ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਨੇ ਆਪਣੇ ਗੀਤਾਂ ‘ਚ ਵਰਤੀ ਭਾਸ਼ਾ ਲਈ ਮੁਆਫ਼ੀ ਮੰਗੀ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਇਹ ਜਾਣਕਾਰੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੋਵੇਂ ਗਾਇਕ ਇਸ ਸਮੇਂ ਵਿਦੇਸ਼ ਵਿੱਚ ਹਨ।ਦੋਵਾਂ ਨੇ ਫ਼ੋਨ ‘ਤੇ ਕਿਹਾ ਹੈ […]

Continue Reading

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

ਵਿਦਿਆਰਥੀਆਂ ਨੂੰ ਨਿਖਾਰ ਕੇ ਉਚੇ ਮੁਕਾਮਾਂ *ਤੇ ਪਹੁੰਚਾਉਣ ਦਾ ਕਾਰਜ ਕਰ ਰਿਹੈ ਸਿਖਿਆ ਵਿਭਾਗਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ, ਵਿਦਿਆਰਥੀਆਂ ਦੀ ਦਿਖਾਈ ਦਿੱਤੀ ਮਿਹਨਤ ਫਾਜ਼ਿਲਕਾ, 10 ਅਗਸਤ, ਦੇਸ਼ ਕਲਿੱਕ ਬਿਓਰੋ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ […]

Continue Reading

ਭਾਰੀ ਵਿਰੋਧ ਤੋਂ ਬਾਅਦ ਦਿਲਜੀਤ ਦੋਸਾਂਝ ਦੀ ਫਿਲਮ ‘ਬਾਰਡਰ 2’ ਦਾ ਟੀਜ਼ਰ 15 ਅਗਸਤ ਨੂੰ ਅਵੇਗਾ

ਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਵਿੱਚ ਭਾਰੀ ਵਿਰੋਧ ਤੋਂ ਬਾਅਦ ਦਿਲਜੀਤ ਦੋਸਾਂਝ ਦੀ ਫਿਲਮ ‘ਬਾਰਡਰ 2’ ਦਾ ਪਹਿਲਾ ਟੀਜ਼ਰ ਤਿਆਰ ਹੈ। ਖਾਸ ਗੱਲ ਇਹ ਹੈ ਕਿ ਸੈਂਸਰ ਬੋਰਡ (CBFC) ਨੇ ਵੀ ਇਸ ਟੀਜ਼ਰ ਨੂੰ U/A ਸਰਟੀਫਿਕੇਟ ਦੇ ਕੇ ਇਜਾਜ਼ਤ ਦੇ ਦਿੱਤੀ ਹੈ। 1997 ਦੀ ਬਲਾਕਬਸਟਰ ‘ਬਾਰਡਰ’ ਦੇ ਇਸ ਸੀਕਵਲ ਦਾ ਪਹਿਲਾ ਟੀਜ਼ਰ 15 […]

Continue Reading

ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਇਆ ਤੀਆਂ ਦਾ ਮੇਲਾ, ਹਰਸ਼ਦੀਪ ਕੌਰ ਬਣੀ ਮਿਸ ਤੀਜ 

ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 8 ਅਗਸਤ, ਭਟੋਆ  ਪੰਜਾਬ ਕਲਾ ਮੰਚ ਰਜਿ. ਸ੍ਰੀ  ਚਮਕੌਰ ਸਾਹਿਬ ਵੱਲੋ  ਇਲਾਕਾ ਨਿਵਾਸੀਆਂ ਤੇ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ 24ਵਾਂ ਤੀਆਂ ਦਾ ਮੇਲਾ  ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਟੇਜ ਦਾ ਉਦਘਾਟਨ ਬੀਬੀ ਹਰਪ੍ਰੀਤ ਕੌਰ ਨੇ  ਰੀਬਨ ਕੱਟ ਕੇ ਕੀਤਾ ਗਿਆ। ਜਸਮੀਨ ਕੌਰ […]

Continue Reading

ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ। ਨਿਜ਼ਾਮੂਦੀਨ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ। ਜਾਣਕਾਰੀ ਅਨੁਸਾਰ, ਸਕੂਟੀ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਵਿੱਚ ਜਦੋਂ ਮਾਮਲਾ ਵਧਿਆ ਤਾਂ ਆਸਿਫ਼ ਕੁਰੈਸ਼ੀ ਨਾਮ ਦੇ ਵਿਅਕਤੀ ਦੀ ਹੱਤਿਆ ਕਰ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਾਈ ਭਾਵੁਕ ਪੋਸਟ

ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਉਤੇ ਭਾਵੁਕ ਪੋਸਟ ਪਾਈ ਗਈ ਹੈ। ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਬੁੱਤ ਕੋਲ ਖੜ੍ਹੇ ਦੀ ਫੋਟੇ ਸਾਂਝੀ ਕਰਦੇ ਹੋਏ ਹੋਏ ਲਿਖਿਆ ਹੈ, ਸੁਣ ਬੇਟਾ, ਅੱਜ ਫਿਰ ਤੇਰੇ ਕੋਲ ਆਇਆ ਹਾਂ..।

Continue Reading

ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ, ਕਾਰਵਾਈ ਲਈ DGP ਨੂੰ ਲਿਖਿਆਚੰਡੀਗੜ੍ਹ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿੱਚ ਕਾਰਵਾਈ ਲਈ ਪੰਜਾਬ ਦੇ ਡੀਜੀਪੀ […]

Continue Reading

ਸਰਕਾਰੀ ਸਕੂਲ ਬੂਰਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ: 6 ਅਗਸਤ (ਭਟੋਆ) ਸਰਕਾਰੀ ਪ੍ਰਾਇਮਰੀ ਸਕੂਲ ਬੂਰਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਸਕੂਲ ਮੁਖੀ ਮਨੀਸ਼ਾ ਕਾਲੀਆ ਨੇ ਦੱਸਿਆ ਕਿ ਤੀਆਂ ਦੇ ਤਿਉਹਾਰ ਦਾ ਸਾਡੇ ਪੰਜਾਬੀ ਸੱਭਿਆਚਾਰ ਵਿੱਚ ਖਾਸ ਮਹੱਤਵ ਹੈ।ਇਸੇ ਮੰਤਵ ਨਾਲ ਸਕੂਲ ਵਿੱਚ ਬੱਚਿਆਂ ਨਾਲ ਇਹ ਤਿਉਹਾਰ ਮਨਾਇਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸਦੇ ਮਹੱਤਵ ਬਾਰੇ ਦੱਸਿਆ ਜਾ ਸਕੇ।ਇਸ ਮੌਕੇ […]

Continue Reading

ਆਰੀਆ ਸਕੂਲ ਮੋਰਿੰਡਾ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ

 ਮੋਰਿੰਡਾ: 3 ਅਗਸਤ, ਭਟੋਆ  ਆਰੀਆ ਗਰਲਸ ਸੀਨੀਅਰ ਸੈਕਡਰੀ ਸਕੂਲ ਮੋਰਿੰਡਾ ਵਲੋਂ ਤੀਆਂ ਦਾ ਇਤਹਾਸਿਕ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਪੰਜਾਬੀ ਸੂਟਾਂ ਅਤੇ ਫੁਲਕਾਰੀਆਂ ਵਿਚ ਸਜੀਆਂ ਅਧਿਆਪਕਾਂ ਅਤੇ ਵਿਦਆਰਥਣਾਂ ਨੇ ਗਿੱਧੇ, ਭੰਗੜੇ, ਡਾਂਸ, ਅਤੇ ਗੀਤ ਸੰਗੀਤ ਵਿੱਚ ਭਾਗ ਲਿਆ। ਰੰਗ ਬਿਰੰਗੀਆਂ ਰਵਾਇਤੀ ਪੋਸ਼ਾਕਾਂ ਵਿੱਚ […]

Continue Reading

ਸੋਹਾਣਾ ਫਾਊਂਡੇਸ਼ਨ ਨੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ

ਤੀਆਂ ਵਰਗੇ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ ਦੀ ਰੂਹ : ਪਰਵਿੰਦਰ ਸਿੰਘ ਸੋਹਾਣਾ ਮੋਹਾਲੀ, 2 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬੀ ਸੱਭਿਆਚਾਰ ਅਤੇ ਰੀਤ-ਰਿਵਾਜਾਂ ਨੂੰ ਸਾਂਭ ਕੇ ਰੱਖਣ ਦੀ ਕੋਸ਼ਿਸ਼ ਵਜੋਂ ਸੋਹਾਣਾ ਫਾਊਂਡੇਸ਼ਨ ਵੱਲੋਂ ਮੋਹਾਲੀ ਦੇ ਸੈਕਟਰ 78 ਵਿਚ ਤੀਆਂ ਨੂੰ ਸਮਰਪਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਫਾਊਂਡੇਸ਼ਨ ਦੀ ਪ੍ਰਧਾਨ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ […]

Continue Reading