ਦੇਸ਼ ਨਿਕਾਲੇ ਨੂੰ ਲੈ ਕੇ ਭਾਰਤੀ ਵਿਦਿਆਰਥੀ ਸਮੇਤ 4 ਨੇ ਟਰੰਪ ਪ੍ਰਸ਼ਾਸਨ ‘ਤੇ ਕੀਤਾ ਮੁਕੱਦਮਾ

ਨਵੀਂ ਦਿੱਲੀ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਇੱਕ ਭਾਰਤੀ ਵਿਦਿਆਰਥੀ ਸਮੇਤ ਚਾਰ ਵਿਦਿਆਰਥੀਆਂ ਨੇ ਡੋਨਾਲਡ ਟਰੰਪ ਪ੍ਰਸ਼ਾਸਨ ‘ਤੇ ਉਨ੍ਹਾਂ ਦੇ ਵਿਦਿਆਰਥੀ ਇਮੀਗ੍ਰੇਸ਼ਨ ਦਰਜੇ ਨੂੰ ਗੈਰ-ਕਾਨੂੰਨੀ ਢੰਗ ਨਾਲ ਖਤਮ ਕਰਨ ਦਾ ਦੋਸ਼ ਲਗਾਇਆ ਹੈ ਜਿਸ ਕਾਰਨ ਉਨ੍ਹਾਂ ਨੂੰ ਦੇਸ਼ ਨਿਕਾਲੇ ਮਿਲਣ ਦਾ ਖ਼ਤਰਾ ਵਧ ਗਿਆ ਹੈ।ਭਾਰਤ ਦਾ ਚਿਨਮਯ ਦਿਓਰ ਅਤੇ ਮਿਸ਼ੀਗਨ ਪਬਲਿਕ ਯੂਨੀਵਰਸਿਟੀਆਂ ਦੇ ਤਿੰਨ ਹੋਰ ਅੰਤਰਰਾਸ਼ਟਰੀ […]

Continue Reading

ਛੋਟਾ ਜਹਾਜ਼ ਹੋਇਆ ਕਰੈਸ਼, ਪੰਜਾਬੀ ਮੂਲ ਦੀ ਸਰਜਨ ਤੇ ਪਰਿਵਾਰਕ ਮੈਂਬਰਾਂ ਸਣੇ ਛੇ ਵਿਅਕਤੀਆਂ ਦੀ ਮੌਤ

ਨਿਊਯਾਰਕ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਨਿਊਯਾਰਕ ਰਾਜ ਵਿੱਚ ਇੱਕ ਛੋਟੇ ਜਹਾਜ਼ ਦੇ ਕਰੈਸ਼ ਹੋਣ ਕਾਰਨ ਪੰਜਾਬ ਵਿੱਚ ਜਨਮੀ ਇੱਕ ਸਰਜਨ, ਉਸਦੇ ਦੋ ਬੱਚੇ, ਉਨ੍ਹਾਂ ਦੇ ਸਾਥੀ ਅਤੇ ਪਤੀ ਦੀ ਮੌਤ ਹੋ ਗਈ। ਮ੍ਰਿਤਕ ਪਤੀ ਹੀ ਜਹਾਜ਼ ਚਲਾ ਰਿਹਾ ਸੀ।ਜੌਇ ਸੈਣੀ ਦੇ ਪਰਿਵਾਰ ਨੇ ਐਤਵਾਰ ਨੂੰ ਮੀਡੀਆ ਨੂੰ ਜਾਰੀ ਇਕ ਬਿਆਨ ਵਿੱਚ ਹਾਦਸੇ ਬਾਰੇ ਦੱਸਿਆ।ਨੈਸ਼ਨਲ […]

Continue Reading

ਅਮਰੀਕੀ ਸਰਕਾਰ ਵਿਦੇਸ਼ੀ ਨਾਗਰਿਕਾਂ ‘ਤੇ ਹੋਈ ਹੋਰ ਸਖ਼ਤ

ਮਹੀਨੇ ‘ਚ ਰਜਿਸਟਰੇਸ਼ਨ ਨਾ ਕਰਵਾਈ ਤਾਂ ਹੋਵੇਗਾ ਜੁਰਮਾਨਾ ਤੇ ਜੇਲ੍ਹ ਵਾਸ਼ਿੰਗਟਨ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ : ਅਮਰੀਕੀ ਸਰਕਾਰ ਨੇ ਕਿਹਾ ਹੈ ਕਿ ਬਿਨਾਂ ਰਜਿਸਟ੍ਰੇਸ਼ਨ ਦੇ 30 ਦਿਨਾਂ ਤੋਂ ਵੱਧ ਸਮੇਂ ਤੱਕ ਅਮਰੀਕਾ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਜ਼ੁਰਮਾਨਾ ਅਤੇ ਜੇਲ੍ਹ ਦੀ ਸਜ਼ਾ ਸਮੇਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ […]

Continue Reading

ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਰਹੱਸਮਈ ਮੌਤ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਕੈਡੇਟ ਦੇ ਤੌਰ ‘ਤੇ ਜਲ ਸੈਨਾ ‘ਚ ਭਰਤੀ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸਮੁੰਦਰੀ ਜਹਾਜ਼ ‘ਚ ਫਾਹਾ ਲੈ […]

Continue Reading

ਪੰਜਾਬ ‘ਚ ਗਰਮੀ ਵਧੀ, ਦੁਪਹਿਰ ਵੇਲੇ ਘਰੋਂ ਨਿਕਲਣਾ ਹੋਇਆ ਔਖਾ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਵਧ ਗਈ ਹੈ।ਦੁਪਹਿਰ ਵੇਲੇ ਘਰੋਂ ਨਿਕਲਣਾ ਔਖਾ ਹੋ ਰਿਹਾ ਹੈ। ਸੂਬੇ ਵਿੱਚ ਤਾਪਮਾਨ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਔਸਤ ਅਧਿਕਤਮ ਤਾਪਮਾਨ ਤੋਂ […]

Continue Reading

ਕੈਨੇਡਾ ‘ਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ

ਓਟਾਵਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਰਾਜਧਾਨੀ ਓਟਾਵਾ ਨੇੜੇ ਰੌਕਲੈਂਡ ਇਲਾਕੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਦੁੱਖ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਿਸ਼ਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ […]

Continue Reading

ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ,ਅਮਰੀਕਾ ‘ਚ ਭਾਰਤੀ ਨੌਜਵਾਨ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇੱਕ 31 ਸਾਲਾ ਭਾਰਤੀ ਵਿਅਕਤੀ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ‘ਤੇ ਕਈ ਨਾਬਾਲਗ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਸਾਈ ਕੁਮਾਰ ਕੁਰੇਮੁਲਾ ਨਾਂ ਦਾ ਇਹ ਵਿਅਕਤੀ ਸੋਸ਼ਲ ਮੀਡੀਆ ਐਪ ‘ਤੇ ਆਪਣੇ ਨਾਬਾਲਗ ਹੋਣ ਦਾ ਬਹਾਨਾ ਬਣਾ ਕੇ ਇਨ੍ਹਾਂ ਬੱਚਿਆਂ ਦਾ […]

Continue Reading

ਪਾਕਿਸਤਾਨ ਤੋਂ ਉੱਜੜ ਕੇ 159 ਹਿੰਦੂ ਭਾਰਤ ਪਹੁੰਚੇ, ਇੱਕ ਔਰਤ ਨੇ ਅਟਾਰੀ ਵਿਖੇ ਦਿੱਤਾ ਬੱਚੀ ਨੂੰ ਜਨਮ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਅਨੋਖਾ ਪਲ ਦੇਖਣ ਨੂੰ ਮਿਲਿਆ, ਜਦੋਂ ਪਾਕਿਸਤਾਨ (Pakistan) ਦੇ ਸਿੰਧ ਸੂਬੇ ਤੋਂ ਉੱਜੜ ਕੇ ਭਾਰਤ ਆਈ ਇਕ ਔਰਤ ਨੇ ਅਟਾਰੀ ਸਰਹੱਦ ‘ਤੇ ਇਕ ਬੱਚੀ ਨੂੰ ਜਨਮ ਦਿੱਤਾ। ਵੀਰਵਾਰ ਨੂੰ, ਸਿੰਧ ਤੋਂ 159 ਹਿੰਦੂ ਪ੍ਰਵਾਸੀਆਂ ਦਾ ਇੱਕ ਜੱਥਾ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਿਆ, ਜਿਸ ਵਿੱਚ ਮਾਇਆ […]

Continue Reading

ਕੈਨੇਡਾ ‘ਚ ਪੰਜਾਬੀ ਲੜਕੀ ‘ਤੇ ਹਮਲਾ

ਕੈਲਗਰੀ: 25 ਮਾਰਚ, ਦੇਸ਼ ਕਲਿੱਕ ਬਿਓਰੋCanada ਕੈਨੇਡਾ ਦੇ Calgary ਕੈਲਗਰੀ ਵਿੱਚ ਇੱਕ ਵਿਅਕਤੀ ਨੇ ਟ੍ਰੇਨ ਸਟੇਸ਼ਨ ਦੇ ਪਲੇਟਫਾਰਮ ‘ਤੇ ਇੱਕ ਪੰਜਾਬੀ ਲੜਕੀ ‘ਤੇ ਹਮਲਾ ਕੀਤਾ ਹੈ। ਕੈਲਗਰੀ ਪੁਲਿਸ ਵਲੋਂ ਬ੍ਰੇਡਨ ਜੋਸਫ਼ ਜੇਮਜ਼ (31) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਉਸ ਉਪਰ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ […]

Continue Reading

ਭਾਰਤੀ ਮੂਲ ਦੀ ਅਮਰੀਕੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦਾ ਗਲਾ ਕੱਟਿਆ

ਵਾਸ਼ਿਗਟਨ: 24 ਮਾਰਚ, ਦੇਸ਼ ਕਲਿੱਕ ਬਿਓਰੋAmerica ਵਿੱਚ Indian origin ਦੀ 48 ਸਾਲਾ ਸਰਿਤਾ ਰਾਮਾਰਾਜੂ ਨਾਂ ਦੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਅਤੇ ਖੁਦ ਵੀ ਜ਼ਹਿਰ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਬਚ ਗਈ। ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਔਰਤ ਨੇ ਆਪ ਹੀ ਪੁਲਿਸ ਨੂੰ […]

Continue Reading