English Hindi Monday, October 25, 2021

ਪੰਜਾਬ

ਮੁੱਖ ਮੰਤਰੀ ਚੰਨੀ ਅੱਜ ਕਰ ਸਕਦੇ ਹਨ ਕੈਪਟਨ ਅਮਰਿੰਦਰ ਨਾਲ ਮੁਲਾਕਾਤ!

October 14, 2021 10:59 AM

ਚੰਡੀਗੜ੍ਹ/14ਅਕਤੂਬਰ/ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੁਲਾਕਾਤ ਕਰ ਸਕਦੇ ਹਨ। ਇਹ ਮੁਲਾਕਾਤ ਕੈਪਟਨ ਦੇ ਸਿਸਵਾਂ ਫਾਰਮ ਵਿਚ ਹੋ ਸਕਦੀ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤ ਨੂੰ ਲੈ ਕੇ ਕੈਪਟਨ ਨਾਲ ਮੁਲਾਕਾਤ ਲਈ ਜਾ ਸਕਦੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਲੈ ਕੇ ਜਾ ਸਕਦੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਨਾਲ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ