Punjabi Hindi Friday, October 07, 2022
-

Punjab

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਪ੍ਰੇਮੀ ਜੋੜਾ

February 04, 2020 05:06 PM

ਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਕਾਰ ਵਿਚੋਂ 560 ਗ੍ਰਾਮ ਹੈਰੋਇਨ ਸਮੇਤ ਦੋ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਕਾਰ ਵਿਚ ਪ੍ਰੇਮੀ ਜੋੜਾ ਸਵਾਰ ਹੋ ਕੇ ਜਾ ਰਿਹਾ ਸੀ, ਜਿਸ ਵਿਚੋਂ ਕਰੀਬ 560 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੀਤਮ ਕਰੀਬ 3 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਪ੍ਰੇਮੀ ਜੋੜੇ ਦੀ ਪਹਿਚਾਣ ਅੰਮ੍ਰਿਤਪ੍ਰੀਤ ਅਤੇ ਲੱਛਮੀ ਉਰਫ ਮੁਸਕਾਨ ਵਜੋਂ ਹੋਈ ਹੈ। ਗ੍ਰਿਫਤਾਰ ਕੀਤਾ ਗਏ ਪ੍ਰੇਮੀ ਜੋੜਾ ਐਨ ਆਰ ਆਈ ਕਾਲੋਨੀ ਵਿਚ ਰਹਿ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

Have something to say? Post your comment