Hindi English Friday, 26 April 2024 🕑

ਪੰਜਾਬ

More News

Amritpal Singh | ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕੀਤਾ ਸੰਬੋਧਨ

Updated on Sunday, April 23, 2023 08:28 AM IST

ਜਿਸ ਸਥਾਨ ਤੋਂ ਮੇਰੀ ਦਸਤਾਰਬੰਦੀ ਹੋਈ ਸੀ, ਉਸੇ ਸਥਾਨ ਉਤੇ ਦੇ ਰਿਹਾ ਹਾਂ ਗ੍ਰਿਫਤਾਰੀ
ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਵਿਚ ਗ੍ਰਿਫਤਾਰੀ ਦੇ ਦਿੱਤੀ ਹੈ। ਗ੍ਰਿਫਤਾਰੀ ਦੇਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਸਥਾਨ ਉਤੇ ਮੇਰੀ ਦਸਤਾਰਬੰਦੀ ਹੋਈ ਸੀ, ਅੱਜ ਉਸੇ ਸਥਾਨ ਤੋਂ ਹੀ ਗ੍ਰਿਫਤਾਰੀ ਦੇ ਰਿਹਾ ਹਾਂ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ

ਉਨ੍ਹਾਂ ਕਿਹਾ ਕਿ ਹਕੂਮਤ ਵੱਲੋਂ ਜੋ ਜ਼ੁਰਮ ਢਾਹਿਆ ਗਿਆ ਹੈ, ਉਹ ਦੁਨੀਆ ਦੇਖ ਰਹੀ ਹੈ। ਹੁਣ ਇਕ ਮਹੀਨੇ ਬਆਦ ਅਸੀਂ ਗ੍ਰਿਫਤਾਰੀ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਝੂਠੇ ਕੇਸ਼ਾਂ ਦਾ ਸਾਹਮਣਾ ਅਦਾਲਤ ਵਿੱਚ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਅਰਦਾਸ਼ਾਂ ਨਾਲ ਹੀ ਸੰਭਵ ਹੈ।ਉਹਨਾਂ ਕਿਹਾ ਕਿ ਗ੍ਰਿਫ਼ਤਾਰੀ ਉਹ ਪਹਿਲਾਂ ਵੀ ਦੇ ਸਕਦੇ ਸਨ ਪਰ ਫਿਰ ਸਰਕਾਰ ਦਾ ਜਾਬਰ ਚਿਹਰਾ ਸੰਸਾਰ ਸਾਹਮਣੇ ਨੰਗਾ ਨਹੀਂ ਸੀ ਹੋਣਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਮੰਡੀ ਡੱਬਵਾਲੀ ਨੇੜੇ ਸੀ ਕੇਂਦਰ ਬਿੰਦੂ

: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਮੰਡੀ ਡੱਬਵਾਲੀ ਨੇੜੇ ਸੀ ਕੇਂਦਰ ਬਿੰਦੂ

ਪ.ਸ.ਸ.ਫ. ਵੱਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

: ਪ.ਸ.ਸ.ਫ. ਵੱਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

ਅਕਾਲੀ ਦਲ ਨੂੰ ਝਟਕਾ : ਲੁਧਿਆਣਾ ਦਾ ਆਗੂ ਭਾਜਪਾ ’ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ : ਲੁਧਿਆਣਾ ਦਾ ਆਗੂ ਭਾਜਪਾ ’ਚ ਸ਼ਾਮਲ

ਵਿਸ਼ਵ ਮਲੇਰੀਆ ਦਿਵਸ ਮੌਕੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਸੂਬਾ ਸਰਕਾਰ ਨੂੰ ਭੰਡਿਆ

: ਵਿਸ਼ਵ ਮਲੇਰੀਆ ਦਿਵਸ ਮੌਕੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਸੂਬਾ ਸਰਕਾਰ ਨੂੰ ਭੰਡਿਆ

ਹੋਟਲ ਵਿੱਚ ਭਿਆਨਕ ਅੱਗ ਲੱਗਣ ਨਾਲ 6 ਦੀ ਮੌਤ, ਕਈ ਗੰਭੀਰ ਜਖ਼ਮੀ

: ਹੋਟਲ ਵਿੱਚ ਭਿਆਨਕ ਅੱਗ ਲੱਗਣ ਨਾਲ 6 ਦੀ ਮੌਤ, ਕਈ ਗੰਭੀਰ ਜਖ਼ਮੀ

ਬਹੁਜਨ ਸਮਾਜ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ

: ਬਹੁਜਨ ਸਮਾਜ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ

ਧੂਰੀ ਸ਼ਹਿਰ ਦੇ ਦੌਰੇ ਦੌਰਾਨ ਮੀਤ ਹੇਅਰ ਨੂੰ ਮਿਲਿਆ ਭਰਵਾਂ ਹੁੰਗਾਰਾ

: ਧੂਰੀ ਸ਼ਹਿਰ ਦੇ ਦੌਰੇ ਦੌਰਾਨ ਮੀਤ ਹੇਅਰ ਨੂੰ ਮਿਲਿਆ ਭਰਵਾਂ ਹੁੰਗਾਰਾ

ਰਾਮੂਵਾਲੀਆ ਪਰਿਵਾਰ ਨੂੰ ਅਸਹਿ ਸਦਮਾ, ਜਵਾਈ ਅਰਵਿੰਦਰ ਭੁੱਲਰ ਦਾ ਦਿਹਾਂਤ

: ਰਾਮੂਵਾਲੀਆ ਪਰਿਵਾਰ ਨੂੰ ਅਸਹਿ ਸਦਮਾ, ਜਵਾਈ ਅਰਵਿੰਦਰ ਭੁੱਲਰ ਦਾ ਦਿਹਾਂਤ

ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : ਐਨ.ਕੇ. ਸ਼ਰਮਾ

: ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : ਐਨ.ਕੇ. ਸ਼ਰਮਾ

1 ਜੂਨ ਤੋਂ ਪਹਿਲਾਂ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਦੀ ਚੋਣ ਕਮਿਸ਼ਨ ਵੱਲੋਂ ਨਹੀਂ ਮਿਲੀ ਇਜ਼ਾਜ਼ਤ

: 1 ਜੂਨ ਤੋਂ ਪਹਿਲਾਂ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਦੀ ਚੋਣ ਕਮਿਸ਼ਨ ਵੱਲੋਂ ਨਹੀਂ ਮਿਲੀ ਇਜ਼ਾਜ਼ਤ

X