News

ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

ਚੰਡੀਗੜ੍ਹ, 10 ਜੁਲਾਈ: ਦੇਸ਼ ਕਲਿੱਕ ਬਿਓਰੋ ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਮੰਤਰੀ ਸਮੂਹ ਦੇ ਚੇਅਰਮੈਨ […]

Continue Reading

ਪੰਜਾਬ ਸਰਕਾਰ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਲਿਆ ਫੈਸਲਾਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ […]

Continue Reading

ਅਪਰਾਧੀਆਂ ਨੂੰ ਬਚਾ ਰਹੀ ਹੈ ਭਾਜਪਾ, ਵਿਰੋਧੀ ਸੂਬਿਆਂ ਨੂੰ ਅਸਥਿਰ ਕਰਨ ਲਈ ਗੈਂਗਸਟਰਾਂ ਦੀ ਕਰ ਰਹੀ ਹੈ ਵਰਤੋਂ : ਹਰਪਾਲ ਸਿੰਘ ਚੀਮਾ

ਹਰਪਾਲ ਚੀਮਾ ਦਾ ਭਾਜਪਾ ਨੂੰ ਸਵਾਲ- ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਜੇਲ੍ਹ ਵਿੱਚ ਕਿਉਂ ਰੱਖਿਆ ਜਾ ਰਿਹਾ ਹੈ? ਉਸਨੂੰ ਉਨ੍ਹਾਂ ਰਾਜਾਂ ਨੂੰ ਕਿਉਂ ਨਹੀਂ ਸੌਂਪਿਆ ਜਾਂਦਾ ਜਿੱਥੇ ਉਸਦੇ ਵਿਰੁੱਧ ਕੇਸ ਦਰਜ ਹਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਹੀ ਪਵੇਗਾ, ਕੋਈ ਵੀ ਕਾਨੂੰਨ ਤੋਂ ਉੱਪਰ […]

Continue Reading

ਜਾਖੜ ਦੇ ਬਿਆਨ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਹੀਣ, ਉਹ ਜਾਣਬੁੱਝ ਕੇ ਝੂਠ ਫੈਲਾ ਰਹੇ ਹਨ : ਬਲਤੇਜ ਪੰਨੂ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ 7000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਇਰ, ਸਾਰੇ ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ – ਪੰਨੂ ਜਾਖੜ ਨੂੰ ਸਾਡੇ ਤੋਂ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਜਾਂਚ ਨੂੰ ਦਬਾਇਆ, ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ ਨੂੰ ਰੱਦੀ ਦੇ ਭਾਅ ਵੇਚਿਆ- ਪੰਨੂ ਚੰਡੀਗੜ੍ਹ, 10 ਜੁਲਾਈ, ਦੇਸ਼ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਦੇ ਸਰੀ ਸਥਿਤ ਕੈਫੇ ‘ਤੇ ਚਲਾਈਆਂ ਗੋਲੀਆਂ

ਸਰੀ: 10 ਜੁਲਾਈ, ਦੇਸ਼ ਕਲਿੱਕ ਬਿਓਰੋ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ (comedian Kapil Sharma’s cafe) ‘ਤੇ ਉਦਘਾਟਨ ਤੋਂ ਕੁਝ ਦਿਨ ਬਾਅਦ ਹੀ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਕੈਨੇਡਾ ਦੇ ਸਰੀ ਸਥਿਤ ਕੈਫੇ ‘ਤੇ ਹਮਲਾਵਰਾਂ ਵੱਲੋਂ ਘੱਟੋ-ਘੱਟ ਨੌਂ ਗੋਲੀਆਂ ਚਲਾਈਆਂ ਗਈਆਂ ਹਨ। ਖਾਲਿਸਤਾਨੀ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ, ਜਿਸ […]

Continue Reading

ਸਮੱਗਰਾ ਅਧੀਨ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਸਮੱਗਰਾ ਸਿੱਖਿਆ ਅਭਿਆਨ ਪੰਜਾਬ ਤਹਿਤ ਕੰਮ ਕਰਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀਆਂ ਦੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਨਗਰ ਪਾਲਿਕਾ ਦੇ ਸਫ਼ਾਈ ਪ੍ਰਬੰਧਾਂ ਦੀ ਪੋਲ 

ਅੰਡਰ ਬਰਿਜਾਂ ਅਤੇ ਸਰਕਾਰੀ ਹਸਪਤਾਲ ਦੇ ਗੇਟ ਅੱਗੇ ਜਮਾ ਹੋਇਆ ਬਰਸਾਤੀ ਪਾਣੀ ਮੋਰਿੰਡਾ 10 ਜੁਲਾਈ  ( ਭਟੋਆ  ) ਮੋਰਿੰਡਾ ਸ਼ਹਿਰ ਵਿਚ ਮਾਨਸੂਨ ਦੀ ਹੋਈ ਪਹਿਲੀ ਭਰਵੀਂ ਬਰਸਾਤ ਨੇ ਹੀ ਨਗਰਪਾਲਕਾ ਵੱਲੋਂ ਸ਼ਹਿਰ ਦੇ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੋਰਿੰਡਾ ਵਿਖੇ ਰੇਲਵੇ ਫਾਟਕਾਂ ਤੇ ਬਣਾਏ ਗਏ […]

Continue Reading

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ ਚੰਡੀਗੜ੍ਹ, 10 ਜੁਲਾਈ: ਦੇਸ਼ ਕਲਿੱਕ ਬਿਓਰੋ ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ ਸਮੁੱਚੇ ਯਤਨਾਂ […]

Continue Reading

ਪਿਤਾ ਵੱਲੋਂ ਟੈਨਿਸ ਖਿਡਾਰੀ ਧੀ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬਾ ਪੱਧਰੀ ਟੈਨਿਸ ਖਿਡਾਰੀ ਦਾ ਉਸਦੇ ਪਿਤਾ ਨੇ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਤਾ ਨੇ ਆਪਣੀ ਲਾਇਸੰਸ ਪਿਸਤੌਲ ਨਾਲ ਤਿੰਨ ਮਾਰ ਦਿੱਤੀਆਂ ਜਿਸ ਕਾਰਨ ਉਸਦੀ ਮੌਤ ਹੋ ਗਈ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਉਸਦਾ ਅੱਜ ਕਤਲ ਕਰ ਦਿੱਤਾ। ਮ੍ਰਿਤਕ ਖਿਡਾਰੀ ਦੀ ਪਹਿਚਾਣ ਰਾਧਿਕਾ ਯਾਦਵ ਵਜੋਂ […]

Continue Reading

ਕੁਲਵੰਤ ਸਿੰਘ ਵਿਧਾਇਕ ਦਾ ਕੀਤਾ ਸਨਮਾਨ

ਪੀਸੀਏ ਦਾ ਸੈਕਟਰੀ ਬਣਨਾ ਮਾਣ ਵਾਲੀ ਗੱਲ : ਰਣਜੀਤ ਢਿੱਲੋਂਮੁਹਾਲੀ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁਹਾਲੀ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ(ਪੀਸੀਏ) ਦਾ ਸੈਕਟਰੀ ਬਣਨ ਤੇ ਇਲਾਕਾ ਨਿਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਪਾਰਟੀ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋ ਨੇ ਕਿਹਾ ਕਿ ਸਾਡੇ ਵਿਧਾਇਕ ਨੂੰ ਪੀਸੀਏ ਦੀ ਜਿੰਮੇਵਾਰੀ ਮਿਲਣੀ […]

Continue Reading