Breaking :PM ਮੋਦੀ ਪਠਾਨਕੋਟ ਏਅਰਬੇਸ ਪਹੁੰਚਣ ਤੋਂ ਬਾਅਦ ਹੈਲੀਕਾਪਟਰ ਰਾਹੀਂ ਹਿਮਾਚਲ ਰਵਾਨਾ

ਪਠਾਨਕੋਟ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਉਹ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਏਅਰਬੇਸ ਪਹੁੰਚੇ, ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ […]

Continue Reading

ਹਿਮਾਚਲ ‘ਚ ਸਵੇਰੇ ਤੜਕੇ 1 ਘੰਟੇ ‘ਚ 2 ਵਾਰ ਆਇਆ ਭੂਚਾਲ

ਸ਼ਿਮਲਾ, 20 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਅੱਜ ਬੁੱਧਵਾਰ ਤੜਕੇ ਇੱਕ ਘੰਟੇ ਦੇ ਅੰਦਰ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। 3.3 ਤੀਬਰਤਾ ਦਾ ਪਹਿਲਾ ਭੂਚਾਲ ਸਵੇਰੇ 3:27 ਵਜੇ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 20 ਕਿਲੋਮੀਟਰ ਸੀ।ਦੂਜਾ ਭੂਚਾਲ ਸਵੇਰੇ 4:39 ਵਜੇ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4 […]

Continue Reading

ਹਿਮਾਚਲ ਪ੍ਰਦੇਸ਼ ‘ਚ ਰਾਤੀਂ ਆਇਆ ਭੂਚਾਲ

ਸ਼ਿਮਲਾ, 19 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਨੇੜੇ ਸੋਮਵਾਰ ਰਾਤ 9.28 ਵਜੇ 3.9 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਧਰਮਸ਼ਾਲਾ ਤੋਂ 23 ਕਿਲੋਮੀਟਰ ਦੂਰ ਸੀ।ਭੂਚਾਲ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਰਾਜ ਦੇ ਕਿਸੇ ਵੀ ਹਿੱਸੇ ਤੋਂ ਕਿਸੇ ਵੀ ਤਰ੍ਹਾਂ ਦੇ ਜਾਨੀ […]

Continue Reading

ਸ਼ਿਮਲਾ ਪੁਲਿਸ ਨੇ ਲਾਪਤਾ ਹੋਏ ਤਿੰਨੇ ਵਿਦਿਆਰਥੀ ਲੱਭੇ, ਅਗਵਾਕਾਰ ਗ੍ਰਿਫਤਾਰ

ਸ਼ਿਮਲਾ: 10 ਅਗਸਤ, ਦੇਸ਼ ਕਲਿੱਕ ਬਿਓਰੋਸ਼ਿਮਲਾ ਦੇ ਇੱਕ ਪ੍ਰਸਿੱਧ ਬੋਰਡਿੰਗ ਸਕੂਲ ਤੋਂ ਛੇਵੀਂ ਜਮਾਤ ਦੇ ਲਾਪਤਾ ਤਿੰਨ ਵਿਦਿਆਰਥੀਆਂ ਨੂੰ ਸ਼ਿਮਲਾ ਪੁਲਿਸ ਨੇ ਲੱਭ ਲਿਆ । ਪੁਲਿਸ ਦੀ ਤੁਰੰਤ ਕਾਰਵਾਈ ਨਾਲ ਅੱਜ ਇਹ ਤਿੰਨੇ ਬੱਚੇ ਸ਼ਿਮਲਾ ਦੇ ਕੋਟਖਾਈ ਦੇ ਚੈਥਲਾ ਤੋਂ ਮਿਲੇ। ਜਾਣਕਾਰੀ ਮੁਤਾਬਕ ਕਰਨਾਲ, ਮੋਹਾਲੀ ਅਤੇ ਕੁੱਲੂ ਨਾਲ ਸੰਬੰਧਿਤ ਇਹ ਵਿਦਿਆਰਥੀ ਮਾਲ ਰੋਡ ਸੈਰ ਕਰਨ […]

Continue Reading

ਸ਼ਿਮਲਾ ਦੇ ਨਾਮੀ ਸਕੂਲ ਤੋਂ ਮੋਹਾਲੀ ਦੇ ਇੱਕ ਬੱਚੇ ਸਣੇ ਛੇਵੀਂ ਜਮਾਤ ਦੇ ਤਿੰਨ ਵਿਦਿਆਰਥੀ ਲਾਪਤਾ

ਸ਼ਿਮਲਾ, 10 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਸਥਿਤ ਵੱਕਾਰੀ ਬਿਸ਼ਪ ਕਾਟਨ ਸਕੂਲ (ਬੀਸੀਐਸ) ਦੇ ਤਿੰਨ ਬੱਚੇ ਅਚਾਨਕ ਲਾਪਤਾ ਹੋ ਗਏ। ਤਿੰਨੋਂ ਬੱਚੇ ਛੇਵੀਂ ਜਮਾਤ ਦੇ ਵਿਦਿਆਰਥੀ ਹਨ। ਇਨ੍ਹਾਂ ਵਿੱਚੋਂ ਇੱਕ ਕੁੱਲੂ ਦਾ ਰਹਿਣ ਵਾਲਾ ਹੈ, ਦੂਜਾ ਪੰਜਾਬ ਦੇ ਮੋਹਾਲੀ ਦਾ ਅਤੇ ਤੀਜਾ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਹੈ।ਪੁਲਿਸ ਅਨੁਸਾਰ ਇਹ […]

Continue Reading

ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਬੰਦ

ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਰੋਕੀਨਵੀਂ ਦਿੱਲੀ, 2 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਬੰਦ। ਸੂਬੇ ਵਿੱਚ ਭਾਰੀ ਬਾਰਿਸ਼ ਕਾਰਨ 291 ਸੜਕਾਂ ਬੰਦ ਹਨ। ਹੁਣ ਤੱਕ ਵੱਖ-ਵੱਖ ਹਾਦਸਿਆਂ ਵਿੱਚ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 1500 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।ਭਾਰੀ […]

Continue Reading

ਰੋਡਵੇਜ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 25 ਜ਼ਖ਼ਮੀ

ਸ਼ਿਮਲਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ ਦੀ ਇੱਕ ਬੱਸ 150 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਯਾਤਰੀ ਜ਼ਖਮੀ ਹੋ ਗਏ। ਐਸਪੀ ਨੇ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਅੱਜ (ਵੀਰਵਾਰ) ਸਵੇਰੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ […]

Continue Reading

ਪੰਜਾਬ ਤੋਂ ਸ਼ਿਮਲਾ ਗਏ ਲੋਕਾਂ ਦੀ ਸਕਾਰਪੀਓ ਨਦੀ ‘ਚ ਡਿੱਗੀ, ਦੋ ਦੀ ਮੌਤ, ਬੱਚਾ ਪਾਣੀ ‘ਚ ਰੁੜ੍ਹਿਆ

ਪੰਜਾਬ ਤੋਂ ਸ਼ਿਮਲਾ ਗਏ ਲੋਕਾਂ ਦੀ ਸਕਾਰਪੀਓ ਨਦੀ ‘ਚ ਡਿੱਗੀ, ਦੋ ਦੀ ਮੌਤ, ਬੱਚਾ ਪਾਣੀ ‘ਚ ਰੁੜ੍ਹਿਆਸ਼ਿਮਲਾ, 14 ਜੁਲਾਈ, ਦੇਸ਼ ਕਲਿਕ ਬਿਊਰੋ :Scorpio fell into the river: ਸ਼ਿਮਲਾ ਵਿੱਚ ਇੱਕ ਸਕਾਰਪੀਓ ਗੱਡੀ ਸਾਲਵੀ ਨਦੀ ਵਿੱਚ ਡਿੱਗ ਗਈ। ਜਿਸ ਵਿੱਚ ਪੰਜਾਬ ਦੇ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 2 ਲੋਕ ਜ਼ਖਮੀ ਹੋ ਗਏ। ਇੱਕ […]

Continue Reading

ਮੰਡੀ ਤੋਂ ਬਾਅਦ ਚੰਬਾ ‘ਚ ਦੋ ਥਾਈਂ ਬੱਦਲ ਫਟਿਆ, ਚਾਰ ਪਿੰਡਾਂ ਦਾ ਸੰਪਰਕ ਟੁੱਟਿਆ

ਸ਼ਿਮਲਾ: 6 ਜੁਲਾਈ, ਦੇਸ਼ ਕਲਿੱਕ ਬਿਓਰੋਹਿਮਾਚਲ ਵਿੱਚ ਮੰਡੀ ਤੋਂ ਬਾਅਦ ਹੁਣ ਚੰਬਾ ਜ਼ਿਲ੍ਹੇ ਦੇ ਚੁਰਾਹ ਹਲਕੇ ਵਿੱਚ ਇੱਕ ਸ਼ਕਤੀਸ਼ਾਲੀ ਬੱਦਲ ਫਟਣ ਨਾਲ ਬਘੀਗੜ੍ਹ ਨਦੀ ਦੇ ਨੇੜੇ ਨਕਾਰੋਡ-ਚਾਂਜੂ ਸੜਕ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ। ਨਦੀ ਉੱਤੇ ਬਣਿਆ ਲੋਹੇ ਦਾ ਪੁਲ ਪੂਰੀ ਤਰ੍ਹਾਂ ਵਹਿ ਗਿਆ, ਅਤੇ ਸੜਕ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ, […]

Continue Reading

ਸ਼ਿਮਲਾ ‘ਚ ਭਾਰੀ ਮੀਂਹ ਕਾਰਨ 5 ਮੰਜ਼ਿਲਾ ਇਮਾਰਤ ਢਹਿ ਢੇਰੀ

ਸ਼ਿਮਲਾ: 30 ਜੂਨ, ਦੇਸ਼ ਕਲਿੱਕ ਬਿਓਰੋਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਸ਼ਿਮਲਾ ਦੇ ਮਾਥੂ ਕਲੋਨੀ ਖੇਤਰ ਵਿੱਚ ਇੱਕ 5 ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਪ੍ਰਸ਼ਾਸ਼ਨ ਵੱਲੋਂ ਇਮਾਰਤ ਦੀ ਹਾਲਤ ਨੂੰ ਦੇਖਦਿਆਂ ਇਸ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਸੀ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ। ਚਮਿਆਨਾ […]

Continue Reading