Hindi English Tuesday, 07 May 2024 🕑
BREAKING
ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

ਪੰਜਾਬ

More News

ਝੂਠੇ ਦੋਸ਼ਾਂ ਕਾਰਨ ਜੇਕਰ ਕੁਝ ਮਹੀਨੇ ਜੇਲ੍ਹ ’ਚ ਰਹਿਣਾ ਵੀ ਪੈ ਜਾਵੇ ਕੋਈ ਪ੍ਰਵਾਹ ਨਹੀਂ : ਮਨੀਸ਼ ਸਿਸੋਦੀਆ

Updated on Sunday, February 26, 2023 08:52 AM IST

ਨਵੀਂ ਦਿੱਲੀ, 26 ਫਰਵਰੀ, ਦੇਸ਼ ਕਲਿੱਕ ਬਿਓਰੋ :

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਅੱਜ ਮੁੜ ਪੁੱਛਗਿੱਛ ਕੀਤੀ ਜਾਵੇਗੀ। ਸਿਸੋਦੀਆ ਨੇ ਸਵੇਰੇ 11 ਵਜੇ ਦਿੱਲੀ ਦੇ ਲੋਧੀ ਰੋਡ ਸਥਿਤ ਸੀਬੀਆਈ ਹੈੱਡਕੁਆਰਟਰ ਪਹੁੰਚਣਾ ਹੈ। ਸੀਬੀਆਈ ਦੇ ਸਾਹਮਣੇ ਜਾਣ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਫਿਰ ਸੀਬੀਆਈ ਜਾ ਰਿਹਾ ਹਾਂ, ਸਾਰੀ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗਾ। ਲੱਖਾਂ ਬੱਚਿਆਂ ਦਾ ਪਿਆਰ ਤੇ ਕਰੋੜਾਂ ਦੇਸ਼ ਵਾਸੀਆਂ ਦਾ ਆਸ਼ੀਰਵਾਦ ਨਾਲ ਹੈ, ਕੁਝ ਮਹੀਨੇ ਜੇਲ੍ਹ ਵਿੱਚ ਵੀ ਰਹਿਣਾ ਪੈ ਜਾਵੇ ਤਾਂ ਪ੍ਰਵਾਹ ਨਹੀਂ। ਭਗਤ ਸਿੰਘ ਦੇ ਰਾਹ ਉਤੇ ਚੱਲਣ ਵਾਲੇ ਹਾਂ। ਦੇਸ਼ ਲਈ ਭਗਤ ਸਿੰਘ ਫਾਂਸੀ ਉਤੇ ਚੜ੍ਹੇ ਸਨ, ਅਜਿਹੇ ਝੂਠੇ ਦੋਸ਼ਾਂ ਕਾਰਨ ਜੇਲ੍ਹ ਜਾਣਾ ਪਵੇ ਤਾਂ ਛੋਟੀ ਜੀ ਚੀਜ਼ ਹੈ।

ਵੀਡੀਓ

ਹੋਰ
Have something to say? Post your comment
ਡਾਕਟਰ ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ

: ਡਾਕਟਰ ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ

ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਸੱਦੇ ਤੇ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

: ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਸੱਦੇ ਤੇ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ

: ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ

ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

: ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਮਾਣਯੋਗ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਨਹੀਂ ਹਟ ਰਹੇ ਸੜਕਾਂ ਤੋਂ ਮਸ਼ਹੂਰੀ ਵਾਲੇ ਬੋਰਡ

: ਮਾਣਯੋਗ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਨਹੀਂ ਹਟ ਰਹੇ ਸੜਕਾਂ ਤੋਂ ਮਸ਼ਹੂਰੀ ਵਾਲੇ ਬੋਰਡ

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ

ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ

: ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ

ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ

: ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ

ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ

: ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ

ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ

: ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ

X