Mithun Chakraborty ਦਾਦਾ ਸਾਹਿਬ ਫਾਲਕੇ ਐਵਾਰਡ ਹੋਣਗੇ ਸਨਮਾਨਿਤ

ਨਵੀਂ ਦਿੱਲੀ: 30 ਸਤੰਬਰ, ਦੇਸ਼ ਕਲਿੱਕ ਬਿਓਰੋ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿਚ ਪਾਏ ਯੋਗਦਾਨ ਸਦਕਾ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਚੋਣ ਜਿਊਰੀ ਵੱਲੋਂ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। ਮਿਥੁਨ ਚੱਕਰਵਰਤੀ, ਜਿਨ੍ਹਾਂ ਨੂੰ ਬਾਲੀਵੁੱਡ ਦਾ ਪਹਿਲਾ ਡਿਸਕੋ ਡਾਂਸਰ ਕਿਹਾ ਜਾਂਦਾ ਹੈ। […]

Continue Reading

“ਝੰਕਾਰ 2024”- ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੀ ਇੱਕ ਸੱਭਿਆਚਾਰਕ ਸ਼ਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ

ਚੰਡੀਗੜ੍ਹ: 26 ਸਤੰਬਰ, 2024, ਦੇਸ਼ ਕਲਿੱਕ ਬਿਓਰੋ  ਕੇਂਦਰ ਸਰਕਾਰ ਕਰਮਚਾਰੀ ਭਲਾਈ ਕੋਆਰਡੀਨੇਸ਼ਨ ਕਮੇਟੀ (ਸੀ.ਜੀ.ਈ.ਡਬਲਿਊ.ਸੀ.ਸੀ), ਚੰਡੀਗੜ੍ਹ ਵੱਲੋਂ ਕੱਲ੍ਹ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਸ਼ਾਮ ְ‘ਝੰਕਾਰ 2024’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਹਿੱਸਾ ਲੈਣ ਵਾਲੇ ਵਿਭਾਗਾਂ […]

Continue Reading

ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ

ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਖਾਲੜਾ ਦੇ ਜੀਵਨ ’ਤੇ ਅਧਾਰਿਤ ਹੈ ਫਿਲਮ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝੀ ਦੀ ਨਵੀਂ ਆਉਣ ਵਾਲੀ ਫਿਲਮ ‘ਪੰਜਾਬ 95’ ਉਤੇ ਸ਼ੈਂਸਰ ਬੋਰਡ ਨੇ ਕੱਚੀ ਚਲਾਈ ਹੈ। ਫਿਲਮ ‘ਪੰਜਾਬ 95’ ਵਿੱਚ 120 ਕੱਟ ਲਾਉਣ ਲਈ ਕਿਹਾ ਹੈ। ਸੀਬੀਐਫਸੀ ਨੇ ਪਹਿਲਾਂ ਇਸ ਫਿਲਮ ਉਤੇ 85 ਕੱਟ ਲਗਾਉਣ […]

Continue Reading