English Hindi Monday, October 25, 2021

ਪੰਜਾਬ

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ‘ਚ ਅੱਜ ਭਾਂਖਰਪੁਰ ਦੇ ਸੇਵਾਦਾਰਾਂ ਨੇ ਸੰਭਾਲੀ ਭੁੱਖ ਹੜਤਾਲ ਦੀ ਕਮਾਂਡ

October 14, 2021 12:41 PM

ਮੋਹਾਲੀ: 14 ਅਕਤੂਬਰ, ਜਸਵੀਰ ਸਿੰਘ ਗੋਸਲ

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਸੋਹਾਣਾ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਦਰਸ਼ਨੀ ਡਿਊਡੀ ਨੇੜੇ  ਪੁਆਧ ਇਲਾਕੇ ਦੇ ਸਹਿਯੋਗ ਨਾਲ ਵਿਖੇ ਚੱਲ ਰਹੀ  ਲੜੀਵਾਰ ਭੁੱਖ ਹੜਤਾਲ  130ਵੇਂ ਦਿਨ ਵਿੱਚ ਪਹੁੰਚ ਗਈ ਹੈ। ਅੱਜ ਦੀ ਲੜੀਵਾਰ ਭੁੱਖ ਹੜਤਾਲ ਵਿੱਚ ਭੁਪਿੰਦਰ ਸਿੰਘ ਭਾਂਖਰਪੁਰ ਪ੍ਰਧਾਨ ਦੀ ਅਗਵਾਈ ਵਿੱਚ ਸੀ ਟੀ ਯੂ ਦੇ ਰਿਟਾਇਰਡ ਇੰਪਲਾਈਜ ਵੈਲਫੇਅਰ ਕਮੇਟੀ ਚੰਡੀਗੜ੍ਹ ਦੇ ਸੇਵਾਦਾਰ ਭੁੱਖ ਹੜਤਾਲ ਵਿੱਚ ਬੈਠੇ। ਸੰਗਤਾਂ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ