English Hindi Monday, October 25, 2021

ਪੰਜਾਬ

ਪੰਜਾਬ ਰਾਜ ਵਿੱਚ ਗਿਆਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 312554 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

October 13, 2021 09:47 PM
ਚੰਡੀਗੜ੍ਹ : 13 ਅਕਤੂਬਰ, ਦੇਸ਼ ਕਲਿੱਕ ਬਿਓਰੋ
 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਗਿਆਰਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 1645973 ਮੀਟਿ੍ਰਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 19829 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਗਿਆਰਵੇਂ ਦਿਨ 331368.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। 
 
 
ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 1768056.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 1665802 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। 
 
 
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 1740.82 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।    

Have something to say? Post your comment

ਪੰਜਾਬ

ਪਾਕਿਸਤਾਨ ਤੋਂ ਮੈਚ ਹਾਰਨ ਦਾ ਗੁੱਸਾ ਕਸ਼ਮੀਰੀ ਵਿਦਿਆਰਥੀਆਂ ‘ਤੇ ਕੱਢਿਆ, ਕੀਤੀ ਭੰਨ-ਤੋੜ

ਪਾਕਿਸਤਾਨ ਤੋਂ ਮੈਚ ਹਾਰਨ ਦਾ ਗੁੱਸਾ ਕਸ਼ਮੀਰੀ ਵਿਦਿਆਰਥੀਆਂ ‘ਤੇ ਕੱਢਿਆ, ਕੀਤੀ ਭੰਨ-ਤੋੜ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ