English Hindi Monday, October 25, 2021

ਪੰਜਾਬ

ਹਾਈਕਮਾਂਡ ਨਾਲ ਮੀਟਿੰਗ ਤੋਂ ਪਹਿਲਾਂ ਸਿੱਧੂ ਮੁੜ ਗਰਜੇ

October 13, 2021 09:28 PM

ਮੈਂ ਸਮਝੌਤੇ ਕਰਕੇ ਅੱਗੇ ਨਹੀਂ ਵਧ ਸਕਦਾ : ਨਵਜੋਤ ਸਿੱਧੂ

ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਚਲਦਾ ਕਾਟੋ ਕਲੇਸ਼ ਖਤਮ ਹੁੰਦਾ ਦਿਖਾਈ ਨਹੀਂ ਦਿੰਦਾ। ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ। ਇਸ ਦੌਰਾਨ ਕੱਲ੍ਹ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਕੱਲ੍ਹ 14 ਅਕਤੂਬਰ ਨੂੰ ਨਵਜੋਤ ਸਿੱਧੂ ਨਾਲ ਪੰਜਾਬ ਕਾਂਗਰਸ ਦੇ ਢਾਂਚੇ ਸਬੰਧੀ ਚਰਚਾ ਕੀਤੀ ਜਾਣੀ  ਹੈ। ਇਹ ਮੀਟਿੰਗ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਵੈਨੂ ਗੋਪਾਲ ਨਾਲ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧ ਇਕ ਫਿਰ ਗਰਜੇ ਹਨ। ਉਨ੍ਹਾਂ ਆਪਣੇ ਮੀਡੀਆ ਸਲਾਹਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਇਸ ਲਈ ਧੰਨਵਾਦ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਉਹ ਸਿਧਾਤਾਂ ਨਾਲ ਸਮਝੌਤੇ ਕਰਕੇ ਅੱਗੇ ਨਹੀਂ ਵਧ ਸਕਦੇ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ