀ।ਖਾਲੜਾ ਦੀ ਪਤਨੀ ਪਰਮਜੀਤ ਕੌਰ […]

Continue Reading

ਕੁੱਕੀ ਕੋਚ ਦੇ ਫਰਜ਼ੰਦ ਅਜੈਦੀਪ ਦੀ ਅੰਤਿਮ ਅਰਦਾਸ 27 ਜੂਨ ਨੂੰ ਬਾਲੀਆਂ ‘ਚ

ਕਿੱਥੇ ਕੱਟੇਂਗਾ ਰਾਤ ਵੇ ਟੁੱਟਿਆ ਤਾਰਿਆ-ਸੰਗਰੂਰ: 26 ਜੂਨ, 2025 – 15 ਜੂਨ ਦਾ ਦਿਨ ਮਨਜੀਤ ਸਿੰਘ ਕੁੱਕੀ ਕੋਚ ਲਈ ਕਹਿਰ ਦਾ ਦਿਨ ਹੋ ਗੁਜ਼ਰਿਆ ਜਦੋਂ ਉਨ੍ਹਾਂ ਦੇ ਪਰਿਵਾਰ ‘ਚ 25 ਸਾਲ ਤੋਂ ਚਮਕਦਾ, ਦਮਕਦਾ ਤੇ ਲੋਆਂ ਵਿਖੇਰਦਾ ਅਜੈਦੀਪ ਨਾਂ ਦਾ ਦੀਪ ਸਦਾ ਲਈ ਬੁਝ ਗਿਆ। ਕੁੱਕੀ ਕੋਚ ਭਾਵੇਂ ਸੰਗਰੂਰ ਲਾਗਲੇ ਪਿੰਡ ਬਾਲੀਆਂ ਦੇ ਵੱਡੇ ਪਰਿਵਾਰ […]

Continue Reading

Mexico ‘ਚ ਤਿਉਹਾਰ ਮੌਕੇ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ

ਮੈਕਸੀਕੋ ਸਿਟੀ, 26 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਮੈਕਸੀਕੋ (Mexico) ਦੇ ਗੁਆਨਾਜੁਆਟੋ ਰਾਜ ਦੇ ਇਰਾਪੁਆਟੋ ਸ਼ਹਿਰ ਵਿੱਚ ਭਿਆਨਕ ਗੋਲੀਬਾਰੀ (shooting) ਹੋਈ। ਇਸ ਹਮਲੇ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 20 ਲੋਕ ਜ਼ਖਮੀ ਹੋ ਗਏ।ਉਸ ਸਮੇਂ ਇਰਾਪੁਆਟੋ ਵਿੱਚ ਸੇਂਟ ਜੌਨ ਦ ਬੈਪਟਿਸਟ ਤਿਉਹਾਰ ਦੇ ਮੌਕੇ ‘ਤੇ ਲੋਕ ਸੜਕ ‘ਤੇ ਨੱਚ ਰਹੇ […]

Continue Reading

ਇਰਾਨ ਤੋਂ 282 ਭਾਰਤੀਆਂ ਨੂੰ ਲੈ ਕੇ ਇੱਕ ਹੋਰ ਉਡਾਣ ਦਿੱਲੀ ਪਹੁੰਚੀ, ਦੂਤਾਵਾਸ ਨੇ ਨਿਕਾਸੀ ਕਾਰਜ ਕੀਤਾ ਬੰਦ

ਨਵੀਂ ਦਿੱਲੀ, 25 ਜੂਨ, ਦੇਸ਼ ਕਲਿਕ ਬਿਊਰੋ :282 ਭਾਰਤੀਆਂ ਨੂੰ ਲੈ ਕੇ ਇੱਕ ਉਡਾਣ ਬੀਤੀ ਰਾਤ 12.01 ਵਜੇ ਮਸ਼ਹਦ ਤੋਂ ਦਿੱਲੀ ਪਹੁੰਚੀ।ਇਸ ਦੌਰਾਨ ਇਰਾਨ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਈਰਾਨ ਅਤੇ ਇਜ਼ਰਾਈਲ ਵਿਚਕਾਰ ਫੌਜੀ ਟਕਰਾਅ ਦੌਰਾਨ ਸ਼ੁਰੂ ਹੋਏ ਨਿਕਾਸੀ ਕਾਰਜ ਨੂੰ ਬੰਦ ਕਰ ਰਿਹਾ ਹੈ, ਕਿਉਂਕਿ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਗਈ ਹੈ। […]

Continue Reading

ਅਮਰੀਕਾ ‘ਚ ਬੇਕਾਬੂ ਕਾਰ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗੀ, 2 ਭਾਰਤੀ ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ : 2 Indian students die-ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤ ਦੇ ਦੋ ਨੌਜਵਾਨਾਂ (2 Indian students) ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਘੁੰਮਣ ਲਈ ਜਾ ਰਹੇ ਸਨ। ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਇਸ ਨੇ ਕੰਟਰੋਲ ਗੁਆ […]

Continue Reading