ਨਹੀਂ ਰਹੇ ਮਹਾਭਾਰਤ ‘ਚ ‘ਕਰਨ’ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ

ਮੁੰਬਈ, 15 ਅਕਤੂਬਰ :ਦੇਸ਼ ਕਲਿਕ ਬਿਊਰੋ : ਬਾਲੀਵੁੱਡ ਇੰਡਸਟਰੀ ਤੋਂ ਦੁਖਦਾਈ ਖ਼ਬਰ ਆਈ ਹੈ। ਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਟੀਵੀ ਅਤੇ ਬਾਲੀਵੁੱਡ ਅਦਾਕਾਰ ਪੰਕਜ ਧੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ 68 ਸਾਲ ਦੀ ਉਮਰ ਵਿੱਚ ਆਪਣੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਇਹ ਦਿੱਗਜ ਅਦਾਕਾਰ ਕੈਂਸਰ ਤੋਂ ਪੀੜਤ […]

Continue Reading

ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਜੱਦੀ ਪਿੰਡ ‘ਚ ਸਪੁਰਦ-ਏ-ਖਾਕ

ਫਗਵਾੜਾ, 14 ਅਕਤੂਬਰ : ਦੇਸ਼ ਕਲਿੱਕ ਬਿਓਰੋ : ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ ਨੂੰ ਕਪੂਰਥਲਾ ਦੇ ਪਿੰਡ ਭੰਡਾਲ ਦੋਨਾ ਵਿਚ ਸਪੁਰਦ-ਏ-ਖਾਕ ਕੀਤਾ ਗਿਆ। ਇਕਬਾਲ ਮੁਹੰਮਦ 67 ਸਾਲ ਦੇ ਸਨ। ਪਰਿਵਾਰਕ ਸੂਤਰਾਂ ਮੁਤਾਬਕ, ਉਹ ਫਗਵਾੜਾ ਵਿਖੇ ਆਪਣੇ ਪੁੱਤਰ ਦੇ ਘਰ ਆਏ ਹੋਏ ਸਨ, ਜਿਥੇ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ ਅਤੇ ਉਥੇ […]

Continue Reading

ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਦਾ ਦੇਹਾਂਤ, ਨਮਾਜ਼-ਏ-ਜਨਾਜ਼ਾ ਅੱਜ

ਜਲੰਧਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (70) ਦਾ ਦੇਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ, ਖਾਨ ਸਾਬ ਦੇ ਪਿਤਾ ਫਗਵਾੜਾ ਵਿਖੇ ਆਪਣੇ ਪੁੱਤਰ ਦੇ ਘਰ ਜਾ ਰਹੇ ਸਨ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉੱਥੇ ਉਨ੍ਹਾਂ […]

Continue Reading

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 13 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ‘ਤੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸੰਨੀ ਦਿਓਲ ਦੇ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਪਹੁੰਚਣ ਦੌਰਾਨ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਕੱਠੀ ਹੋ ਗਈ। […]

Continue Reading

ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ਮੌਕੇ ਲੋਕਾਂ ਦੇ ਵੱਡੇ ਪੱਧਰ ‘ਤੇ ਮੋਬਾਈਲ ਫੋਨ ਹੋਏ ਚੋਰੀ

ਲੁਧਿਆਣਾ, 11 ਅਕਤੂਬਰ: ਦੇਸ਼ ਕਲਿਕ ਬਿਊਰੋ : ਗਾਇਕ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ਮੌਕੇ ਕਰੀਬ 150 ਲੋਕਾਂ ਦੇ ਮੋਬਾਈਲ ਫੋਨ ਚੋਰੀ ਹੋਣ ਦੀ ਖਬਰ ਹੈ। ਇਹ ਵੀ ਦੱਸ ਦਈਏ ਕਿ ਕਈ ਨਾਮੀ ਸਿੰਗਰਾਂ ਦੇ ਵੀ ਫੋਨ ਚੋਰੀ ਹੋਏ ਹਨ। ਇਨ੍ਹਾਂ ਵਿੱਚ ਗਾਇਕ ਗਗਨ ਕੋਕਰੀ, ਜਸਬੀਰ ਜੱਸੀ ਅਤੇ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਫ਼ੋਨ ਵੀ ਸ਼ਾਮਲ […]

Continue Reading

AP ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਮਾਮਲੇ ‘ਚ ਵੱਡਾ ਖੁਲਾਸਾ, ਪੜ੍ਹੋ ਵੇਰਵਾ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। 25 ਸਾਲਾ ਅਭਿਜੀਤ ਕਿੰਗਰਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਢਿੱਲੋਂ ਨੂੰ ਡਰਾਉਣ ਲਈ ਕੰਟਰੈਕਟ ‘ਤੇ ਰੱਖਿਆ ਸੀ। ਉਹ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, […]

Continue Reading

ਕੁਲਵਿੰਦਰ ਬਿੱਲੇ ਨੇ ਰਾਜਵੀਰ ਜਵੰਦੇ ਲਈ ਲਿਖੀ ਭਾਵੁਕ ਪੋਸਟ, ਕਿਹਾ, “ਤੇਰੀ ਬੇਟੀ ਕਹਿ ਰਹੀ ਸੀ ਪਾਪਾ ਹੁਣ ਤਾਂ ਉਠ ਜਾਓ ਲਾਸਟ ਮੌਕਾ ਏ”

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਰਾਜਵੀਰ ਜਵੰਦਾ ਦੇ ਇਸ ਜਹਾਨ ਤੋਂ ਤੁਰ ਜਾਣ ਤੋਂ ਬਾਅਦ ਕੁਲਵਿੰਦਰ ਬਿੱਲਾ ਨੇ ਇੱਕ ਭਾਵੁਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਜਿਸ ਉਸ ਨੇ ਕਿਹਾ ਕਿ, “ਰਾਜਵੀਰ ਕਿੱਥੋਂ ਲੱਭੀਏ ਤੈਨੂੰ ?” ਸਾਨੂੰ ਮਾਫ਼ ਕਰੀ ਯਾਰਾ ਤੈਨੂੰ ਬਚਾਉਣ ਲਈ ਦਿਨ ਰਾਤ ਇੱਕ ਕੀਤੀ ਪਰ ਸਾਡੇ ਪੱਲੇ ਕੁੱਜ ਵੀ […]

Continue Reading

ਕੀਰਤਪੁਰ ਸਾਹਿਬ ਵਿਖੇ ਰਾਜਵੀਰ ਜਵੰਦਾ ਦੇ ਫੁੱਲ ਕੀਤੇ ਗਏ ਜਲ ਪ੍ਰਵਾਹ

ਕੀਰਤਪੁਰ ਸਾਹਿਬ, 10 ਅਕਤੂਬਰ: ਦੇਸ਼ ਕਲਿਕ ਬਿਊਰੋ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਪੋਨਾ ਵਿਖੇ ਹੋਇਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦੇ ਫੁੱਲ ਚੁਗੇ ਗਏ। ਫੁੱਲ ਚੁਗਣ ਤੋਂ ਬਾਅਦ ਜਵੰਦਾ ਦੇ ਫੁੱਲ ਪਰਿਵਾਰ ਵੱਲੋਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੇ ਗਏ। ਰਾਜਵੀਰ ਜਵੰਦਾ 27 ਸਤੰਬਰ […]

Continue Reading

ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ

ਜਲੰਧਰ, 10 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਵਰਿੰਦਰ ਘੁੰਮਣ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਚ ਕੀਤਾ ਗਿਆ। ਵਰਿੰਦਰ ਘੁੰਮਣ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਹੋਏ। ਉਨ੍ਹਾਂ ਨੂੰ ਅੰਤਿਮ ਵਿਦਾਈ […]

Continue Reading

ਪੰਜਾਬੀ ਗਾਇਕ ਗੁਰਮੀਤ ਮਾਨ ਨਹੀ ਰਹੇ

ਰੂਪਨਗਰ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਮੀਤ ਮਾਨ ਰੂਪਨਗਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਉਹ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ। ਤੁਹਾਨੂੰ ਦੱਸ ਦੇਈਏ ਕਿ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ […]

Continue Reading