English Hindi Monday, October 25, 2021

ਪੰਜਾਬ

ਦੁਸ਼ਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ

October 13, 2021 07:08 PM
 
ਮਾਨਸਾ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :
 
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਤਿਓਹਾਰਾਂ ਦੇ ਮੱਦੇਨਜ਼ਰ ਦੁਸ਼ਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਕੀਤੀ ਗਈ ਹੈ। ਜਿਸ ਅਨੁਸਾਰ 15 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ।
ਉਨਾਂ ਦੱਸਿਆ ਕਿ ਇਸੇ ਤਰਾਂ 5 ਨਵੰਬਰ 2021 ਨੂੰ ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁਲੇ ਰਹਿਣਗੇ। ਉਨਾ ਜ਼ਿਲਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਇਨਾਂ ਤਿਓਹਾਰਾਂ ਮੌਕੇ ਨਿਰਧਾਰਿਤ ਸਮੇਂ ਅਨੁਸਾਰ ਹੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈਣ ਲਈ ਆਉਣ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ