Hindi English Monday, 29 April 2024 🕑
BREAKING
ਛੱਤੀਸਗੜ੍ਹ ‘ਚ ਵਾਪਰਿਆ ਭਿਆਨਕ ਹਾਦਸਾ, 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-04-2024 ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ

ਸਿੱਖਿਆ/ਤਕਨਾਲੋਜੀ

More News

ਮਿਡ ਡੇ ਮੀਲ ’ਚ ਬੇਨਿਯਮੀਆਂ ਦੇ ਦੋਸ਼ ਵਿਚ ਸਕੂਲ ਪ੍ਰਿੰਸੀਪਲ ਦੀਆਂ ਸੇਵਾਵਾਂ ਖਤਮ

Updated on Wednesday, March 02, 2022 08:34 AM IST

ਸੰਗਰੂਰ, 2 ਮਾਰਚ, ਦੇਸ਼ ਕਲਿੱਕ ਬਿਓਰੋ :

ਮਿਡ ਡੇ ਮੀਲ ਵਿੱਚ ਬੇਨਿਯਮੀਆਂ ਪਾਉਣ ਦੇ ਦੋਸ਼ ਵਿੱਚ ਸਕੂਲ ਪ੍ਰਿੰਸੀਪਲ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਆਦਰਸ ਸੀਨੀਅਰ ਸੈਕੰਡਰੀ ਸਕੂਲ ਬਾਲਦ ਖੁਰਦ ਦੀ ਮੈਨੇਜ਼ਮੈਂਟ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਐਜੁ ਸੰਪਾਰਕ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮੀਤ ਚੇਅਰਮੈਨ ਉਪਰੇਸ਼ਨਲ ਹਰੀਸ਼ ਰਾਵਲ ਅਤੇ ਡਾਇਰੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਜੀ ਐਮ ਮਿਡ ਡੇ ਮੀਲ ਵੱਲੋਂ ਉਕਤ ਸਕੂਲ ਵਿੱਚ 17 ਅਗਸਤ 2021 ਦੌਰੇ ਦੌਰਾਨ ਸਕੂਲ ਵਿੱਚ ਮਿਡ ਡੇ ਮੀਲ ਦਾ ਰਿਕਾਰਡ ਉਪਲੱਬਧ ਨਹੀਂ ਸੀ ਅਤੇ ਜੋ ਵੀ ਰਿਕਾਰਡ ਸੀ, ਉਹ ਵੀ ਅਧੂਰਾ ਸੀ। ਇਸ ਤੋਂ ਬਾਅਦ ਸਕੂਲ ਮੁਖੀ ਨੂੰ ਇਕ ਹਫਤੇ ਵਿੱਚ ਰਿਕਾਰਡ ਪੂਰਾ ਕਰਨ ਲਈ ਸਮਾਂ ਦਿੱਤਾ ਗਿਆ। ਪ੍ਰੰਤੂ ਜਦੋਂ ਮੁੜ ਇਸ ਸਕੂਲ ਵਿੱਚ ਏਪੀਡੀਜੀ ਅਤੇ ਅਕਾਊਟੈਂਟ ਵੱਲੋਂ ਕੀਤਾ ਗਿਆ ਤਾਂ ਵੀ ਰਿਕਾਰਡ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਇਸ ਸਬੰਧੀ ਪ੍ਰਿੰਸੀਪਲ ਤੋਂ ਜਵਾਬ ਮੰਗਿਆ ਤਾਂ ਉਹ ਸਹੀ ਉਤਰ ਨਹੀਂ ਦੇ ਸਕੇ। ਇਸ ਤੋਂ ਬਾਅਦ ਪ੍ਰਿੰਸੀਪਲ ਵੇਦ ਵਰਤ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇਸ ਸਬੰਧੀ ਸਕੂਲ ਪ੍ਰਿੰਸੀਪਲ ਵੇਦ ਵਰਤ ਨੇ ਕਿਹਾ ਕਿ ਉਨ੍ਹਾਂ ਉਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਸੇਵਾਵਾਂ ਖਤਮ ਕਰਨ ਸਬੰਧੀ ਕਿਹਾ ਕਿ ਇਹ ਗੈਰ ਕਾਨੂੰਨੀ ਵਤੀਰਾ ਹੈ ਉਹ ਅਦਾਲਤ ਦਾ ਦਰਵਾਜਾ ਖੜਕਾਉਣਗੇ।

ਵੀਡੀਓ

ਹੋਰ
Have something to say? Post your comment
CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

: ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

: ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

: ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

: ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

X