ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਦਰਜ ਹੋਇਆ ਪਰਚਾ, ਪੜ੍ਹੋ ਪੂਰਾ ਵੇਰਵਾ
ਮਾਨਸਾ, 16 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ, ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਧੋਖਾਧੜੀ ਦੇ ਦੋਸ਼ਾਂ ‘ਤੇ ਕੀਤੀ ਗਈ ਸੀ। ਪਿਛਲੇ ਹਫ਼ਤੇ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ […]
Continue Reading
